04-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-10-2026

ਪਲੇਅ ਵੇਅ ਦੇ ਬੱਚਿਆਂ ਨੂੰ ਰੈਡ ਦਿਵਸ ਸੰਬੰਧੀ ਗਤੀਵਿਧੀ ਕਰਵਾਈ

ਕਿਸ਼ਨਪੁਰਾ ਕਲਾਂ, 3 ਅਕਤੂਬਰ (ਅਮੋਲਕ ਸਿੰਘ ਕਲਸੀ)-ਬਲੌਸਮ ਕਾਨਵੈਂਟ ਸਕੂਲ ਵਿਖੇ ਅੱਜ ਪਲੇਅ ਵੇਅ ਦੇ ਬੱਚਿਆਂ ਨੂੰ ‘ਰੈਡ ਦਿਵਸ’ ਗਤੀਵਿਧੀ ਕਰਵਾਈ ਗਈ ਜਿਸ ਵਿਚ ਸਾਰੇ ਬੱਚੇ ਲਾਲ ਰੰਗ ਦੇ ਕੱਪੜੇ ਪਾ ਕੇ ਆਏ| ਉਨ੍ਹਾਂ ਵਲੋਂ ਇਸੇ ਰੰਗ ਦੇ ਫੁਲ ਬਣਾਏ ਗਏ ਤੇ ਉਹ ਲਾਲ ਰੰਗ ਦੇ ਖਿਡਾਉਣਿਆਂ ਨਾਲ ਖੇਡੇ| ਪ੍ਰਿੰਸੀਪਲ ਡਾ. ਨਵਨੀਤ ਕੌਰ ਨੇ ਕਿਹਾ ਕਿ ਅਜਿਹੀਆਂ ਗਤੀਵਿਧੀਆਂ ਰਾਹੀਂ ਇਹ ਬੱਚੇ ਆਪਣੀ ਪੜ੍ਹਾਈ ਸ਼ੁਰੂ ਕਰ ਲੈਂਦੇ ਹਨ ਤੇ ਬਹੁਤ ਸਾਰੀ ਜਾਣਕਾਰੀ ਹਾਸਲ ਕਰ ਲੈਂਦੇ ਹਨ।

Ad Position 21
No active advertisement
ਅਜੀਤ ਡੈਸਕ 04-10-2026
ਕਿਸ਼ਨਪੁਰਾ ਕਲਾਂ, 3 ਅਕਤੂਬਰ (ਅਮੋਲਕ ਸਿੰਘ ਕਲਸੀ)-ਬਲੌਸਮ ਕਾਨਵੈਂਟ ਸਕੂਲ ਵਿਖੇ ਅੱਜ ਪਲੇਅ ਵੇਅ ਦੇ ਬੱਚਿਆਂ ਨੂੰ ‘ਰੈਡ ਦਿਵਸ’ ਗਤੀਵਿਧੀ ਕਰਵਾਈ ਗਈ ਜਿਸ ਵਿਚ ਸਾਰੇ ਬੱਚੇ ਲਾਲ ਰੰਗ ਦੇ ਕੱਪੜੇ ਪਾ ਕੇ ਆਏ| ਉਨ੍ਹਾਂ ਵਲੋਂ ਇਸੇ ਰੰਗ ਦੇ ਫੁਲ ਬਣਾਏ ਗਏ ਤੇ ਉਹ ਲਾਲ ਰੰਗ ਦੇ ਖਿਡਾਉਣਿਆਂ ਨਾਲ ਖੇਡੇ| ਪ੍ਰਿੰਸੀਪਲ ਡਾ. ਨਵਨੀਤ ਕੌਰ ਨੇ ਕਿਹਾ ਕਿ ਅਜਿਹੀਆਂ ਗਤੀਵਿਧੀਆਂ ਰਾਹੀਂ ਇਹ ਬੱਚੇ ਆਪਣੀ ਪੜ੍ਹਾਈ ਸ਼ੁਰੂ ਕਰ ਲੈਂਦੇ ਹਨ ਤੇ ਬਹੁਤ ਸਾਰੀ ਜਾਣਕਾਰੀ ਹਾਸਲ ਕਰ ਲੈਂਦੇ ਹਨ। ਸਕੂਲ ਦੇ ਪ੍ਰਧਾਨ ਮਨਪ੍ਰੀਤ ਸਿੰਘ ਬਰਾੜ ਨੇ ਵੀ ਬੱਚਿਆਂ ਦਾ ਹੌਸਲਾ ਵਧਾਇਆ।
Ad Position 22
No active advertisement
ਪਿਛਲੀ ਖ਼ਬਰ ਸਾਬਕਾ ਵਿਧਾਇਕ ਤੇ ਸਾਬਕਾ ਡੀ.ਸੀ. ਕੁਲਦੀਪ ਸਿੰਘ ਵੈਦ ਦਾ ਕੈਨੇਡਾ ਵਿਖੇ ਕੀਤਾ ਗਿਆ ਸਨਮਾਨ ਅਗਲੀ ਖ਼ਬਰ ਮੈਕਰੋ ਗਲੋਬਲ ਦੇ ਵਿਦਿਆਰਥੀਆਂ ਦਾ ਆਈਲਟਸ ਦਾ ਨਤੀਜਾ ਰਿਹਾ ਸ਼ਾਨਦਾਰ-ਗੁਰਮਿਲਾਪ ਸਿੰਘ ਡੱਲਾ
Ad Position 24