23-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-10-2026

ਗੁਰਦੁਆਰਾ ਹਰਿਗੋਬਿੰਦਸਰ ਸਾਹਿਬ ‘ਚ ਹੋਇਆ ਅੰਮ੍ਰਿਤ ਸੰਚਾਰ

ਨੱਥੂਵਾਲਾ ਗਰਬੀ, 22 ਅਕਤੂਬਰ (ਨਵਦੀਪ ਸਿੰਘ)- ਗੁਰਦੁਆਰਾ ਹਰਗੋਬਿੰਦਸਰ ਸਾਹਿਬ, ਲੰਗੇਆਣਾ ਵਿਖੇ ਚੱਲ ਰਹੇ ਸਾਲਾਨਾ ਧਾਰਮਿਕ ਸਮਾਗਮ ਦੌਰਾਨ ਅੰਮ੍ਰਿਤ ਸੰਚਾਰ ਕਰਵਾਇਆ ਗਿਆ। ਇਸ ਮੌਕੇ ਪੰਜ ਪਿਆਰੇ ਸਾਹਿਬਾਨ ਵਲੋਂ 16 ਪ੍ਰਾਣੀਆਂ ਨੂੰ ਅੰਮ੍ਰਿਤ ਛਕਾਇਆ ਗਿਆ, ਜੋ ਅੰਮ੍ਰਿਤ ਦੀ ਦਾਤ ਪ੍ਰਾਪਤ ਕਰਕੇ ਗੁਰੂ ਵਾਲੇ ਬਣੇ।

Ad Position 21
No active advertisement
ਅਜੀਤ ਡੈਸਕ 23-10-2026
ਨੱਥੂਵਾਲਾ ਗਰਬੀ, 22 ਅਕਤੂਬਰ (ਨਵਦੀਪ ਸਿੰਘ)- ਗੁਰਦੁਆਰਾ ਹਰਗੋਬਿੰਦਸਰ ਸਾਹਿਬ, ਲੰਗੇਆਣਾ ਵਿਖੇ ਚੱਲ ਰਹੇ ਸਾਲਾਨਾ ਧਾਰਮਿਕ ਸਮਾਗਮ ਦੌਰਾਨ ਅੰਮ੍ਰਿਤ ਸੰਚਾਰ ਕਰਵਾਇਆ ਗਿਆ। ਇਸ ਮੌਕੇ ਪੰਜ ਪਿਆਰੇ ਸਾਹਿਬਾਨ ਵਲੋਂ 16 ਪ੍ਰਾਣੀਆਂ ਨੂੰ ਅੰਮ੍ਰਿਤ ਛਕਾਇਆ ਗਿਆ, ਜੋ ਅੰਮ੍ਰਿਤ ਦੀ ਦਾਤ ਪ੍ਰਾਪਤ ਕਰਕੇ ਗੁਰੂ ਵਾਲੇ ਬਣੇ। ਇਸ ਮੌਕੇ ਬਾਬਾ ਸਾਧੂ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੰਗਤ ਨੂੰ ਅਪੀਲ ਕੀਤੀ ਕਿ ਨਸ਼ਿਆਂ ਅਤੇ ਮਾੜੀ ਸੰਗਤ ਤੋਂ ਦੂਰ ਰਹਿ ਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਨਾਲ ਜੁੜਿਆ ਜਾਵੇ। ਉਨ੍ਹਾਂ ਕਿਹਾ ਕਿ ਸਿੱਖੀ ਦੇ ਸਿਧਾਂਤਾਂ ਨੂੰ ਅਪਣਾਉਂਦਿਆਂ ਗੁਰੂ ਸਾਹਿਬ ਵਲੋਂ ਬਖ਼ਸ਼ੇ ਪੰਜ ਕਕਾਰ ਧਾਰਨ ਕਰਨ ਅਤੇ ਸਿੱਖੀ ਦੇ ਪ੍ਰਚਾਰ ਤੇ ਪ੍ਰਸਾਰ ਲਈ ਯਤਨ ਕਰਨੇ ਚਾਹੀਦੇ ਹਨ। ਬਾਬਾ ਸਾਧੂ ਸਿੰਘ ਨੇ ਅੰਮ੍ਰਿਤ ਦੀ ਦਾਤ ਪ੍ਰਾਪਤ ਕਰਨ ਲਈ ਸਮਾਗਮ ਵਿਚ ਪਹੁੰਚੇ 16 ਪ੍ਰਾਣੀਆਂ ਦਾ ਧੰਨਵਾਦ ਕੀਤਾ।
Ad Position 22
No active advertisement
ਪਿਛਲੀ ਖ਼ਬਰ ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨੂੰ ਇਨਸਾਫ਼ ਦੀ ਉਮੀਦ ਬੱਝੀ- ਡਾ. ਸੀਮਾਂਤ ਗਰਗ ਬਾਘਾ ਪੁਰਾਣਾ ਨਗਰ ਕੌਂਸਲ ਦੀ ਪ੍ਰਧਾਨਗ... ਅਗਲੀ ਖ਼ਬਰ ਜੀਂਦੜਾ ਸਕੂਲ ਦੇ ਵਿਦਿਆਰਥੀਆਂ ਧਾਰਮਿਕ ਪ੍ਰੀਖਿਆ ਨੇ ਮਾਰੀਆਂ ਮੱਲਾਂ
Ad Position 24