03-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-10-2026

ਗੋਲਡਨ ਐਜੂਕੇਸ਼ਨਸ ਨੇ ਯੂ.ਕੇ. ਦਾ ਸਟੂਡੈਂਟ ਵੀਜ਼ਾ ਲਗਵਾਇਆ

ਮੋਗਾ, 3 ਅਕਤੂਬਰ (ਸੁਰਿੰਦਰਪਾਲ ਸਿੰਘ)-ਗੋਲਡਨ ਐਜੂਕੇਸ਼ਨਜ ਸੰਸਥਾ ਜੋ ਆਈਲਟਸ ਅਤੇ ਇਮੀਗ੍ਰੇਸ਼ਨ ਖੇਤਰ ਵਿਚ ਅੱਵਲ ਹੈ, ਤੇ ਲੁਧਿਆਣਾ ਮੋਗਾ ਜੀ. ਟੀ ਰੋਡ ਦੱਤ ਰੋਡ ਦੇ ਸਾਹਮਣੇ ਸਥਿਤ ਇਹ ਸੰਸਥਾ ਲਗਾਤਾਰ ਪੜਾਈ ਕਰਨ ਦੇ ਚਾਹਵਾਨ ਤੇ ਸਪਾਊਸ ਕੇਸਾਂ ਦੇ ਬੱਚਿਆ ਲਈ ਵਰਦਾਨ ਸਾਬਿਤ ਹੋ ਰਹੀ ਹੈ।

Ad Position 21
No active advertisement
ਅਜੀਤ ਡੈਸਕ 04-10-2026
ਮੋਗਾ, 3 ਅਕਤੂਬਰ (ਸੁਰਿੰਦਰਪਾਲ ਸਿੰਘ)-ਗੋਲਡਨ ਐਜੂਕੇਸ਼ਨਜ ਸੰਸਥਾ ਜੋ ਆਈਲਟਸ ਅਤੇ ਇਮੀਗ੍ਰੇਸ਼ਨ ਖੇਤਰ ਵਿਚ ਅੱਵਲ ਹੈ, ਤੇ ਲੁਧਿਆਣਾ ਮੋਗਾ ਜੀ.ਟੀ ਰੋਡ ਦੱਤ ਰੋਡ ਦੇ ਸਾਹਮਣੇ ਸਥਿਤ ਇਹ ਸੰਸਥਾ ਲਗਾਤਾਰ ਪੜਾਈ ਕਰਨ ਦੇ ਚਾਹਵਾਨ ਤੇ ਸਪਾਊਸ ਕੇਸਾਂ ਦੇ ਬੱਚਿਆ ਲਈ ਵਰਦਾਨ ਸਾਬਿਤ ਹੋ ਰਹੀ ਹੈ। ਸੰਸਥਾ ਨੇ ਲਵੀਸ਼ ਦਾ ਯੂ.ਕੇ. ਦਾ ਸਟੂਡੈਂਟ ਵੀਜ਼ਾ ਲਗਵਾ ਕੇ ਦਿੱਤਾ। ਸੰਸਥਾ ਦੇ ਚੇਅਰਮੈਨ ਸੁਭਾਸ਼ ਪਲਤਾ ਦੇ ਦੱਸਿਆ ਕਿ ਸੰਸਥਾ ਵਲੋਂ ਵਿਦੇਸ਼ ਪੜਾਈ ਕਰਨ ਜਾਣ ਵਾਲੇ ਬੱਚਿਆਂ ਦਾ ਬਹੁਤ ਵਧੀਆ ਕਾਲਜਾਂ ਵਿਚ ਅਤੇ ਬਹੁਤ ਘੱਟ ਖਰਚੇ ਤੇ ਦਾਖਲਾ ਕਰਵਾਇਆ ਜਾਂਦਾ ਹੈ ਤਾਂ ਜੋ ਉਨ੍ਹਾਂ ਨੂੰ ਵਿਦੇਸ਼ਾਂ ਵਿਚ ਕੋਈ ਸਮੱਸਿਆ ਨਾ ਆਵੇ। ਉਨ੍ਹਾਂ ਦੱਸਿਆ ਕਿ ਸਪਾਊਸ ਕੇਸਾਂ ਦੀਆਂ ਫਾਈਲਾਂ ਬਹੁਤ ਤਜਰਬੇਕਾਰ ਸਟਾਫ਼ ਵਲੋਂ ਤਿਆਰ ਕੀਤੀਆਂ ਜਾਂਦੀਆਂ ਹਨ ਜਿਨ੍ਹਾਂ ਸਦਕਾ ਬੱਚਿਆਂ ਨੂੰ ਬਹੁਤ ਜਲਦੀ ਵੀਜ਼ੇ ਪ੍ਰਾਪਤ ਹੋ ਰਹੇ ਹਨ। ਇਸ ਸੰਸਥਾ ਦੇ ਚੇਅਰਮੈਨ ਸੁਭਾਸ਼ ਪਲਤਾ ਡਾਇਰੈਕਟਰ ਅਮਿਤ ਪਲਤਾ ਅਤੇ ਰਮਨ ਅਰੋੜਾ ਅਤੇ ਉਨ੍ਹਾਂ ਦੇ ਸਟਾਫ਼ ਨੇ ਲਵੀਸ਼ ਨੂੰ ਵੀਜ਼ਾ ਦਿੰਦਿਆਂ ਉਨ੍ਹਾਂ ਦੇ ਉੱਜਲ ਭਵਿੱਖ ਦੀ ਕਾਮਨਾ ਕੀਤੀ। ਉਨ੍ਹਾਂ ਕਿਹਾ ਕਿ ਸੰਸਥਾ ਸਾਰੇ ਦੇਸ਼ਾਂ ਦੇ ਆਨਲਾਈਨ ਵੀਜ਼ਾ ਅਤੇ ਰੀਫ਼ਿਊਜ਼ਲ ਕੇਸ ਲਗਾਉਣ ਵਿਚ ਮਾਹਿਰ ਜਾਣੀ ਜਾਂਦੀ ਹੈ। ਜਿਹੜੇ ਵੀ ਵਿਅਕਤੀਆਂ ਦਾ ਵੀਜ਼ਾ ਕਿਸੇ ਵੀ ਦੇਸ਼ ਤੋਂ ਰੀਫਿਊਜ਼ ਹੈ ਉਹ ਜਲਦ ਆ ਕੇ ਮਿਲ ਕੇ ਜਾਣਕਾਰੀ ਲੈ ਸਕਦੇ ਹਨ।
Ad Position 22
No active advertisement
ਪਿਛਲੀ ਖ਼ਬਰ ਕਿਚਲੂ ਸਕੂਲ ਦੇ ਵਿਦਿਆਰਥੀਆਂ ਲਈ ਵਿਸ਼ੇਸ਼ ਵਿੱਦਿਅਕ ਦੌਰਾ ਆਯੋਜਿਤ ਅਗਲੀ ਖ਼ਬਰ ਮੇਹਰਬਾਨ ਸਿੰਘ ਬਿੱਟੂ ਬੇਦਾਗ਼ ਸੇਵਾਵਾਂ ਦੇ ਕੇ ਹੋਏ ਸੇਵਾ ਮੁਕਤ ਵਿਭਾਗ ਨੇ ਦਿੱਤੀ ਵਿਦਾਇਗੀ ਪਾਰਟੀ
Ad Position 24