31-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-11-2026

ਜੀ ਐਜੂਕੇਸ਼ਨ ਧਰਮਕੋਟ ਨੇ ਲਗਵਾਏ ਕੈਨੇਡਾ ਦੇ ਵਿਜ਼ਟਰ ਵੀਜ਼ੇ

ਧਰਮਕੋਟ, 31 ਅਕਤੂਬਰ (ਪਰਮਜੀਤ ਸਿੰਘ)-ਜੀ ਐਜੂਕੇਸ਼ਨ ਧਰਮਕੋਟ ਸੰਸਥਾ ਵਲੋਂ ਦਿਨੇਸ਼ ਬੌਬੀ ਨਰੂਲਾ ਤੇ ਜੋਤੀ ਨਰੂਲਾ ਦਾ ਕੈਨੇਡਾ ਦੇ ਵਿਜ਼ਟਰ ਵੀਜ਼ਾ ਲਗਵਾ ਕੇ ਦਿੱਤਾ ਗਿਆ ਹੈ । ਸੰਸਥਾ ਦੀ ਡਾਇਰੈਕਟਰ ਹਰਪ੍ਰੀਤ ਕੌਰ ਅਰੋੜਾ ਅਤੇ ਅਮਰਿੰਦਰ ਸਿੰਘ ਸੈਂਡੀ ਨੇ ਕਿਹਾ ਕਿ ਵਿਦੇਸ਼ ਵਿਚ ਘੁੰਮਣ ਫਿਰਨ ਜਾਂ ਪੜ੍ਹਾਈ ਕਰਨ ਦੇ ਚਾਹਵਾਨ ਕਿਸੇ ਵੀ ਵਿਦਿਆਰਥੀ ਤੇ ਮਾਪਿਆਂ ਨੂੰ ਨਿਰਾਸ਼ ਹੋਣ ਦੀ ਲੋੜ ਨਹੀਂ ਹੈ ਕਿਉਂਕਿ ਸੰਸਥਾ ਵਲੋਂ ਬਹੁਤ ਹੀ ਵਧੀਆ ਤਰੀਕੇ ਨਾਲ ਫਾਈਲ ਤਿਆਰ ਕੀਤੀ ਜਾਂਦੀ ਹੈ ਤੇ ਕਿਸੇ ਨੂੰ ਵੀਜ਼ਾ ਲਗਵਾਉਣ ਵਿਚ ਮੁਸ਼ਕਿਲ ਨਹੀਂ ਆਉਂਦੀ।

Ad Position 21
No active advertisement
ਅਜੀਤ ਡੈਸਕ 01-11-2026
ਧਰਮਕੋਟ, 31 ਅਕਤੂਬਰ (ਪਰਮਜੀਤ ਸਿੰਘ)-ਜੀ ਐਜੂਕੇਸ਼ਨ ਧਰਮਕੋਟ ਸੰਸਥਾ ਵਲੋਂ ਦਿਨੇਸ਼ ਬੌਬੀ ਨਰੂਲਾ ਤੇ ਜੋਤੀ ਨਰੂਲਾ ਦਾ ਕੈਨੇਡਾ ਦੇ ਵਿਜ਼ਟਰ ਵੀਜ਼ਾ ਲਗਵਾ ਕੇ ਦਿੱਤਾ ਗਿਆ ਹੈ । ਸੰਸਥਾ ਦੀ ਡਾਇਰੈਕਟਰ ਹਰਪ੍ਰੀਤ ਕੌਰ ਅਰੋੜਾ ਅਤੇ ਅਮਰਿੰਦਰ ਸਿੰਘ ਸੈਂਡੀ ਨੇ ਕਿਹਾ ਕਿ ਵਿਦੇਸ਼ ਵਿਚ ਘੁੰਮਣ ਫਿਰਨ ਜਾਂ ਪੜ੍ਹਾਈ ਕਰਨ ਦੇ ਚਾਹਵਾਨ ਕਿਸੇ ਵੀ ਵਿਦਿਆਰਥੀ ਤੇ ਮਾਪਿਆਂ ਨੂੰ ਨਿਰਾਸ਼ ਹੋਣ ਦੀ ਲੋੜ ਨਹੀਂ ਹੈ ਕਿਉਂਕਿ ਸੰਸਥਾ ਵਲੋਂ ਬਹੁਤ ਹੀ ਵਧੀਆ ਤਰੀਕੇ ਨਾਲ ਫਾਈਲ ਤਿਆਰ ਕੀਤੀ ਜਾਂਦੀ ਹੈ ਤੇ ਕਿਸੇ ਨੂੰ ਵੀਜ਼ਾ ਲਗਵਾਉਣ ਵਿਚ ਮੁਸ਼ਕਿਲ ਨਹੀਂ ਆਉਂਦੀ। ਉਨ੍ਹਾਂ ਦੱਸਿਆ ਕਿ ਇਹ ਵੀਜ਼ੇ 5 ਦਿਨਾਂ ਵਿਚ ਆਏ ਤੇ ਦਿਨੇਸ਼ ਬੌਬੀ ਨਰੂਲਾ ਤੇ ਜੋਤੀ ਨਰੂਲਾ ਨੂੰ ਵੀਜ਼ਾ ਸੌਂਪਦਿਆਂ ਵਧਾਈ ਦਿੱਤੀ| ਇਸ ਮੌਕੇ ਗੁਰਕਰਨ ਸਿੰਘ ਧਰਮਕੋਟ, ਅਮਰਿੰਦਰ ਸਿੰਘ ਸੈਂਡੀ, ਮਨਜੋਤ ਕੌਰ, ਗੁਰਪ੍ਰੀਤ ਸਿੰਘ ਮਨੀ, ਸਿਮਰਜੀਤ ਕੌਰ, ਵੀਰਪਾਲ ਕੌਰ ਹਾਜ਼ਰ ਸਨ|
Ad Position 22
No active advertisement
ਪਿਛਲੀ ਖ਼ਬਰ ਐਡਵੋਕੇਟ ਰਮੇਸ਼ ਗਰੋਵਰ ਦੇ ਭਾਜਪਾ ਵਿਚ ਸ਼ਾਮਿਲ ਹੋਣ ’ਤੇ ਡਾ. ਸੀਮਾਂਤ ਗਰਗ ਨੇ ਕੀਤਾ ਸਵਾਗਤ ਅਗਲੀ ਖ਼ਬਰ ਸ਼ਹਿਰ ਵਾਸੀ ਟਰੈਫ਼ਿਕ ਦੀ ਸਮੱਸਿਆ ਨੂੰ ਹੱਲ ਕਰਨ ਲਈ ਪੁਲਿਸ ਦਾ ਸਹਿਯੋਗ ਦੇਣ-ਟਰੈਫ਼ਿਕ ਇੰਚਾਰਜ ਸੁਖਮੰਦਰ ਸਿੰਘ
Ad Position 24