11-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-10-2026

ਬਾਬੇ ਕੇ ਗਰੁੱਪ ਆਫ ਇੰਸਟੀਚਿਊਟਸ ਨੂੰ ਇਮਰਜਿੰਗ ਹਾਇਰ ਐਜੂਕੇਸ਼ਨ ਇੰਸਟੀਚਿਊਟ ਆਫ ਦੀ ਈਅਰ- 2026 ਦਾ ਸਨਮਾਨ ਇਹ ਸਨਮਾਨ ਬਾਬੇ ਕੇ ਗਰੁੱਪ ਆਫ ਇੰਸਟੀਚਿਊਟਸ ਲਈ ਗੌਰਵਮਈ ਪਲ-ਚੇਅਰਮੈਨ ਇੰਦਰਪਾਲ ਕਲੇਰ

ਬੱਧਨੀ ਕਲਾਂ, 10 ਅਕਤੂਬਰ (ਸੰਜੀਵ ਕੋਛੜ)-ਜੀ ਮੀਡੀਆ ਵਲੋਂ ਆਯੋਜਿਤ ‘ਸ਼ਾਨ-ਏ-ਪੰਜਾਬ’ ਈਵੈਂਟ ਵਿਚ ਬਾਬੇ ਕੇ ਗਰੁੱਪ ਆਫ ਇੰਸਟੀਚਿਊਟਸ ਨੂੰ ਇਮਰਜਿੰਗ ਹਾਇਰ ਐਜੂਕੇਸ਼ਨ ਇੰਸਟੀਚਿਊਟ ਆਫ ਦੀ ਈਅਰ 2026 ਦੇ ਸਨਮਾਨ ਨਾਲ ਨਿਵਾਜਿਆ ਗਿਆ ਹੈ| ਬਾਬੇ ਕੇ ਸੰਸਥਾਵਾਂ ਦੇ ਸਟਾਫ ਮੈਂਬਰਾਂ ਨੇ ਖੁਸ਼ੀ ਜ਼ਾਹਿਰ ਕਰਦਿਆਂ ਦੱਸਿਆ ਕਿ ਸੰਤ ਬਾਬਾ ਨਾਹਰ ਸਿੰਘ ਸਨ੍ਹੇਰਾਂ ਵਾਲੇ ਅਤੇ ਸੰਤ ਬਾਬਾ ਕਪੂਰ ਸਿੰਘ ਦੇ ਆਸ਼ੀਰਵਾਦ ਨਾਲ ਸੰਸਥਾ ਨੇ ਇਹ ਵੱਡੀ ਉਪਲਬਧੀ ਹਾਸਲ ਕੀਤੀ ਹੈ| ਇਹ ਅਵਾਰਡ ਪੰਜਾਬ ਦੇ ਗਵਰਨਰ ਗੁਲਾਬ ਚੰਦ ਕਟਾਰੀਆ ਵਲੋਂ ਸੰਸਥਾ ਨੂੰ ਸਿੱਖਿਆ ਦੇ ਖੇਤਰ ਵਿਚ ਯੋਗਦਾਨ ਅਤੇ ਅਕਾਦਮਿਕ ਮਾਮਲਿਆਂ ਵਿਚ ਗੁਣਵੱਤਾ ਪ੍ਰਤੀ ਵਚਨਬੱਧਤਾ ਲਈ ਪ੍ਰਦਾਨ ਕੀਤਾ ਗਿਆ| ਇਸੇ ਸਮਾਰੋਹ ਵਿਚ ਸੰਸਥਾ ਦੇ ਚੇਅਰਮੈਨ ਇੰਦਰਪਾਲ ਸਿੰਘ ਕਲੇਰ ਨੂੰ ਵੀ ਪੰਜਾਬ ਵਿਚ ਵਿਲੱਖਣ ਬਿਜ਼ਨਸ ਲੀਡਰ ਆਫ ਦੀ ਈਅਰ ਦੇ ਪ੍ਰਤਿਸ਼ਠਿਤ ਸਨਮਾਨ ਨਾਲ ਨਿਵਾਜਿਆ ਗਿਆ ਹੈ| ਇਸ ਸਮੇਂ ਚੇਅਰਮੈਨ ਇੰਦਰਪਾਲ ਸਿੰਘ ਕਲੇਰ ਨੇ ਬਾਬੇ ਕੇ ਗਰੁੱਪ ਆਫ ਇੰਸਟੀਚਿਊਟਸ ਅਤੇ ਉਨ੍ਹਾਂ ਨੂੰ ਦਿੱਤੇ ਗਏ ਸਨਮਾਨ ਸਬੰਧੀ ਧੰਨਵਾਦ ਕਰਦਿਆਂ ਕਿਹਾ ਕਿ ਇਹ ਸਨਮਾਨ ਬਾਬੇ ਕੇ ਗਰੁੱਪ ਆਫ ਇੰਸਟੀਚਿਊਟਸ ਪਰਿਵਾਰ ਲਈ ਗੌਰਵਮਈ ਪਲ ਹੈ ਅਤੇ ਇਹ ਸੰਸਥਾ ਦੀ ਗੁਣਵੱਤਾ ਭਰਪੂਰ ਸਿੱਖਿਆ, ਇਨੋਵੇਸ਼ਨ ਨੂੰ ਉਤਸ਼ਾਹਿਤ ਕਰਨ ਅਤੇ ਵਿਦਿਆਰਥੀਆਂ ਦੇ ਭਵਿੱਖ ਨੂੰ ਸੰਵਾਰਨ ਲਈ ਕੀਤੀਆਂ ਲਗਾਤਾਰ ਕੋਸ਼ਿਸ਼ਾਂ ਦਾ ਪ੍ਰਤੀਕ ਹੈ|

Ad Position 21
No active advertisement
ਅਜੀਤ ਡੈਸਕ 11-10-2026

Ad Position 22
No active advertisement
ਪਿਛਲੀ ਖ਼ਬਰ ਕੈਲੇਫੋਰਨੀਆ ਪਬਲਿਕ ਸਕੂਲ ਖੁਖਰਾਣਾ ਦੇ ਵਿਦਿਆਰਥੀਆਂ ਨੇ ਐਥਲੈਟਿਕਸ ਦੇ ਜ਼ੋਨਲ ਪੱਧਰੀ ਮੁਕਾਬਲਿਆਂ ਵਿਚ ਮਾਰੀਆਂ ਮੱਲਾਂ ਭੋ... ਅਗਲੀ ਖ਼ਬਰ ਜੂਡੋ ਮੁਕਾਬਲਿਆਂ ਵਿਚ ਕਲਗੀਧਰ ਪਬਲਿਕ ਸਕੂਲ ਭਿੱਖੀਵਿੰਡ ਦੇ ਖਿਡਾਰੀਆਂ ਨੇ ਜਿੱਤੇ 16 ਤਗਮੇ
Ad Position 24