04-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-10-2026

14 ਸਾਲਾ ਲੇਖਕ ਗੁਰਦੀਪ ਸਿੰਘ ਮੱਲ੍ਹੀ ਦੀ ਕਿਤਾਬ ਨੂੰ ਰੂਸੀ ਦੂਤਾਵਾਸ ਵਲੋਂ ਮਿਲਿਆ ਵੱਡਾ ਹੁੰਗਾਰਾ

ਕਿਸ਼ਨਪੁਰਾ ਕਲਾਂ, 3 ਅਕਤੂਬਰ (ਅਮੋਲਕ ਸਿੰਘ ਕਲਸੀ, ਪਰਮਿੰਦਰ ਸਿੰਘ ਗਿੱਲ)-ਜ਼ਿਲ੍ਹਾ ਮੋਗਾ ਦੇ ਪਿੰਡ ਤਲਵੰਡੀ ਮੱਲ੍ਹੀਆਂ ਦੇ ਹੋਣਹਾਰ 14 ਸਾਲਾ ਨੌਜਵਾਨ ਗੁਰਦੀਪ ਸਿੰਘ ਮੱਲ੍ਹੀ ਨੇ ਆਪਣੀ ਅਸਾਧਾਰਨ ਪ੍ਰਤਿਭਾ ਅਤੇ ਡੂੰਘੀ ਸੋਚ ਸਦਕਾ ਅੰਤਰਰਾਸ਼ਟਰੀ ਪੱਧਰ ’ਤੇ ਆਪਣੇ ਪਿੰਡ, ਜ਼ਿਲ੍ਹੇ ਅਤੇ ਪੂਰੇ ਪੰਜਾਬ ਦਾ ਨਾਂਅ ਰੌਸ਼ਨ ਕੀਤਾ ਹੈ। ਗੁਰਦੀਪ ਸਿੰਘ ਵਲੋਂ ਲਿਖੀ ਗਈ ਨਵੀਂ ਕਿਤਾਬ ਦੇਸ਼ਾਂ ਦਾ ਸਿਸਟਮ ਕਿਵੇਂ ਕੰਮ ਕਰਦਾ ਹੈ ਅਤੇ ਦਿੱਲੀ ਸਥਿਤ ਰੂਸੀ ਦੂਤਾਵਾਸ ਅਤੇ ਰੂਸੀ ਸੱਭਿਆਚਾਰਕ ਕੇਂਦਰ ਵਲੋਂ ਵਿਸ਼ੇਸ਼ ਤੌਰ ’ਤੇ ਸਲਾਹਿਆ ਗਿਆ ਹੈ।

