ਸ਼ਹੀਦੀ ਪਾਰਕ ’ਚ ਕੈਂਪ ਲਗਾ ਕੇ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਨੇ ਲਾਭਪਾਤਰੀਆਂ ਨੂੰ ਵੰਡੇ ਮੁੱਖ ਮੰਤਰੀ ਸਿਹਤ ਯੋਜਨਾ ਦੇ ਕਾਰਡ ਕਿਹਾ,ਸਰਕਾਰ ਦਾ ਉਦੇਸ਼ ਹਰ ਲੋੜਵੰਦ ਤੱਕ ਬਿਹਤਰ ਸਿਹਤ ਸਹੂਲਤਾਂ ਪਹੁੰਚਾਉਣਾ
ਮੋਗਾ, 6 ਅਕਤੂਬਰ (ਸੁਰਿੰਦਰਪਾਲ ਸਿੰਘ)-ਮੋਗਾ ਦੇ ਸ਼ਹੀਦੀ ਪਾਰਕ ਵਿਖੇ ਅੱਜ ਲਗਾਏ ਗਏ ਵਿਸ਼ੇਸ਼ ਕੈਂਪ ਦੌਰਾਨ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਲਾਭਪਾਤਰੀਆਂ ਨੂੰ ਸਿਹਤ ਯੋਜਨਾ ਦੇ ਕਾਰਡ ਵੰਡੇ ਗਏ। ਇਸ ਮੌਕੇ ਵਿਧਾਇਕ ਡਾ.
ਕਾਰ ਸੇਵਾ ਵਾਲੇ ਸੰਤ ਬਾਬਾ ਅਜਮੇਰ ਸਿੰਘ ਰੱਬਜੀ ਬਰਸੀ ਸੰਬੰਧੀ ਪੋਸਟਰ ਜਾਰੀ ਕਰਦੇ ਹੋਏ ਭਰਪੂਰ ਸਿੰਘ ਕੰਡਾ, ਬਲਬੀਰ ਸਿੰਘ ਰਾਮੂੰਵਾਲਾ, ਨਿਰਮਲ ਸਿੰਘ, ਦਲਜੀਤ ਸਿੰਘ ਤੇ ਹੋਰ| ਤਸਵੀਰ : ਜਸਪਾਲ ਸਿੰਘ ਬੱਬੀ
07-10-2026