01-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-11-2026

ਸਿੱਖ ਕੌਮ 84 ਦੇ ਕਤਲੇਆਮ ਲਈ ਕਾਂਗਰਸ ਜਮਾਤ ਨੂੰ ਕਦੇ ਮੁਆਫ਼ ਨਹੀਂ ਕਰੇਗੀ-ਸਨੀ ਗਿੱਲ ਸਿੱਖ ਕਤਲੇਆਮ ’ਚ ਮਾਰੇ ਗਏ ਸਿੱਖਾਂ ਨੂੰ ਦਿੱਤੀਆਂ ਸ਼ਰਧਾਂਜਲੀਆਂ

ਮੋਗਾ, 1 ਨਵੰਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)- ਸ਼੍ਰੋਮਣੀ ਅਕਾਲੀ ਦਲ (ਬ) ਹਲਕਾ ਮੋਗਾ ਦੇ ਇੰਚਾਰਜ ਸੰਜੀਤ ਸਿੰਘ ਸਨੀ ਗਿੱਲ ਨੇ ਸ਼ਹਿਰ ਦੀਆਂ ਸਮਾਜ ਸੇਵੀ, ਗੁਰਦੁਆਰਾ ਕਮੇਟੀਆਂ ਅਤੇ ਪੰਥਕ ਜਥੇਬੰਦੀਆਂ ਦੇ ਸਹਿਯੋਗ ਨਾਲ ਗੁਰਦੁਆਰਾ ਬੀਬੀ ਕਾਹਨ ਕੌਰ ਦੇ ਸਥਾਨ ‘ਤੇ ਨਵੰਬਰ 1984 ਵਿਚ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੀ ਹੱਤਿਆ ਤੋਂ ਬਾਅਦ ਉਸ ਸਮੇਂ ਕੇਂਦਰ ਦੀ ਕਾਂਗਰਸ ਸਰਕਾਰ ਸਮੇਂ ਕਰਵਾਏ ਗਏ ਸਿੱਖ ਕਤਲੇਆਮ ਦੌਰਾਨ ਮਾਰੇ ਗਏ ਸਿੱਖ ਬੀਬੀਆਂ ਅਤੇ ਸਿੱਖਾਂ ਦੀ ਯਾਦ ’ਚ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕਰਨ ਹਿਤ ਅਰਦਾਸ ਜੋਦੜੀ ਕੀਤੀ। ਇਸ ਮੌਕੇ ਸੰਤ ਬਾਬਾ ਮਹਿੰਦਰ ਸਿੰਘ ਜਨੇਰ ਟਕਸਾਲ ਵਾਲੇ, ਰਾਜਾ ਸਿੰਘ ਭਾਰਤ ਵਾਲੇ, ਹਰਮੇਲ ਸਿੰਘ ਪ੍ਰਧਾਨ ਗ:ਵਿਸ਼ਕਰਮਾ ਭਵਨ, ਗੁਰਪ੍ਰੀਤ ਸਿੰਘ ਜੋਗਿੰਦਰ ਸਿੰਘ ਗੁਰਦੁਆਰਾ ਨਾਮਦੇਵ ਭਵਨ, ਬਾਬਾ ਚਰਨ ਸਿੰਘ, ਬਲਜੀਤ ਸਿੰਘ ਵਿੱਕੀ, ਸਤਨਾਮ ਸਿੰਘ ਬੀ.

