02-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-10-2026

ਮੈਕਰੋ ਗਲੋਬਲ ਸਟੱਡੀ ਵੀਜ਼ਾ, ਆਈਲਟਸ ਅਤੇ ਪੀ.ਟੀ.ਈ. ਕੋਚਿੰਗ ਲਈ ਬਣਿਆ ਮੋਹਰੀ-ਡੱਲਾ

ਮੋਗਾ, 2 ਅਕਤੂਬਰ (ਸੁਰਿੰਦਰਪਾਲ ਸਿੰਘ)- ਮੈਕਰੋ ਗਲੋਬਲ ਆਈਲਟਸ ਅਤੇ ਪੀ. ਟੀ.

Ad Position 21
No active advertisement
ਅਜੀਤ ਡੈਸਕ 03-10-2026
ਮੋਗਾ, 2 ਅਕਤੂਬਰ (ਸੁਰਿੰਦਰਪਾਲ ਸਿੰਘ)- ਮੈਕਰੋ ਗਲੋਬਲ ਆਈਲਟਸ ਅਤੇ ਪੀ.ਟੀ.ਈ. ਸੰਸਥਾ ਦੇ ਐਮ.ਡੀ. ਗੁਰਮਿਲਾਪ ਸਿੰਘ ਡੱਲਾ ਨੇ ਦੱਸਿਆ ਕਿ ਇਮੀਗ੍ਰੇਸ਼ਨ ਦੇ ਪਾਰਦਰਸ਼ੀ ਢੰਗ ਨਾਲ ਕੀਤੇ ਜਾ ਰਹੇ ਕੰਮ ਕਰਕੇ ਵੱਡੀ ਗਿਣਤੀ ਵਿਚ ਕੈਨੇਡਾ ਜਾਣ ਵਾਲੇ ਚਾਹਵਾਨ ਲੋਕਾਂ ਦੇ ਵੀਜ਼ੇ ਲੱਗ ਰਹੇ ਹਨ। ਕੈਨੇਡਾ ਵਰਗੇ ਵਿਕਸਿਤ ਦੇਸ਼ਾਂ ਅੰਦਰ ਯੂਨੀਵਰਸਿਟੀ ਅਤੇ ਕਾਲਜਾਂ ਵਿਚ ਪੜ੍ਹਾਈ ਦੇ ਤੌਰ ਤਰੀਕੇ ਅਤੇ ਦੂਜੇ ਏਜੰਟਾਂ ਤੋਂ ਰੀਫਿਉਜ ਫਾਈਲਾਂ ਨੂੰ ਮੁੜ ਤੋਂ ਵਧੀਆ ਤਰੀਕੇ ਨਾਲ ਅਪਲਾਈ ਕੀਤਾ ਜਾਂਦਾ ਹੈ। ਸੰਸਥਾ ਦੁਆਰਾਂ ਗਰਾਮਰ ਦੇ ਸੈੱਟ ਦੇ ਆਧਾਰ ਤੋਂ ਆਈਲਟਸ ਅਤੇ ਪੀ.ਟੀ.ਈ. ਦੀ ਕਲਾਸ ਵਿਚ ਦਾਖਲਾ ਕੀਤਾ ਜਾਂਦਾ । ਅੰਗਰੇਜ਼ੀ ਵਿਚ ਕਮਜ਼ੋਰ ਵਿਦਿਆਰਥੀਆਂ ਦੀ ਸਹੂਲਤ ਲਈ ਘਰ ਤਿਆਰੀ ਲਈ ਮੈਟੀਰੀਅਲ ਵੀ ਮੁਹੱਈਆ ਕਰਵਾਇਆ ਜਾਂਦਾ ਹੈ। ਮੈਕਰੋ ਗਲੋਬਲ ਤੋਂ ਹੀ ਆਈਲਟਸ ਕਰਕੇ ਸਟੱਡੀ ਵੀਜ਼ਾ ਅਪਲਾਈ ਕਰਨ ਵਾਲੇ ਵਿਦਿਆਰਥੀ ਤੋਂ ਵੀਜ਼ਾ ਦੀ ਪ੍ਰੋਸੈਸਿੰਗ ਫ਼ੀਸ ਨਹੀਂ ਲ ਈ ਜਾਂਦੀ। ਇਸ ਦੇ ਨਾਲ ਹੀ ਵਿਦਿਆਰਥੀਆਂ ਨੂੰ ਮੈਕਰੋ ਗਲੋਬਲ ਦੀ ਟੀਮ ਵਲੋਂ ਸਟੱਡੀ ਵੀਜ਼ਾ ਲਈ ਕਾਲਜ ਅਤੇ ਸਹੀ ਕੋਰਸ ਦੀ ਚੋਣ ਕਰਨ ਵਿਚ ਪੂਰੀ ਮਦਦ ਕਰਦੀ ਹੈ ਤਾਂ ਜੋ ਵਿਦੇਸ਼ ਵਿਚ ਜਾ ਕੇ ਵਿਦਿਆਰਥੀ ਨੂੰ ਕਿਸੇ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ। ਆਈਟਾ ਲਾਇਸੈਂਸ ਤੋਂ ਬਾਅਦ ਮੈਕਰੋ ਗਲੋਬਲ ਏਅਰਲਾਈਨਜ਼ ਦੀਆਂ ਟਿਕਟਾਂ ਡਾਇਰੈਕਟ ਕਰ ਸਕਦਾ ਹੈ, ਜੋ ਕਿ ਬਹੁਤ ਹੀ ਸਸਤੇ ਰੇਟ ਵਿਚ ਕੈਨੇਡਾ ਅਤੇ ਹੋਰ ਦੇਸ਼ਾਂ ਲਈ ਵਧੀਆ ਹਵਾਈ ਟਿਕਟਾਂ ਬੁੱਕ ਕੀਤੀਆਂ ਜਾ ਸਕਦੀਆਂ ਹਨ। ਸਟੱਡੀ ਵੀਜ਼ਾ ਦੇ ਨਾਲ-ਨਾਲ ਸਪਾਊਸ ਵੀਜ਼ਾ, ਸੁਪਰ ਵੀਜ਼ਾ ਅਤੇ ਵਿਜ਼ਟਰ ਵੀਜ਼ਾ ਦੀਆਂ ਸੇਵਾਵਾਂ ਵੀ ਦਿੱਤੀਆਂ ਜਾਂਦੀਆਂ ਹਨ।
Ad Position 22
No active advertisement
ਪਿਛਲੀ ਖ਼ਬਰ ਕਿੰਡਰਗਾਰਟਨ ਦੇ ਨੰਨ੍ਹੇ-ਮੁੰਨ੍ਹਿਆਂ ਨੇ ਫਨ ਆਇਲੈਂਡ ’ਚ ਆਨੰਦ ਮਾਣਿਆ ਅਗਲੀ ਖ਼ਬਰ ਜਵਾਹਰ ਨਵੋਦਿਆ ਸਕੂਲ ਲੁਹਾਰਾ ਵਿਖੇ ਸਕੂਲ ਦੇ ਸਟਾਫ ਨੇ ਖੂਨ ਦਾਨ ਕੀਤਾ
Ad Position 24