03-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-10-2026

ਤੀਰਥ ਯਾਤਰਾ ਵਾਲੀ ਪੰਜਵੀਂ ਬੱਸ ਕੀਤੀ ਰਵਾਨਾ

ਠੱਠੀ ਭਾਈ, 3 ਅਕਤੂਬਰ (ਜਗਰੂਪ ਸਿੰਘ ਮਠਾੜੂ)-ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਪਿੰਡ ਸੇਖਾ ਕਲਾਂ ਤੋਂ ਪੰਜਵੀਂ ਬੱਸ ਸ਼ਰਧਾਲੂਆਂ ਨੂੰ ਲੈ ਕੇ ਰਵਾਨਾ ਹੋਈ। ਇਸ ਬੱਸ ਨੂੰ ਆਮ ਆਦਮੀ ਪਾਰਟੀ ਦੇ ਬਲਾਕ ਪ੍ਰਧਾਨ ਦਰਸ਼ਨ ਸਿੰਘ ਸੋਹੀ ਸਰਪੰਚ ਸੇਖਾ ਕਲਾਂ ਵਲੋਂ ਰਵਾਨਾ ਕੀਤਾ ਗਿਆ।

Ad Position 21
No active advertisement
ਅਜੀਤ ਡੈਸਕ 04-10-2026
ਠੱਠੀ ਭਾਈ, 3 ਅਕਤੂਬਰ (ਜਗਰੂਪ ਸਿੰਘ ਮਠਾੜੂ)-ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਪਿੰਡ ਸੇਖਾ ਕਲਾਂ ਤੋਂ ਪੰਜਵੀਂ ਬੱਸ ਸ਼ਰਧਾਲੂਆਂ ਨੂੰ ਲੈ ਕੇ ਰਵਾਨਾ ਹੋਈ। ਇਸ ਬੱਸ ਨੂੰ ਆਮ ਆਦਮੀ ਪਾਰਟੀ ਦੇ ਬਲਾਕ ਪ੍ਰਧਾਨ ਦਰਸ਼ਨ ਸਿੰਘ ਸੋਹੀ ਸਰਪੰਚ ਸੇਖਾ ਕਲਾਂ ਵਲੋਂ ਰਵਾਨਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦਾ ਉਦੇਸ਼ ਸੂਬੇ ਦੇ ਲੋਕਾਂ ਨੂੰ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਵਾਉਣਾ ਹੈ। ਉਨ੍ਹਾਂ ਕਿਹਾ ਕਿ ਪਿੰਡ ਸੇਖਾ ਕਲਾਂ ਤੋਂ ਇਸ ਯੋਜਨਾ ਤਹਿਤ ਇਹ ਪੰਜਵੀਂ ਬੱਸ ਰਵਾਨਾ ਕੀਤੀ ਗਈ ਹੈ ਅਤੇ ਸ਼ਰਧਾਲੂਆਂ ਵਿਚ ਇਸ ਯਾਤਰਾ ਨੂੰ ਲੈ ਕੇ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ।
Ad Position 22
No active advertisement
ਪਿਛਲੀ ਖ਼ਬਰ ਭਾਈ ਘਨੱਈਆ ਏਕਤਾ ਕਾਲਜ ਆਫ ਨਰਸਿੰਗ ਦਾ ਪਹਿਲੇ ਸਮੈਸਟਰ ਦਾ ਨਤੀਜਾ 100 ਫੀਸਦੀ ਰਿਹਾ ਅਗਲੀ ਖ਼ਬਰ ਸੀ. ਪੀ. ਆਈ. ਐਮ. ਹਲਕਾ ਮੋਗਾ ਵਲੋਂ ਡਾ. ਅਮਨਦੀਪ ਕੌਰ ਵਿਧਾਇਕਾ ਨੂੰ ਮੰਗ ਪੱਤਰ ਦਿੱਤਾ
Ad Position 24