14-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-10-2026

ਪਰਵਿੰਦਰ ਸਿੰਘ ਝੋਟਾ ਕਤਲ ਮਾਮਲੇ ’ਤੇ ਭਾਜਪਾ ਆਗੂ ਮੁਖ਼ਤਿਆਰ ਸਿੰਘ ਸੰਧੂ ਵਲੋਂ ਪੰਜਾਬ ਸਰਕਾਰ ਦੀ ਨਿਖੇਧੀ - ਨਿਰਪੱਖ ਜਾਂਚ ਦੀ ਕੀਤੀ ਮੰਗ

ਮੋਗਾ, 14 ਅਕਤੂਬਰ (ਸੁਰਿੰਦਰਪਾਲ ਸਿੰਘ)-ਭਾਰਤੀ ਜਨਤਾ ਪਾਰਟੀ ਦੇ ਆਗੂ ਅਤੇ ਜਨਰਲ ਸਕੱਤਰ ਮੁਖ਼ਤਿਆਰ ਸਿੰਘ ਸੰਧੂ ਨੇ ਪਰਮਿੰਦਰ ਸਿੰਘ ਝੋਟਾ ਦੇ ਕਤਲ ਦੀ ਸਖ਼ਤ ਨਿਖੇਧੀ ਕਰਦਿਆਂ ਪੰਜਾਬ ਸਰਕਾਰ ਨੂੰ ਸੂਬੇ ਵਿਚ ਵਿਗੜ ਰਹੀ ਅਮਨ-ਕਾਨੂੰਨ ਦੀ ਸਥਿਤੀ ਲਈ ਸਿੱਧੇ ਤੌਰ ‘ਤੇ ਜਵਾਬਦੇਹ ਠਹਿਰਾਇਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਕਾਨੂੰਨ ਦਾ ਰਾਜ ਸਥਾਪਿਤ ਕਰਨ ਅਤੇ ਲੋਕਾਂ ਦੀ ਜਾਨ-ਮਾਲ ਦੀ ਰਾਖੀ ਕਰਨ ਵਿਚ ਸਰਕਾਰ ਬੁਰੀ ਤਰ੍ਹਾਂ ਅਸਫਲ ਸਾਬਤ ਹੋ ਰਹੀ ਹੈ।

