13-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-10-2026

ਆਈ.ਐਸ.ਐਫ. ਕਾਲਜ ਆਫ਼ ਫਾਰਮੇਸੀ ਦੇ ਫਾਰਮੇਸੀ ਪ੍ਰੈਕਟਿਸ ਦੇ ਵਿਦਿਆਰਥੀ ਮੁਹੰਮਦ ਇਲਤੋ ਨੂੰ ਕਾਨਫ਼ਰੰਸ ’ਚ ਕੀਤਾ ਸਨਮਾਨਿਤ ਪੰਜਾਬ ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਦੀ ਮਹੀਨਾਵਾਰ ਮੀਟਿੰਗ ਹੋਈ

ਨਿਹਾਲ ਸਿੰਘ ਵਾਲਾ, 13 ਅਕਤੂਬਰ (ਸੁਖਦੇਵ ਸਿੰਘ ਖਾਲਸਾ)-ਪੰਜਾਬ ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ (ਰਜਿ:) ਸਬ ਡਵੀਜ਼ਨ ਨਿਹਾਲ ਸਿੰਘ ਵਾਲਾ ਦੀ ਮਹੀਨਾਵਾਰ ਵਿਸ਼ੇਸ਼ ਮੀਟਿੰਗ ਬਲਾਕ ਪ੍ਰਧਾਨ ਬਿੱਕਰ ਸਿੰਘ ਮਾਛੀਕੇ ਦੀ ਅਗਵਾਈ ਹੇਠ ਸੱਘੜ ਸਿੰਘ ਯਾਦਗਾਰੀ ਹਾਲ ਨਿਹਾਲ ਸਿੰਘ ਵਾਲਾ ਵਿਖੇ ਹੋਈ| ਮੀਟਿੰਗ ਸੰਬੋਧਨ ਕਰਦਿਆਂ ਜਥੇਬੰਦੀ ਦੇ ਸੂਬਾ ਪ੍ਰਧਾਨ ਭਜਨ ਸਿੰਘ ਗਿੱਲ, ਬਲਾਕ ਪ੍ਰਧਾਨ ਬਿੱਕਰ ਸਿੰਘ ਮਾਛੀਕੇ, ਹਰਜੰਟ ਸਿੰਘ ਬੌਡੇ, ਰੂਪ ਸਿੰਘ ਸਕੱਤਰ, ਪ੍ਰਿੰਸੀਪਲ ਸੁਖਚੈਨ ਸਿੰਘ ਢਿੱਲੋਂ, ਗੁਰਮੇਲ ਸਿੰਘ ਖੋਟੇ, ਮਾ. ਸਿਕੰਦਰ ਸਿੰਘ ਭਾਗੀਕੇ, ਜਗਤਾਰ ਸਿੰਘ ਸੈਦੋਕੇ, ਗੁਰਮੇਲ ਸਿੰਘ ਬੌਡੇ ਨੇ ਕਿਹਾ ਕਿ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਲਟਕਦੀਆਂ ਮੰਗਾਂ ’ਤੇ ਧਿਆਨ ਨਾ ਦਿੱਤਾ ਤਾਂ 2027 ਦੀਆਂ ਚੋਣਾਂ ’ਚ ਇਸ ਸਰਕਾਰ ਨੂੰ ਚੱਲਦਾ ਕੀਤਾ ਜਾਵੇਗਾ| ਉਨ੍ਹਾਂ ਦੱਸਿਆ ਕਿ 21-22 ਅਕਤੂਬਰ ਨੂੰ ਪੰਜਾਬ ਦੇ ਮੁਲਾਜ਼ਮ ਵਲੋਂ ਕੀਤੀ ਜਾ ਰਹੇ ਰੋਸ ਪ੍ਰਦਰਸ਼ਨ ’ਚ ਸ਼ਾਮਿਲ ਹੋਣ ਦਾ ਫੈਸਲਾ ਕੀਤਾ ਗਿਆ ਹੈ| ਉਕਤ ਆਗੂਆਂ ਨੇ ਪੰਜਾਬ ਸਰਕਾਰ ਵਲੋਂ ਮੁਲਾਜ਼ਮ ਜਥੇਬੰਦੀਆਂ ਅਤੇ ਪੈਨਸ਼ਨਾਂ ਦੀ ਸਾਂਝੀ ਤਾਲਮੇਲ ਕਮੇਟੀ ਨਾਲ ਮੀਟਿੰਗ ਦਾ ਸਮਾਂ ਦੇ ਕੇ ਵਾਅਦਾ ਨਾ ਪੂਰਾ ਕਰਨ ਦੀ ਨਿਖੇਧੀ ਕੀਤੀ ਗਈ| ਇਸ ਮੌਕੇ ਗੁਰਦੇਵ ਸਿੰਘ ਕਿਰਤੀ, ਰਜਿੰਦਰ ਸਿੰਘ ਤਖਤੂਪੁਰਾ, ਤਨਜੀਤ ਸਿੰਘ ਪੱਤੋ, ਮੁਕੰਦ ਸਿੰਘ ਦੀਨਾਂ, ਕੌਸ਼ਲ ਸ਼ਰਮਾ, ਉਜਾਗਰ ਸਿੰਘ ਮੀਨੀਆਂ, ਨਛੱਤਰ ਸਿੰਘ, ਗੁਰਿੰਦਰ ਸਿੰਘ ਤਖਤੂਪੁਰਾ, ਮਨਮੋਹਨ ਸਿੰਘ, ਬੇਅੰਤ ਸਿੰਘ, ਮੋਹਣ ਸਿੰਘ, ਹਰਦਿਆਲ ਸਿੰਘ ਬੌਡੇ, ਪ੍ਰਿੰਸੀਪਲ ਹਰਭਜਨ ਸਿੰਘ, ਛਟਦਮਣ ਭਾਗ, ਜਸਵੰਤ ਸਿੰਘ ਬਿਲਾਸਪੁਰ, ਮਾ.

Ad Position 21
No active advertisement
ਅਜੀਤ ਡੈਸਕ 14-10-2026
ਨਿਹਾਲ ਸਿੰਘ ਵਾਲਾ, 13 ਅਕਤੂਬਰ (ਸੁਖਦੇਵ ਸਿੰਘ ਖਾਲਸਾ)-ਪੰਜਾਬ ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ (ਰਜਿ:) ਸਬ ਡਵੀਜ਼ਨ ਨਿਹਾਲ ਸਿੰਘ ਵਾਲਾ ਦੀ ਮਹੀਨਾਵਾਰ ਵਿਸ਼ੇਸ਼ ਮੀਟਿੰਗ ਬਲਾਕ ਪ੍ਰਧਾਨ ਬਿੱਕਰ ਸਿੰਘ ਮਾਛੀਕੇ ਦੀ ਅਗਵਾਈ ਹੇਠ ਸੱਘੜ ਸਿੰਘ ਯਾਦਗਾਰੀ ਹਾਲ ਨਿਹਾਲ ਸਿੰਘ ਵਾਲਾ ਵਿਖੇ ਹੋਈ| ਮੀਟਿੰਗ ਸੰਬੋਧਨ ਕਰਦਿਆਂ ਜਥੇਬੰਦੀ ਦੇ ਸੂਬਾ ਪ੍ਰਧਾਨ ਭਜਨ ਸਿੰਘ ਗਿੱਲ, ਬਲਾਕ ਪ੍ਰਧਾਨ ਬਿੱਕਰ ਸਿੰਘ ਮਾਛੀਕੇ, ਹਰਜੰਟ ਸਿੰਘ ਬੌਡੇ, ਰੂਪ ਸਿੰਘ ਸਕੱਤਰ, ਪ੍ਰਿੰਸੀਪਲ ਸੁਖਚੈਨ ਸਿੰਘ ਢਿੱਲੋਂ, ਗੁਰਮੇਲ ਸਿੰਘ ਖੋਟੇ, ਮਾ. ਸਿਕੰਦਰ ਸਿੰਘ ਭਾਗੀਕੇ, ਜਗਤਾਰ ਸਿੰਘ ਸੈਦੋਕੇ, ਗੁਰਮੇਲ ਸਿੰਘ ਬੌਡੇ ਨੇ ਕਿਹਾ ਕਿ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਲਟਕਦੀਆਂ ਮੰਗਾਂ ’ਤੇ ਧਿਆਨ ਨਾ ਦਿੱਤਾ ਤਾਂ 2027 ਦੀਆਂ ਚੋਣਾਂ ’ਚ ਇਸ ਸਰਕਾਰ ਨੂੰ ਚੱਲਦਾ ਕੀਤਾ ਜਾਵੇਗਾ| ਉਨ੍ਹਾਂ ਦੱਸਿਆ ਕਿ 21-22 ਅਕਤੂਬਰ ਨੂੰ ਪੰਜਾਬ ਦੇ ਮੁਲਾਜ਼ਮ ਵਲੋਂ ਕੀਤੀ ਜਾ ਰਹੇ ਰੋਸ ਪ੍ਰਦਰਸ਼ਨ ’ਚ ਸ਼ਾਮਿਲ ਹੋਣ ਦਾ ਫੈਸਲਾ ਕੀਤਾ ਗਿਆ ਹੈ| ਉਕਤ ਆਗੂਆਂ ਨੇ ਪੰਜਾਬ ਸਰਕਾਰ ਵਲੋਂ ਮੁਲਾਜ਼ਮ ਜਥੇਬੰਦੀਆਂ ਅਤੇ ਪੈਨਸ਼ਨਾਂ ਦੀ ਸਾਂਝੀ ਤਾਲਮੇਲ ਕਮੇਟੀ ਨਾਲ ਮੀਟਿੰਗ ਦਾ ਸਮਾਂ ਦੇ ਕੇ ਵਾਅਦਾ ਨਾ ਪੂਰਾ ਕਰਨ ਦੀ ਨਿਖੇਧੀ ਕੀਤੀ ਗਈ| ਇਸ ਮੌਕੇ ਗੁਰਦੇਵ ਸਿੰਘ ਕਿਰਤੀ, ਰਜਿੰਦਰ ਸਿੰਘ ਤਖਤੂਪੁਰਾ, ਤਨਜੀਤ ਸਿੰਘ ਪੱਤੋ, ਮੁਕੰਦ ਸਿੰਘ ਦੀਨਾਂ, ਕੌਸ਼ਲ ਸ਼ਰਮਾ, ਉਜਾਗਰ ਸਿੰਘ ਮੀਨੀਆਂ, ਨਛੱਤਰ ਸਿੰਘ, ਗੁਰਿੰਦਰ ਸਿੰਘ ਤਖਤੂਪੁਰਾ, ਮਨਮੋਹਨ ਸਿੰਘ, ਬੇਅੰਤ ਸਿੰਘ, ਮੋਹਣ ਸਿੰਘ, ਹਰਦਿਆਲ ਸਿੰਘ ਬੌਡੇ, ਪ੍ਰਿੰਸੀਪਲ ਹਰਭਜਨ ਸਿੰਘ, ਛਟਦਮਣ ਭਾਗ, ਜਸਵੰਤ ਸਿੰਘ ਬਿਲਾਸਪੁਰ, ਮਾ. ਜੋਗਿੰਦਰ ਸਿੰਘ ਡੀ.ਪੀ., ਜਸਵੰਤ ਸਿੰਘ ਬਿਲਾਸਪੁਰ, ਬਲਜਿੰਦਰ ਸਿੰਘ ਨਿਹਾਲ ਸਿੰਘ ਵਾਲਾ, ਸੁਦਾਗਰ ਸਿੰਘ ਦੀਨਾਂ, ਗੁਰਮੇਲ ਸਿੰਘ ਜਵਾਹਰ ਸਿੰਘ ਵਾਲਾ, ਭਗਵਾਨ ਸਿੰਘ, ਹਰਦੀਪ ਸਿੰਘ, ਰਣਦੀਪ ਸਿੰਘ ਰਾਣਾ, ਮੁਖਤਿਆਰ ਸਿੰਘ ਧੂੜਕੋਟ, ਭਗਵਾਨ ਸਿੰਘ ਖੋਟੇ, ਹਰਪਾਲ ਸਿੰਘ ਭੁੱਲਰ ਆਦਿ ਹਾਜ਼ਰ ਸਨ|
Ad Position 22
No active advertisement
ਪਿਛਲੀ ਖ਼ਬਰ ਕੈਂਬਰਿਜ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀਆਂ ਨੇ ਸਕੇਟਿੰਗ ਮੁਕਾਬਲਿਆਂ ਵਿਚ ਕੀਤਾ ਸ਼ਾਨਦਾਰ ਪ੍ਰਦਰਸ਼ਨ ਅਗਲੀ ਖ਼ਬਰ ਪਰਵਿੰਦਰ ਝੋਟੇ ਦੀ ਮੌਤ ਲਈ ਮਾਲਵਿਕਾ ਸੂਦ ਨੇ ਪੰਜਾਬ ਸਰਕਾਰ ਦੀ ਮਾੜੀ ਕਾਨੂੰਨ ਵਿਵਸਥਾ ਨੂੰ ਠਹਿਰਾਇਆ ਜ਼ਿੰਮੇਵਾਰ ਕਿਹਾ,...
Ad Position 24