16-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-10-2026

ਸਨੀ ਗਿੱਲ ਦੀ ਅਗਵਾਈ ਹੇਠ ਪਰਵਿੰਦਰ ਸਿੰਘ ਝੋਟਾ ਦੀ ਹੱਤਿਆ ਨੂੰ ਲੈ ਕੇ ਰੋਸ ਮਾਰਚ ਅੱਜ

ਮੋਗਾ, 15 ਅਕਤੂਬਰ (ਸੁਰਿੰਦਰਪਾਲ ਸਿੰਘ)-ਬੀਤੇ ਦਿਨੀਂ ਮਾਨਸਾ ਵਿਖੇ ਨਸ਼ਾ ਵਿਰੋਧੀ ਮੁਹਿੰਮ ਚਲਾਉਣ ਵਾਲੇ ਪਰਵਿੰਦਰ ਸਿੰਘ ਝੋਟਾ ਦੀ ਇਕ ਮੈਡੀਕਲ ਦੀ ਦੁਕਾਨ ਮਾਲਕ ਨੇ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਸੀ। ਇਸੇ ਮਾਮਲੇ ਨੂੰ ਲੈ ਕੇ ਅੱਜ 16 ਅਕਤੂਬਰ ਦਿਨ ਸ਼ੁੱਕਰਵਾਰ ਨੂੰ ਸ਼੍ਰੋਮਣੀ ਅਕਾਲੀ ਦਲ ਹਲਕਾ ਮੋਗਾ ਦੇ ਇੰਚਾਰਜ ਸੰਜੀਤ ਸਿੰਘ ਸਨੀ ਗਿੱਲ ਦੀ ਅਗਵਾਈ ਵਿਚ ਇਕ ਰੋਸ ਮਾਰਚ ਕੀਤਾ ਜਾਵੇਗਾ।

Ad Position 21
No active advertisement
ਅਜੀਤ ਡੈਸਕ 16-10-2026
ਮੋਗਾ, 15 ਅਕਤੂਬਰ (ਸੁਰਿੰਦਰਪਾਲ ਸਿੰਘ)-ਬੀਤੇ ਦਿਨੀਂ ਮਾਨਸਾ ਵਿਖੇ ਨਸ਼ਾ ਵਿਰੋਧੀ ਮੁਹਿੰਮ ਚਲਾਉਣ ਵਾਲੇ ਪਰਵਿੰਦਰ ਸਿੰਘ ਝੋਟਾ ਦੀ ਇਕ ਮੈਡੀਕਲ ਦੀ ਦੁਕਾਨ ਮਾਲਕ ਨੇ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਸੀ। ਇਸੇ ਮਾਮਲੇ ਨੂੰ ਲੈ ਕੇ ਅੱਜ 16 ਅਕਤੂਬਰ ਦਿਨ ਸ਼ੁੱਕਰਵਾਰ ਨੂੰ ਸ਼੍ਰੋਮਣੀ ਅਕਾਲੀ ਦਲ ਹਲਕਾ ਮੋਗਾ ਦੇ ਇੰਚਾਰਜ ਸੰਜੀਤ ਸਿੰਘ ਸਨੀ ਗਿੱਲ ਦੀ ਅਗਵਾਈ ਵਿਚ ਇਕ ਰੋਸ ਮਾਰਚ ਕੀਤਾ ਜਾਵੇਗਾ। ਇਹ ਰੋਸ ਮਾਰਚ ਬੀਬੀ ਕਾਹਨ ਕੌਰ ਦੇ ਗੁਰਦੁਆਰਾ ਸਾਹਿਬ ਤੋਂ ਠੀਕ 10 ਵਜੇ ਸ਼ੁਰੂ ਹੋਵੇਗਾ ਅਤੇ ਮੋਗਾ ਦੇ ਬੱਸ ਸਟੈਂਡ ਚੌਕ ਵਿਚ ਇਕ ਵਜੇ ਸਮਾਪਤ ਹੋਵੇਗਾ ਜਿੱਥੇ ਵੱਖ-ਵੱਖ ਬੁਲਾਰੇ ਸੰਬੋਧਨ ਕਰਨਗੇ।
Ad Position 22
No active advertisement
ਪਿਛਲੀ ਖ਼ਬਰ ਤਿਉਹਾਰਾਂ ਦੇ ਸੀਜ਼ਨ ’ਚ ਪ੍ਰਤਾਪ ਰੋਡ ਦੀ ਪੁੱਟੀ ਸੜਕ ਨੇ ਦੁਕਾਨਦਾਰਾਂ ਦੇ ਕਾਰੋਬਾਰ ਨੂੰ ਲਾਈ ਬ੍ਰੇਕ ਅਗਲੀ ਖ਼ਬਰ ਸਿੱਖਿਆ ਬੋਰਡ ਵਲੋਂ ਫ਼ੀਸਾਂ ਵਿਚ ਵਾਧਾ ਗ਼ਰੀਬ ਮਾਪਿਆਂ ’ਤੇ ਆਰਥਿਕ ਬੋਝ
Ad Position 24