Ad Position 21
No active advertisement
ਸੰਤ ਵਿਸਾਖਾ ਸਿੰਘ ਸਕੂਲ ਦਾ ਵਿਦਿਆਰਥੀ ਗੁਰਯੋਧ ਸਿੰਘ ਆਪਣੇ ਸੋਨ ਤਗਮੇ ਤੇ ਪ੍ਰਬੰਧਕਾਂ ਨਾਲ 15-10-2026
ਮੋਗਾ, 14 ਅਕਤੂਬਰ (ਸੁਰਿੰਦਰਪਾਲ ਸਿੰਘ)-ਭਾਰਤੀ ਜਨਤਾ ਪਾਰਟੀ ਦੇ ਆਗੂ ਅਤੇ ਜਨਰਲ ਸਕੱਤਰ ਮੁਖ਼ਤਿਆਰ ਸਿੰਘ ਸੰਧੂ ਨੇ ਪਰਮਿੰਦਰ ਸਿੰਘ ਝੋਟਾ ਦੇ ਕਤਲ ਦੀ ਸਖ਼ਤ ਨਿਖੇਧੀ ਕਰਦਿਆਂ ਪੰਜਾਬ ਸਰਕਾਰ ਨੂੰ ਸੂਬੇ ਵਿਚ ਵਿਗੜ ਰਹੀ ਅਮਨ-ਕਾਨੂੰਨ ਦੀ ਸਥਿਤੀ ਲਈ ਸਿੱਧੇ ਤੌਰ ‘ਤੇ ਜਵਾਬਦੇਹ ਠਹਿਰਾਇਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਕਾਨੂੰਨ ਦਾ ਰਾਜ ਸਥਾਪਿਤ ਕਰਨ ਅਤੇ ਲੋਕਾਂ ਦੀ ਜਾਨ-ਮਾਲ ਦੀ ਰਾਖੀ ਕਰਨ ਵਿਚ ਸਰਕਾਰ ਬੁਰੀ ਤਰ੍ਹਾਂ ਅਸਫਲ ਸਾਬਤ ਹੋ ਰਹੀ ਹੈ। ਮੁਖ਼ਤਿਆਰ ਸਿੰਘ ਸੰਧੂ ਨੇ ਕਿਹਾ ਕਿ ਜੇਕਰ ਨਸ਼ਿਆਂ ਵਿਰੁੱਧ ਆਵਾਜ਼ ਉਠਾਉਣ ਵਾਲੇ ਲੋਕ ਵੀ ਸੁਰੱਖਿਅਤ ਨਹੀਂ ਹਨ, ਤਾਂ ਆਮ ਨਾਗਰਿਕਾਂ ਦੀ ਸੁਰੱਖਿਆ ਦੀ ਜ਼ਿੰਮੇਵਾਰੀ ਕੌਣ ਲਵੇਗਾ। ਉਨ੍ਹਾਂ ਕਿਹਾ ਕਿ ਪਰਵਿੰਦਰ ਸਿੰਘ ਝੋਟਾ ਲੰਬੇ ਸਮੇਂ ਤੋਂ ਮਾਨਸਾ ਅਤੇ ਆਸ-ਪਾਸ ਦੇ ਇਲਾਕਿਆਂ ਵਿਚ ਨਸ਼ਿਆਂ ਦੇ ਵਿਰੁੱਧ ਸਰਗਰਮੀ ਨਾਲ ਆਵਾਜ਼ ਉਠਾ ਰਹੇ ਸਨ। ਭਾਜਪਾ ਆਗੂ ਨੇ ਕਿਹਾ ਕਿ ਪੰਜਾਬ ਸਰਕਾਰ ਨਸ਼ਿਆਂ ਦੇ ਖ਼ਾਤਮੇ ਦੇ ਵੱਡੇ-ਵੱਡੇ ਦਾਅਵੇ ਕਰਦੀ ਰਹੀ ਹੈ ਪਰ ਜ਼ਮੀਨੀ ਪੱਧਰ ‘ਤੇ ਨਸ਼ਿਆਂ ਦੀ ਸਮੱਸਿਆ ਅਤੇ ਵੱਧ ਰਹੀਆਂ ਅਪਰਾਧਿਕ ਘਟਨਾਵਾਂ ਸਰਕਾਰ ਦੀ ਕਾਰਗੁਜ਼ਾਰੀ ‘ਤੇ ਗੰਭੀਰ ਸਵਾਲ ਖੜ੍ਹੇ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਜਿਹੜੀ ਸਰਕਾਰ ਲੋਕਾਂ ਦੀ ਜਾਨ ਦੀ ਰਾਖੀ ਕਰਨ ਅਤੇ ਅਮਨ-ਕਾਨੂੰਨ ਕਾਇਮ ਰੱਖਣ ਵਿਚ ਅਸਫਲ ਰਹਿੰਦੀ ਹੈ, ਉਸ ਨੂੰ ਆਪਣੀ ਜਵਾਬਦੇਹੀ ਤੋਂ ਭੱਜਣ ਦਾ ਕੋਈ ਹੱਕ ਨਹੀਂ।
Ad Position 22
No active advertisement
ਪਿਛਲੀ ਖ਼ਬਰ 31 ਵੀਆਂ ਜ਼ਿਲ੍ਹਾ ਪੱਧਰੀ ਪ੍ਰਾਇਮਰੀ ਖੇਡਾਂ ਦਾ ਬੁੱਟਰ ਖੁਰਦ ਵਿਖੇ ਸ਼ਾਨਦਾਰ ਆਗਾਜ਼ ਅਗਲੀ ਖ਼ਬਰ ਵਧੀਕ ਡਿਪਟੀ ਕਮਿਸ਼ਨਰ ਜਨਰਲ ਮੋਗਾ ਦੀ ਅਗਵਾਈ ਹੇਠ ਫੂਡ ਸੇਫਟੀ ਵਿਭਾਗ ਦੀ ਰਿਵਿਊ ਮੀਟਿੰਗ
Ad Position 24