26-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-10-2026

ਸ਼੍ਰੋ . ਗੁ.ਪ੍ਰ.ਕ . ਪ੍ਰਚਾਰਕ ਭਾਈ ਲਖਵੀਰ ਸਿੰਘ ਮੋਗਾ ਲੰਗੇਆਣਾ ਪਹੁੰਚੇ

ਨੱਥੂਵਾਲਾ ਗਰਬੀ, 26 ਅਕਤੂਬਰ (ਨਵਦੀਪ ਸਿੰਘ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਸਾਹਿਬ ਵਲੋਂ ਧਾਰਮਿਕ ਖੇਤਰ ਵਿਚ ਸੇਵਾ ਨਿਭਾਉਣ ਅਤੇ ਸਿੱਖੀ ਦੇ ਪ੍ਰਚਾਰ-ਪ੍ਰਸਾਰ ਵਿਚ ਅਹਿਮ ਯੋਗਦਾਨ ਪਾਉਣ ਵਾਲੇ ਮੋਗਾ ਜ਼ਿਲ੍ਹੇ ਦੇ ਜ਼ੋਨ ਇੰਚਾਰਜ ਅਤੇ ਪ੍ਰਚਾਰਕ ਭਾਈ ਲਖਵੀਰ ਸਿੰਘ ਮੋਗਾ ਬੀਤੇ ਦਿਨੀਂ ਪਿੰਡ ਲੰਗੇਆਣਾ ਵਿਖੇ ਪਹੁੰਚੇ। ਇਸ ਮੌਕੇ ਜ਼ੈਲਦਾਰ ਸਾਧੂ ਸਿੰਘ ਲੰਗੇਆਣਾ, ਸਰਪ੍ਰਸਤ ਸ਼੍ਰੋਮਣੀ ਅਕਾਲੀ ਦਲ ਜ਼ਿਲ੍ਹਾ ਮੋਗਾ ਵਲੋਂ ਭਾਈ ਲਖਵੀਰ ਸਿੰਘ ਮੋਗਾ ਨੂੰ ਧਾਰਮਿਕ ਖੇਤਰ ਵਿਚ ਸੇਵਾਵਾਂ ਨਿਭਾਉਣ ਅਤੇ ਸਿੱਖੀ ਦੇ ਪ੍ਰਚਾਰ-ਪ੍ਰਸਾਰ ਲਈ ਕੀਤੇ ਜਾ ਰਹੇ ਉਪਰਾਲਿਆਂ ਬਦਲੇ ਸਿਰੋਪਾਉ ਭੇਟ ਕਰਕੇ ਸਨਮਾਨਿਤ ਕੀਤਾ ਗਿਆ।

Ad Position 21
No active advertisement
ਅਜੀਤ ਡੈਸਕ 27-10-2026
ਨੱਥੂਵਾਲਾ ਗਰਬੀ, 26 ਅਕਤੂਬਰ (ਨਵਦੀਪ ਸਿੰਘ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਸਾਹਿਬ ਵਲੋਂ ਧਾਰਮਿਕ ਖੇਤਰ ਵਿਚ ਸੇਵਾ ਨਿਭਾਉਣ ਅਤੇ ਸਿੱਖੀ ਦੇ ਪ੍ਰਚਾਰ-ਪ੍ਰਸਾਰ ਵਿਚ ਅਹਿਮ ਯੋਗਦਾਨ ਪਾਉਣ ਵਾਲੇ ਮੋਗਾ ਜ਼ਿਲ੍ਹੇ ਦੇ ਜ਼ੋਨ ਇੰਚਾਰਜ ਅਤੇ ਪ੍ਰਚਾਰਕ ਭਾਈ ਲਖਵੀਰ ਸਿੰਘ ਮੋਗਾ ਬੀਤੇ ਦਿਨੀਂ ਪਿੰਡ ਲੰਗੇਆਣਾ ਵਿਖੇ ਪਹੁੰਚੇ। ਇਸ ਮੌਕੇ ਜ਼ੈਲਦਾਰ ਸਾਧੂ ਸਿੰਘ ਲੰਗੇਆਣਾ, ਸਰਪ੍ਰਸਤ ਸ਼੍ਰੋਮਣੀ ਅਕਾਲੀ ਦਲ ਜ਼ਿਲ੍ਹਾ ਮੋਗਾ ਵਲੋਂ ਭਾਈ ਲਖਵੀਰ ਸਿੰਘ ਮੋਗਾ ਨੂੰ ਧਾਰਮਿਕ ਖੇਤਰ ਵਿਚ ਸੇਵਾਵਾਂ ਨਿਭਾਉਣ ਅਤੇ ਸਿੱਖੀ ਦੇ ਪ੍ਰਚਾਰ-ਪ੍ਰਸਾਰ ਲਈ ਕੀਤੇ ਜਾ ਰਹੇ ਉਪਰਾਲਿਆਂ ਬਦਲੇ ਸਿਰੋਪਾਉ ਭੇਟ ਕਰਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਹਾਜ਼ਰ ਆਗੂਆਂ ਨੇ ਧਾਰਮਿਕ ਪ੍ਰਚਾਰ ਦੀ ਮਹੱਤਤਾ ‘ਤੇ ਜ਼ੋਰ ਦਿੰਦਿਆਂ ਕਿਹਾ ਕਿ ਸਿੱਖੀ ਦੇ ਸਿਧਾਂਤਾਂ, ਗੁਰਬਾਣੀ ਦੇ ਸੰਦੇਸ਼ ਅਤੇ ਸਿੱਖ ਇਤਿਹਾਸ ਨੂੰ ਸੰਗਤਾਂ ਤੱਕ ਪਹੁੰਚਾਉਣ ਲਈ ਅਜਿਹੇ ਉਪਰਾਲੇ ਬੇਹੱਦ ਮਹੱਤਵਪੂਰਨ ਹਨ। ਇਸ ਮੌਕੇ ਰਾਜਵੰਤ ਸਿੰਘ ਮਾਹਲਾ ਕੌਮੀ ਮੀਤ ਪ੍ਰਧਾਨ, ਜਸਵੀਰ ਸਿੰਘ ਡਰੋਲੀ ਸਰਕਲ ਪ੍ਰਧਾਨ ਘੱਲ ਕਲਾਂ, ਕਰਮਜੀਤ ਸਿੰਘ ਲੰਗੇਆਣਾ, ਪਰਵਿੰਦਰ ਸਿੰਘ ਕੋਰੇਵਾਲਾ ਤੋਂ ਇਲਾਵਾ ਹੋਰ ਵੀ ਕਈ ਆਗੂ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਆਜ਼ਾਦ ਗਰੁੱਪ ਹੋਇਆ ਕਿਸਾਨ ਮਜ਼ਦੂਰ ਮੋਰਚਾ ਪੰਜਾਬ ਦੇ ’ਚ ਸ਼ਾਮਿਲ ਅਗਲੀ ਖ਼ਬਰ ਹੋਲੀ ਹਾਰਟ ਕਾਨਵੈਂਟ ਸਕੂਲ ਮੋਗਾ ਵਿਖੇ ਮਹਾਂਰਿਸ਼ੀ ਵਾਲਮੀਕ ਜੈਅੰਤੀ ਮਨਾਈ
Ad Position 24