Ad Position 21
No active advertisement
ਕਰੀਅਰ ਜੋਨ ਸੰਸਥਾ ਵਿਖੇ ਵਿਦਿਆਰਥੀ ਅਰਸ਼ਦੀਪ ਸਿੰਘ ਨੂੰ ਸਨਮਾਨਿਤ ਕਰਦੇ ਹੋਏ ਐਮ.ਡੀ. ਪਰਮਿੰਦਰ ਸਿੰਘ ਗਰੋਵਰ ਤੇ ਸਟਾਫ਼। ਅਜੀਤ ਤਸਵੀਰ 04-10-2026
ਕਿਸ਼ਨਪੁਰਾ ਕਲਾਂ, 3 ਅਕਤੂਬਰ (ਅਮੋਲਕ ਸਿੰਘ ਕਲਸੀ, ਪਰਮਿੰਦਰ ਸਿੰਘ ਗਿੱਲ)-ਜ਼ਿਲ੍ਹਾ ਮੋਗਾ ਦੇ ਪਿੰਡ ਤਲਵੰਡੀ ਮੱਲ੍ਹੀਆਂ ਦੇ ਹੋਣਹਾਰ 14 ਸਾਲਾ ਨੌਜਵਾਨ ਗੁਰਦੀਪ ਸਿੰਘ ਮੱਲ੍ਹੀ ਨੇ ਆਪਣੀ ਅਸਾਧਾਰਨ ਪ੍ਰਤਿਭਾ ਅਤੇ ਡੂੰਘੀ ਸੋਚ ਸਦਕਾ ਅੰਤਰਰਾਸ਼ਟਰੀ ਪੱਧਰ ’ਤੇ ਆਪਣੇ ਪਿੰਡ, ਜ਼ਿਲ੍ਹੇ ਅਤੇ ਪੂਰੇ ਪੰਜਾਬ ਦਾ ਨਾਂਅ ਰੌਸ਼ਨ ਕੀਤਾ ਹੈ। ਗੁਰਦੀਪ ਸਿੰਘ ਵਲੋਂ ਲਿਖੀ ਗਈ ਨਵੀਂ ਕਿਤਾਬ ਦੇਸ਼ਾਂ ਦਾ ਸਿਸਟਮ ਕਿਵੇਂ ਕੰਮ ਕਰਦਾ ਹੈ ਅਤੇ ਦਿੱਲੀ ਸਥਿਤ ਰੂਸੀ ਦੂਤਾਵਾਸ ਅਤੇ ਰੂਸੀ ਸੱਭਿਆਚਾਰਕ ਕੇਂਦਰ ਵਲੋਂ ਵਿਸ਼ੇਸ਼ ਤੌਰ ’ਤੇ ਸਲਾਹਿਆ ਗਿਆ ਹੈ। ਦੂਤਾਵਾਸ ਵਿਖੇ ਮੁਲਾਕਾਤ ਦੌਰਾਨ ਰੂਸੀ ਡਿਪਲੋਮੈਟ ਮਿਖਾਇਲ ਜ਼ੈਤਸੇਵ ਨੇ ਗੁਰਦੀਪ ਸਿੰਘ ਮੱਲ੍ਹੀ ਨਾਲ ਮੁਲਾਕਾਤ ਕੀਤੀ ਅਤੇ ਇੰਨੀ ਛੋਟੀ ਉਮਰ ਵਿਚ ਰਾਜਨੀਤੀ, ਭੂ-ਰਾਜਨੀਤੀ ਇਤਿਹਾਸ ਅਤੇ ਵਿਸ਼ਵ ਪ੍ਰਣਾਲੀ ਵਰਗੇ ਗੰਭੀਰ ਵਿਸ਼ਿਆਂ ’ਤੇ ਕਿਤਾਬ ਲਿਖਣ ਲਈ ਉਸ ਦੀ ਭਰਪੂਰ ਸ਼ਲਾਘਾ ਕੀਤੀ। ਰੂਸੀ ਅਧਿਕਾਰੀਆਂ ਵਲੋਂ ਇਸ ਨੌਜਵਾਨ ਲੇਖਕ ਦੇ ਉੱਦਮ ਨੂੰ ਨਵੀਂ ਪੀੜ੍ਹੀ ਲਈ ਪ੍ਰੇਰਨਾਦਾਇਕ ਦੱਸਿਆ ਗਿਆ।
Ad Position 22
No active advertisement
ਪਿਛਲੀ ਖ਼ਬਰ ਮੱਛਰਾਂ ਦੀ ਰੋਕਥਾਮ ਲਈ ਨਗਰ ਨਿਗਮ ਨੇ ਵਾਰਡ ’ਚ ਕਰਵਾਈ ਫੌਗਿੰਗ ਅਗਲੀ ਖ਼ਬਰ ਰਘਬੀਰ ਸਿੰਘ ਲੰਗੇਆਣਾ ਪੈਨਸ਼ਨਰਜ਼ ਐਸੋਸੀਏਸ਼ਨ ਬਾਘਾ ਪੁਰਾਣਾ ਸਬ ਡਵੀਜ਼ਨ ਦੇ ਪ੍ਰਧਾਨ ਬਣੇ
Ad Position 24