16-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-10-2026

ਗੁਰਦੁਆਰਾ ਹਰਗੋਬਿੰਦਸਰ ਸਾਹਿਬ ਲੰਗੇਆਣਾ ਵਿਖੇ ਚੌਥੇ ਦਿਨ ਦੇ ਦੀਵਾਨ ਸਜਾਏ

ਨੱਥੂਵਾਲਾ ਗਰਬੀ, 15 ਅਕਤੂਬਰ (ਨਵਦੀਪ ਸਿੰਘ)-ਗੁਰਦੁਆਰਾ ਹਰਗੋਬਿੰਦਸਰ ਸਾਹਿਬ ਲੰਗੇਆਣਾ ਵਿਖੇ ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪਾਵਨ ਜੋਤੀ ਜੋਤ ਪੁਰਬ ਤੇ ਸੰਤ ਬਾਬਾ ਪ੍ਰਤਾਪ ਸਿੰਘ ਅਤੇ ਭਾਈ ਵੀਰ ਸਿੰਘ ਦੀ ਯਾਦ ਵਿਚ ਸਾਲਾਨਾ ਗੁਰਮਤਿ ਸਮਾਗਮ ਦੇ ਅੱਜ ਚੌਥੇ ਦਿਨ ਦੇ ਦੀਵਾਨ ਸਜਾਏ ਗਏ। ਇਸ ਸਮੇਂ ਸਿੰਘ ਸਾਹਿਬ ਗਿਆਨੀ ਪਰਵਿੰਦਰਪਾਲ ਸਿੰਘ ਨੇ ਕਥਾ ਵਿਚਾਰ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ।

Ad Position 21
No active advertisement
ਅਜੀਤ ਡੈਸਕ 16-10-2026
ਨੱਥੂਵਾਲਾ ਗਰਬੀ, 15 ਅਕਤੂਬਰ (ਨਵਦੀਪ ਸਿੰਘ)-ਗੁਰਦੁਆਰਾ ਹਰਗੋਬਿੰਦਸਰ ਸਾਹਿਬ ਲੰਗੇਆਣਾ ਵਿਖੇ ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪਾਵਨ ਜੋਤੀ ਜੋਤ ਪੁਰਬ ਤੇ ਸੰਤ ਬਾਬਾ ਪ੍ਰਤਾਪ ਸਿੰਘ ਅਤੇ ਭਾਈ ਵੀਰ ਸਿੰਘ ਦੀ ਯਾਦ ਵਿਚ ਸਾਲਾਨਾ ਗੁਰਮਤਿ ਸਮਾਗਮ ਦੇ ਅੱਜ ਚੌਥੇ ਦਿਨ ਦੇ ਦੀਵਾਨ ਸਜਾਏ ਗਏ। ਇਸ ਸਮੇਂ ਸਿੰਘ ਸਾਹਿਬ ਗਿਆਨੀ ਪਰਵਿੰਦਰਪਾਲ ਸਿੰਘ ਨੇ ਕਥਾ ਵਿਚਾਰ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ। ਇਸ ਮੌਕੇ ਇਸ ਅਸਥਾਨ ਦੇ ਮੁੱਖ ਸੇਵਾਦਾਰ ਬਾਬਾ ਗੁਰਦਿਆਲ ਸਿੰਘ, ਬਾਬਾ ਸਾਧੂ ਸਿੰਘ ਵੀ ਵਿਸ਼ੇਸ਼ ਤੌਰ ‘ਤੇ ਹਾਜ਼ਰ ਰਹੇ। ਇੰਨਾ ਦੀਵਾਨਾਂ ਨੂੰ ਮੁੱਖ ਰੱਖਦਿਆਂ ਵੱਖ-ਵੱਖ ਪਿੰਡਾਂ ਤੋਂ ਵੱਡੀ ਗਿਣਤੀ ਵਿਚ ਸੰਗਤਾਂ ਨੇ ਹਾਜ਼ਰੀ ਲਗਵਾਈ। ਰਾਤ ਸਮੇਂ ਸਮਾਗਮ ਦੀ ਸਮਾਪਤੀ ਉਪਰੰਤ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ ਜੋ ਕਿ ਸੰਗਤਾਂ ਨੇ ਪੰਕਤਾਂ ਵਿਚ ਬੈਠਕੇ ਛਕਿਆ।
Ad Position 22
No active advertisement
ਪਿਛਲੀ ਖ਼ਬਰ ਅਕਾਲੀ ਦਲ (ਬ) ਸਰਕਲ ਫ਼ਤਹਿਗੜ੍ਹ ਪੰਜਤੂਰ ਵਲੋਂ ਦੁਕਾਨਦਾਰਾਂ ਤੋਂ ਬੰਦ ਦਾ ਸਹਿਯੋਗ ਮੰਗਿਆ ਅਗਲੀ ਖ਼ਬਰ ਭਾਰਤ ਦੀ ਕ੍ਰਿਕਟ ਟੀਮ ਦੀ ਕਪਤਾਨ ਹਰਮਨਪ੍ਰੀਤ ਕੌਰ ਆਪਣੇ ਟੀਚੇ ਪ੍ਰਤੀ ਸਮਰਪਿਤ ਸੀ-ਕੋਚ ਸੋਢੀ
Ad Position 24