ਹਾੜ੍ਹੀ ਦੀਆਂ ਫ਼ਸਲਾਂ ਸਬੰਧੀ ਜ਼ਿਲ੍ਹਾ ਪੱਧਰੀ ਕੈਂਪ ਅੱਜ
ਮੋਗਾ, 8 ਅਕਤੂਬਰ (ਜਸਪਾਲ ਸਿੰਘ ਬੱਬੀ)- ਡਾ. ਅੰਮ੍ਰਿਤਪਾਲ ਸਿੰਘ ਮੁੱਖ ਖੇਤੀਬਾੜੀ ਅਫ਼ਸਰ ਮੋਗਾ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਹਾੜ੍ਹੀ 2026 ਦਾ ਜ਼ਿਲ੍ਹਾ ਪੱਧਰ ਦਾ ਕਿਸਾਨ ਸਿਖਲਾਈ ਕੈਂਪ ਮਿਤੀ 09 ਅਕਤੂਬਰ 2026 ਦਿਨ ਸ਼ੁੱਕਰਵਾਰ ਨੂੰ ਪ੍ਰਾਈਮ ਫਾਰਮ ਬੁੱਘੀਪੁਰਾ ਚੌਕ ਮੋਗਾ ਵਿਖੇ ਸਵੇਰੇ 10:00 ਵਜੇ ਲਗਾਇਆ ਜਾ ਰਿਹਾ ਹੈ।
ਮੋਗਾ ਵਿਖੇ ਹਾੜ੍ਹੀ ਦੀਆਂ ਫ਼ਸਲਾਂ ਸਬੰਧੀ ਜ਼ਿਲ੍ਹਾ ਪੱਧਰੀ ਕੈਂਪ 9 ਅਕਤੂਬਰ ਸਬੰਧੀ ਦੱਸਦੇ ਡਾ. ਅੰਮ੍ਰਿਤਪਾਲ ਸਿੰਘ ਮੁੱਖ ਖੇਤੀਬਾੜੀ ਅਫ਼ਸਰ ਮੋਗਾ। ਤਸਵੀਰ : ਜਸਪਾਲ ਸਿੰਘ ਬੱਬੀ
09-10-2026