06-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-10-2026

ਧੰਨ-ਧੰਨ ਬਾਬਾ ਬੁੱਢਾ ਸਾਹਿਬ ਜੀ ਦੇ ਸਾਲਾਨਾ ਮੇਲੇ ਦਾ ਪੋਸਟਰ ਜਾਰੀ

ਕਿਸ਼ਨਪੁਰਾ ਕਲਾਂ, 6 ਅਕਤੂਬਰ (ਅਮੋਲਕ ਸਿੰਘ ਕਲਸੀ, ਪਰਮਿੰਦਰ ਸਿੰਘ ਗਿੱਲ)-ਧੰਨ ਧੰਨ ਬਾਬਾ ਬੁੱਢਾ ਸਾਹਿਬ ਜੀ ਦਾ 8ਵਾਂ ਸਾਲਾਨਾ ਜੋੜ ਮੇਲਾ ਗੁਰਦੁਆਰਾ ਗੁਰਸ਼ਰਨਸਰ ਸਾਹਿਬ ਜੀ ਵਿਖੇ ਪਿੰਡ ਚੱਕ ਕੰਨੀਆਂ ਕਲਾਂ ਸੁਸਾਇਟੀ ਵਿਖੇ ਗਰਾਮ ਪੰਚਾਇਤ, ਐਨ. ਆਰ.

Ad Position 21
No active advertisement
ਅਜੀਤ ਡੈਸਕ 07-10-2026
ਕਿਸ਼ਨਪੁਰਾ ਕਲਾਂ, 6 ਅਕਤੂਬਰ (ਅਮੋਲਕ ਸਿੰਘ ਕਲਸੀ, ਪਰਮਿੰਦਰ ਸਿੰਘ ਗਿੱਲ)-ਧੰਨ ਧੰਨ ਬਾਬਾ ਬੁੱਢਾ ਸਾਹਿਬ ਜੀ ਦਾ 8ਵਾਂ ਸਾਲਾਨਾ ਜੋੜ ਮੇਲਾ ਗੁਰਦੁਆਰਾ ਗੁਰਸ਼ਰਨਸਰ ਸਾਹਿਬ ਜੀ ਵਿਖੇ ਪਿੰਡ ਚੱਕ ਕੰਨੀਆਂ ਕਲਾਂ ਸੁਸਾਇਟੀ ਵਿਖੇ ਗਰਾਮ ਪੰਚਾਇਤ, ਐਨ. ਆਰ. ਆਈ. ਵੀਰਾਂ ਅਤੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਕਰਵਾਇਆ ਜਾ ਰਿਹਾ ਹੈ। ਅੱਜ ਪੋਸਟਰ ਜਾਰੀ ਕਰਦਿਆਂ ਹੈੱਡ ਗ੍ਰੰਥੀ ਭਾਈ ਮਲਕੀਤ ਸਿੰਘ ਤੇ ਨਗਰ ਨਿਵਾਸੀਆਂ ਨੇ ਦੱਸਿਆ ਕਿ 7 ਅਕਤੂਬਰ ਦਿਨ ਬੁੱਧਵਾਰ 21 ਅੱਸੂ ਨੂੰ ਸ੍ਰੀ ਸਹਿਜ ਪਾਠ ਦੇ ਭੋਗ ਪਾਏ ਜਾਣਗੇ ਉਪਰੰਤ ਧਾਰਮਿਕ ਦੀਵਾਨ ਸਜਾਏ ਜਾਣਗੇ| ਜਿਸ ਵਿਚ ਰਾਗੀ, ਕਥਾਵਾਚਕ, ਸੰਤ ਮਹਾਂਪੁਰਸ਼ ਗੁਰਬਾਣੀ ਜੱਸ ਰਾਹੀਂ ਸੰਗਤਾਂ ਨੂੰ ਨਿਹਾਲ ਕਰਨਗੇ। ਇਸ ਮੌਕੇ ਹੈੱਡ ਗ੍ਰੰਥੀ ਭਾਈ ਮਲਕੀਤ ਸਿੰਘ, ਪੰਚ ਜਗਦੀਪ ਸਿੰਘ ਢਿੱਲੋਂ, ਗੁਰਬਚਨ ਸਿੰਘ ਮੱਲ੍ਹੀ, ਗੁਰਭੇਜ ਸਿੰਘ ਮੱਲ੍ਹੀ, ਕੁਲਦੀਪ ਸਿੰਘ, ਹਰਬੰਸ ਸਿੰਘ, ਸ਼ਿੰਗਾਰਾ ਸਿੰਘ, ਬਲਵਿੰਦਰ ਸਿੰਘ ਆਦਿ ਹਾਜ਼ਰ ਸਨ|
Ad Position 22
No active advertisement
ਪਿਛਲੀ ਖ਼ਬਰ ਅੰਤਰ ਸਕੂਲ ਭਾਸ਼ਣ ਮੁਕਾਬਲਾ ਕਰਵਾਇਆ ਅਗਲੀ ਖ਼ਬਰ ਟੀਮ ਭਾਈ ਗੁਰਮੀਤ ਸਿੰਘ ਬੁੱਕਣ ਵਾਲਾ ਵਲੋਂ ਮੋਗਾ ਹਲਕੇ ਅੰਦਰ ਮੀਟਿੰਗਾਂ ਜਾਰੀ ਪਿੰਡਾਂ ਅੰਦਰ ਮਿਲ ਰਿਹਾ ਪੂਰਾ ਸਮਰਥਨ-ਬੁ...
Ad Position 24