29-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-10-2026

ਕਰਵਾ ਚੌਥ ਨੂੰ ਲੈ ਕੇ ਮਹਿੰਦੀ ਲਗਵਾਉਣ ਲਈ ਔਰਤਾਂ ਵਿਚ ਭਾਰੀ ਉਤਸ਼ਾਹ

ਮੋਗਾ, 28 ਅਕਤੂਬਰ (ਅਸ਼ੋਕ ਬਾਂਸਲ)-ਕਰਵਾ ਚੌਥ ਦੇ ਤਿਉਹਾਰ ਨੂੰ ਲੈ ਕੇ ਭਾਰੀ ਔਰਤਾਂ ਵਿਚ ਉਤਸ਼ਾਹ ਦਾ ਮਾਹੌਲ ਹੈ। ਵਿਆਹੁਤਾ ਔਰਤਾਂ ਵਿਚ ਕਰਵਾ ਚੌਥ ਦੇ ਤਿਉਹਾਰ ਦੀਆਂ ਤਿਆਰੀਆਂ ਨੇ ਸ਼ਹਿਰ ਦੇ ਬਾਜ਼ਾਰਾਂ ਵਿਚ ਰੌਣਕ ਵਧਾ ਦਿੱਤੀ ਹੈ।

Ad Position 21
No active advertisement
ਅਜੀਤ ਡੈਸਕ 29-10-2026
ਮੋਗਾ, 28 ਅਕਤੂਬਰ (ਅਸ਼ੋਕ ਬਾਂਸਲ)-ਕਰਵਾ ਚੌਥ ਦੇ ਤਿਉਹਾਰ ਨੂੰ ਲੈ ਕੇ ਭਾਰੀ ਔਰਤਾਂ ਵਿਚ ਉਤਸ਼ਾਹ ਦਾ ਮਾਹੌਲ ਹੈ। ਵਿਆਹੁਤਾ ਔਰਤਾਂ ਵਿਚ ਕਰਵਾ ਚੌਥ ਦੇ ਤਿਉਹਾਰ ਦੀਆਂ ਤਿਆਰੀਆਂ ਨੇ ਸ਼ਹਿਰ ਦੇ ਬਾਜ਼ਾਰਾਂ ਵਿਚ ਰੌਣਕ ਵਧਾ ਦਿੱਤੀ ਹੈ। ਇਸ ਨੂੰ ਲੈ ਕੇ ਔਰਤਾਂ ਮੋਗਾ ਸ਼ਹਿਰ ਦੀ ਮਸ਼ਹੂਰ ਬਾਗ ਗਲੀ ਵਿਚ ਆਪਣੇ ਹੱਥਾਂ ’ਤੇ ਮਹਿੰਦੀ ਲਗਵਾਉਣ ਲਈ ਆ ਰਹੀਆਂ ਹਨ। ਵਿਆਹੀਆਂ ਔਰਤਾਂ ਕਰਵਾ ਚੌਥ ਦੇ ਤਿਉਹਾਰ ਨੂੰ ਲੈ ਕੇ ਉਤਸ਼ਾਹਿਤ ਹਨ ਅਤੇ ਆਪਣੇ ਹੱਥਾਂ ’ਤੇ ਸੁੰਦਰ ਮਹਿੰਦੀ ਦੇ ਡਿਜ਼ਾਈਨ ਪੁਆ ਰਹੀਆਂ ਹਨ। ਔਰਤਾਂ ਸਵੇਰ ਤੋਂ ਹੀ ਬਾਗ ਗਲੀ ਵਿਚ ਆ ਰਹੀਆਂ ਹਨ ਅਤੇ ਮਹਿੰਦੀ ਲਗਵਾਉਣ ਲਈ ਆਪਣੀ ਵਾਰੀ ਦੀ ਉਡੀਕ ਕਰ ਰਹੀਆਂ ਸਨ| ਕੁਝ ਔਰਤਾਂ ਰਵਾਇਤੀ ਮਹਿੰਦੀ, ਕੁੱਝ ਡਿਜ਼ਾਈਨ, ਕੁਝ ਆਕਰਸ਼ਕ ਅਤੇ ਨਵੇਂ ਡਿਜ਼ਾਈਨ ਪਸੰਦ ਕਰਕੇ ਲਗਵਾ ਰਹੀਆਂ ਸਨ।
Ad Position 22
No active advertisement
ਪਿਛਲੀ ਖ਼ਬਰ ਚੜਿੱਕ ਵਿਖੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਲਈ ਕੀਤਾ ਜਾਗਰੂਕ ਅਗਲੀ ਖ਼ਬਰ ਟੀ. ਐਲ. ਐਫ. ਸਕੂਲ ’ਚ ‘ਸੁਰੱਖਿਅਤ ਬਚਪਨ ਅਭਿਆਨ’ ਤਹਿਤ ਜਾਗਰੂਕਤਾ ਸੈਮੀਨਾਰ ਕਰਵਾਇਆ
Ad Position 24