08-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-10-2026

ਵਿਧਾਇਕ ਪਰਗਟ ਸਿੰਘ ਦੇ ਪ੍ਰਧਾਨ ਬਣਨ ਨਾਲ ਕਾਂਗਰਸ ਪਾਰਟੀ ਮਜ਼ਬੂਤ ਹੋਵੇਗੀ-ਰਵੀ ਗਰੇਵਾਲ

ਕਿਸ਼ਨਪੁਰਾ ਕਲਾਂ, 8 ਅਕਤੂਬਰ (ਅਮੋਲਕ ਸਿੰਘ ਕਲਸੀ ਪਰਮਿੰਦਰ ਸਿੰਘ ਗਿੱਲ)-ਵਿਧਾਇਕ ਪ੍ਰਗਟ ਸਿੰਘ ਨੂੰ ਪੰਜਾਬ ਕਾਂਗਰਸ ਪਾਰਟੀ ਦਾ ਪ੍ਰਧਾਨ ਬਣਾਉਣ ‘ਤੇ ਸਮੁੱਚੀ ਹਾਈਕਮਾਂਡ ਦਾ ਧੰਨਵਾਦ ਕਰਦਿਆਂ ਹਲਕਾ ਧਰਮਕੋਟ ਤੋਂ ਸੀਨੀਅਰ ਕਾਂਗਰਸੀ ਆਗੂ ਐਡਵੋਕੇਟ ਰਵਿੰਦਰ ਸਿੰਘ ਰਵੀ ਗਰੇਵਾਲ ਨੇ ਕਿਹਾ ਕਿ ਪ੍ਰਗਟ ਸਿੰਘ ਦੇ ਪ੍ਰਧਾਨ ਬਣਨ ਨਾਲ ਪੰਜਾਬ ਕਾਂਗਰਸ ਪਾਰਟੀ ਵਿਚ ਨਵਾਂ ਜੋਸ਼ ਵੇਖਣ ਨੂੰ ਮਿਲ ਰਿਹਾ ਹੈ। ਉਨ੍ਹਾਂ ਆਖਿਆ ਕਿ ਪ੍ਰਧਾਨ ਪ੍ਰਗਟ ਸਿੰਘ ਬਹੁਤ ਤਜਰਬੇਕਾਰ ਹਨ, ਉਨ੍ਹਾਂ ਨੂੰ ਪਤਾ ਹੈ ਕਿ ਇਕ ਟੀਮ ਦੀ ਅਗਵਾਈ ਕਿਸ ਤਰ੍ਹਾਂ ਕਰਨੀ ਹੈ।

Ad Position 21
No active advertisement
ਅਜੀਤ ਡੈਸਕ 09-10-2026
ਕਿਸ਼ਨਪੁਰਾ ਕਲਾਂ, 8 ਅਕਤੂਬਰ (ਅਮੋਲਕ ਸਿੰਘ ਕਲਸੀ ਪਰਮਿੰਦਰ ਸਿੰਘ ਗਿੱਲ)-ਵਿਧਾਇਕ ਪ੍ਰਗਟ ਸਿੰਘ ਨੂੰ ਪੰਜਾਬ ਕਾਂਗਰਸ ਪਾਰਟੀ ਦਾ ਪ੍ਰਧਾਨ ਬਣਾਉਣ ‘ਤੇ ਸਮੁੱਚੀ ਹਾਈਕਮਾਂਡ ਦਾ ਧੰਨਵਾਦ ਕਰਦਿਆਂ ਹਲਕਾ ਧਰਮਕੋਟ ਤੋਂ ਸੀਨੀਅਰ ਕਾਂਗਰਸੀ ਆਗੂ ਐਡਵੋਕੇਟ ਰਵਿੰਦਰ ਸਿੰਘ ਰਵੀ ਗਰੇਵਾਲ ਨੇ ਕਿਹਾ ਕਿ ਪ੍ਰਗਟ ਸਿੰਘ ਦੇ ਪ੍ਰਧਾਨ ਬਣਨ ਨਾਲ ਪੰਜਾਬ ਕਾਂਗਰਸ ਪਾਰਟੀ ਵਿਚ ਨਵਾਂ ਜੋਸ਼ ਵੇਖਣ ਨੂੰ ਮਿਲ ਰਿਹਾ ਹੈ। ਉਨ੍ਹਾਂ ਆਖਿਆ ਕਿ ਪ੍ਰਧਾਨ ਪ੍ਰਗਟ ਸਿੰਘ ਬਹੁਤ ਤਜਰਬੇਕਾਰ ਹਨ, ਉਨ੍ਹਾਂ ਨੂੰ ਪਤਾ ਹੈ ਕਿ ਇਕ ਟੀਮ ਦੀ ਅਗਵਾਈ ਕਿਸ ਤਰ੍ਹਾਂ ਕਰਨੀ ਹੈ। ਕਿਸ ਨੂੰ ਕਿਥੇ ਕੀ ਜ਼ਿੰਮੇਵਾਰੀ ਸੌਂਪਣੀ ਹੈ। ਉਨ੍ਹਾਂ ਦੇ ਪ੍ਰਧਾਨ ਬਣਨ ਕਰਕੇ ਪਾਰਟੀ ਦਾ ਹਰੇਕ ਮਿਹਨਤੀ ਵਰਕਰਾਂ ਭਾਵੇਂ ਵੱਡਾ ਜਾਂ ਛੋਟਾ ਹੋਵੇ ਸਾਥ ਚੱਲਣ ਲਈ ਪ੍ਰੇਰਿਤ ਕਰਨਗੇ। ਐਡਵੋਕੇਟ ਰਵਿੰਦਰ ਸਿੰਘ ਰਵੀ ਗਰੇਵਾਲ ਨੇ ਕਿਹਾ ਕਿ ਹੁਣ 2027 ਵਿਚ ਕਾਂਗਰਸ ਦੀ ਸਰਕਾਰ ਬਣਨ ਤੋਂ ਕੋਈ ਨਹੀਂ ਰੋਕ ਸਕਦਾ। ਇਸ ਮੌਕੇ ਸਾਬਕਾ ਸਰਪੰਚ ਅਵਤਾਰ ਸਿੰਘ, ਜਸਵਿੰਦਰ ਸਿੰਘ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਨੰਬਰਦਾਰ ਯੂਨੀਅਨ ਐਸੋਸੀਏਸ਼ਨ ਗਾਲਿਬ ਗਰੁੱਪ ਦੀ ਮੀਟਿੰਗ ਹੋਈ ਭਲਕੇ ਸੰਗਰੂਰ ਰੈਲੀ ’ਚ ਵੱਡੀ ਗਿਣਤੀ ’ਚ ਐਨ. ਪੀ. ਐਸ. ਕਰਮ... ਅਗਲੀ ਖ਼ਬਰ ਮੋਗਾ ਦੇ 353 ਪ੍ਰਾਇਮਰੀ ਸਮੇਤ ਸਮੂਹ ਸਕੂਲਾਂ ’ਚ ‘ਮੈਗਾ ਮਾਪੇ-ਅਧਿਆਪਕ ਮਿਲਣੀ’ ਅੱਜ
Ad Position 24