19-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-10-2026

ਚੇਅਰਮੈਨ ਮਨਦੀਪ ਸਿੰਘ ਕੋਟਲਾ ਨੇ ਦਾਣਾ ਮੰਡੀ ਮਾਹਲਾ ਕਲਾਂ ਤੇ ਲੰਗੇਆਣਾ ਵਿਖੇ ਝੋਨੇ ਦੀ ਖਰੀਦ ਸ਼ੁਰੂ ਕਰਵਾਈ

ਨੱਥੂਵਾਲਾ ਗਰਬੀ, 19 ਅਕਤੂਬਰ (ਨਵਦੀਪ ਸਿੰਘ)-ਪੰਜਾਬ ਸਰਕਾਰ ਵਲੋਂ ਕਿਸਾਨ ਵੀਰਾਂ ਦਾ ਝੋਨੇ ਦਾ ਇਕ ਇਕ ਦਾਣਾ ਹਲਕਾ ਬਾਘਾ ਪੁਰਾਣਾ ਦੀਆਂ ਦਾਣਾ ਮੰਡੀਆਂ ਵਿਚੋਂ ਚੁੱਕਿਆ ਜਾਵੇਗਾ ਅਤੇ ਕਿਸਾਨ ਵੀਰਾਂ ਨੂੰ ਕਿਸੇ ਵੀ ਸਮੱਸਿਆ ਦਾ ਸਾਹਮਣਾ ਨਹੀਂ ਕਰਨਾ ਪਵੇਗਾ। ਇਸ ਗੱਲ ਦਾ ਪ੍ਰਗਟਾਵਾ ਮਾਰਕੀਟ ਕਮੇਟੀ ਬਾਘਾ ਪੁਰਾਣਾ ਦੇ ਚੇਅਰਮੈਨ ਮਨਦੀਪ ਸਿੰਘ ਕੋਟਲਾ ਨੇ ਦਾਣਾ ਮੰਡੀ ਮਾਹਲਾ ਕਲਾਂ, ਲੰਗੇਆਣਾ ਵਿਖੇ ਝੋਨੇ ਦੀ ਫਸਲ ਦੀ ਖਰੀਦ ਸ਼ੁਰੂ ਕਰਵਾਉਣ ਸਮੇਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ।

Ad Position 21
No active advertisement
ਅਜੀਤ ਡੈਸਕ 20-10-2026
ਨੱਥੂਵਾਲਾ ਗਰਬੀ, 19 ਅਕਤੂਬਰ (ਨਵਦੀਪ ਸਿੰਘ)-ਪੰਜਾਬ ਸਰਕਾਰ ਵਲੋਂ ਕਿਸਾਨ ਵੀਰਾਂ ਦਾ ਝੋਨੇ ਦਾ ਇਕ ਇਕ ਦਾਣਾ ਹਲਕਾ ਬਾਘਾ ਪੁਰਾਣਾ ਦੀਆਂ ਦਾਣਾ ਮੰਡੀਆਂ ਵਿਚੋਂ ਚੁੱਕਿਆ ਜਾਵੇਗਾ ਅਤੇ ਕਿਸਾਨ ਵੀਰਾਂ ਨੂੰ ਕਿਸੇ ਵੀ ਸਮੱਸਿਆ ਦਾ ਸਾਹਮਣਾ ਨਹੀਂ ਕਰਨਾ ਪਵੇਗਾ। ਇਸ ਗੱਲ ਦਾ ਪ੍ਰਗਟਾਵਾ ਮਾਰਕੀਟ ਕਮੇਟੀ ਬਾਘਾ ਪੁਰਾਣਾ ਦੇ ਚੇਅਰਮੈਨ ਮਨਦੀਪ ਸਿੰਘ ਕੋਟਲਾ ਨੇ ਦਾਣਾ ਮੰਡੀ ਮਾਹਲਾ ਕਲਾਂ, ਲੰਗੇਆਣਾ ਵਿਖੇ ਝੋਨੇ ਦੀ ਫਸਲ ਦੀ ਖਰੀਦ ਸ਼ੁਰੂ ਕਰਵਾਉਣ ਸਮੇਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਇਸ ਸਮੇਂ ਉਨ੍ਹਾਂ 1300 ਗੱਟੇ ਅੰਗਰੇਜ਼ ਸਿੰਘ ਕਿਸਾਨ ਤੋਂ ਮਾਹਲਾ ਮੰਡੀ ਅਤੇ 250 ਗੱਟੇ ਮੰਗਲ ਸਿੰਘ ਕਿਸਾਨ ਤੋਂ ਲੰਗੇਆਣਾ ਮੰਡੀ ਵਿਚੋਂ ਖਰੀਦ ਕਰਵਾਏ। ਇਸ ਸਮੇਂ ਉਨ੍ਹਾਂ ਦੇ ਨਾਲ ਮੰਡੀ ਸੁਪਰਵਾਈਜ਼ਰ ਅੰਮ੍ਰਿਤਪਾਲ ਸਿੰਘ, ਸਰਪੰਚ ਜਗਮੋਹਨ ਸਿੰਘ ਲੰਗੇਆਣਾ, ਬਲਵਿੰਦਰ ਸਿੰਘ ਮਾਹਲਾ ਕਲਾਂ, ਬਲਵੰਤ ਸਿੰਘ ਆੜ੍ਹਤੀਆ, ਗੁਰਜੰਟ ਸਿੰਘ, ਹਰਜੀਤ ਸਿੰਘ, ਗੁਰਦੀਪ ਸਿੰਘ, ਜਸਪ੍ਰੀਤ ਸਿੰਘ ਲੰਗੇਆਣਾ, ਰਵੀ ਲੰਗੇਆਣਾ, ਦਵਿੰਦਰ ਸਿੰਘ ਸੋਹੀ, ਗੁਰਮੁਖ ਸਿੰਘ, ਹਰਪ੍ਰੀਤ ਸਿੰਘ, ਰਾਜਦੀਪ ਸਿੰਘ, ਗੁਰਪ੍ਰੀਤ ਸਿੰਘ ਮਾਰਕੀਟ ਕਮੇਟੀ, ਗੁਰਕੀਰਤ ਸਿੰਘ ਮਾਰਕੀਟ ਕਮੇਟੀ ਅਤੇ ਹੋਰ ਕਿਸਾਨ ਮਜ਼ਦੂਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਵਿਧਾਇਕ ਮਨਜੀਤ ਬਿਲਾਸਪੁਰ ਦੀ ਕੋਠੀ ਅੱਗੇ ਰੋਸ ਪ੍ਰਦਰਸ਼ਨ ਕਰਦਿਆਂ ਦਿੱਤਾ ਰੋਸ ਪੱਤਰ ਅਗਲੀ ਖ਼ਬਰ ਅਕਾਲੀ ਦਲ ਵਾਰਿਸ ਪੰਜਾਬ ਦੇ ਵਲੋਂ ਨਵਾਂਸ਼ਹਿਰ ’ਚ ਰੋਬੀ ਕੰਗ ਦੇ ਘਰ ਅੱਗੇ ਧਰਨਾ
Ad Position 24