Ad Position 21
No active advertisement
ਅਜੀਤ ਡੈਸਕ 02-11-2026
ਮੋਗਾ, 1 ਨਵੰਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)- ਸ਼੍ਰੋਮਣੀ ਅਕਾਲੀ ਦਲ (ਬ) ਹਲਕਾ ਮੋਗਾ ਦੇ ਇੰਚਾਰਜ ਸੰਜੀਤ ਸਿੰਘ ਸਨੀ ਗਿੱਲ ਨੇ ਸ਼ਹਿਰ ਦੀਆਂ ਸਮਾਜ ਸੇਵੀ, ਗੁਰਦੁਆਰਾ ਕਮੇਟੀਆਂ ਅਤੇ ਪੰਥਕ ਜਥੇਬੰਦੀਆਂ ਦੇ ਸਹਿਯੋਗ ਨਾਲ ਗੁਰਦੁਆਰਾ ਬੀਬੀ ਕਾਹਨ ਕੌਰ ਦੇ ਸਥਾਨ ‘ਤੇ ਨਵੰਬਰ 1984 ਵਿਚ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੀ ਹੱਤਿਆ ਤੋਂ ਬਾਅਦ ਉਸ ਸਮੇਂ ਕੇਂਦਰ ਦੀ ਕਾਂਗਰਸ ਸਰਕਾਰ ਸਮੇਂ ਕਰਵਾਏ ਗਏ ਸਿੱਖ ਕਤਲੇਆਮ ਦੌਰਾਨ ਮਾਰੇ ਗਏ ਸਿੱਖ ਬੀਬੀਆਂ ਅਤੇ ਸਿੱਖਾਂ ਦੀ ਯਾਦ ’ਚ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕਰਨ ਹਿਤ ਅਰਦਾਸ ਜੋਦੜੀ ਕੀਤੀ। ਇਸ ਮੌਕੇ ਸੰਤ ਬਾਬਾ ਮਹਿੰਦਰ ਸਿੰਘ ਜਨੇਰ ਟਕਸਾਲ ਵਾਲੇ, ਰਾਜਾ ਸਿੰਘ ਭਾਰਤ ਵਾਲੇ, ਹਰਮੇਲ ਸਿੰਘ ਪ੍ਰਧਾਨ ਗ:ਵਿਸ਼ਕਰਮਾ ਭਵਨ, ਗੁਰਪ੍ਰੀਤ ਸਿੰਘ ਜੋਗਿੰਦਰ ਸਿੰਘ ਗੁਰਦੁਆਰਾ ਨਾਮਦੇਵ ਭਵਨ, ਬਾਬਾ ਚਰਨ ਸਿੰਘ, ਬਲਜੀਤ ਸਿੰਘ ਵਿੱਕੀ, ਸਤਨਾਮ ਸਿੰਘ ਬੀ.ਏ., ਗੁਰਦੁਆਰਾ ਸਾਹਿਬ ਬੀਬੀ ਕਾਹਨ ਕੌਰ ਕੁਲਵੰਤ ਸਿੰਘ, ਪਰਮਜੋਤ ਸਿੰਘ ਖ਼ਾਲਸਾ ਸੇਵਾ ਸੁਸਾਇਟੀ, ਗੁਰਨਾਮ ਸਿੰਘ ਲਵਲੀ, ਗੁਰਜੋਤ ਸਿੰਘ ਬਲੱਡ ਬੈਂਕ ਵਾਲੇ, ਗਗਨਦੀਪ ਸਿੰਘ ਸਿਮਰਨ ਸੇਵਾ ਸੁਸਾਇਟੀ ਵਾਲੇ, ਇਸ਼ਮੀਤ ਸਿੰਘ, ਭਾਈ ਕੁਲਵਿੰਦਰ ਸਿੰਘ ਪ੍ਰਮੇਸ਼ਰ ਦੁਆਰ ਵਾਲੇ, ਗੁਰਮੇਲ ਸਿੰਘ ਗੁਰਦੁਆਰਾ ਗੁਰੂ ਰਾਮਦਾਸ, ਬਲਵਿੰਦਰ ਸਿੰਘ ਗੁਰਦੁਆਰਾ ਸਾਹਿਬ ਨਾਨਕ ਦਰਬਾਰ ਗੁਰਪੁਰਬ ਕਮੇਟੀ ਮੋਗਾ, ਅਵਤਾਰ ਸਿੰਘ ਟੀਟੂ, ਹਰਨੇਕ ਸਿੰਘ ਗੁਰਦੁਆਰਾ ਸਾਹਿਬ ਦੁੱਨੇਕੇ, ਜਸਵੰਤ ਸਿੰਘ ਸੈਮੀ ਗੁਰਦੁਆਰਾ ਹਰਗੋਬਿੰਦ ਸਾਹਿਬ, ਗੁਰਦੁਆਰਾ ਗੁਰੂ ਰਾਮਦਾਸ ਜੀ ਗੁਰਮੇਲ ਸਿੰਘ ਮੁੱਖ ਸੇਵਾਦਾਰ, ਗੁਰਦੁਆਰਾ ਸਾਹਿਬ ਬਾਬਾ ਜੀਵਨ ਸਿੰਘ ਬਾਬਾ ਪਰਮਜੀਤ ਸਿੰਘ, ਗੁਰਦੁਆਰਾ ਸ਼੍ਰੋਮਣੀ ਸ਼ਹੀਦ ਬਾਬਾ ਸੰਗਤ ਸਿੰਘ ਜੋਗਿੰਦਰ ਸਿੰਘ ਪ੍ਰਧਾਨ, ਗੁਰਦੁਆਰਾ ਨਾਮਦੇਵ ਭਵਨ ਕੁਲਦੀਪ ਸਿੰਘ ਬਸੀਆਂ ਮੁੱਖ ਸੇਵਾਦਾਰ, ਗੁਰਦੁਆਰਾ ਧਰਮਸ਼ਾਲਾ ਰਾਜਪੂਤਾਂ ਸ਼ਮਸ਼ੇਰ ਸਿੰਘ ਧੁੰਨਾ, ਬਾਜ ਸਿੰਘ ਗੁਰਦੁਆਰਾ ਬਾਬਾ ਮੋਤੀ ਰਾਮ, ਜਗਦੇਵ ਸਿੰਘ ਖ਼ਾਲਸਾ, ਗੁਰਦੁਆਰਾ ਸ੍ਰੀ ਗੁਰੂ ਰਵਿਦਾਸ ਭਵਨ ਅਤੇ ਸੀਨੀਅਰ ਆਗੂਆਂ ਵਿਚ ਬੂਟਾ ਸਿੰਘ ਦੌਲਤਪੁਰਾ, ਰਜਿੰਦਰ ਸਿੰਘ ਡੱਲਾ, ਜਗਦੀਸ਼ ਲਾਲ ਛਾਬੜਾ, ਗੋਵਰਧਨ ਪੋਪਲੀ, ਰਾਜਵੰਤ ਸਿੰਘ ਮਾਹਲਾ, ਡਾ. ਗੁਰਪ੍ਰੀਤ ਸਿੰਘ ਧੱਲੇਕੇ, ਕੁਲਦੀਪ ਸਿੰਘ ਦੀਪਾ ਸਰਕਲ ਪ੍ਰਧਾਨ ਸ਼ਹਿਰੀ, ਐਡਵੋਕੇਟ ਹਰਜੀਤ ਸਿੰਘ ਨਿਧਾਂਵਾਲਾ, ਬਲਜੀਤ ਸਿੰਘ ਡਰੋਲੀ ਭਾਈ ਆਦਿ ਹਾਜ਼ਰ ਸਨ। ਇਸ ਮੌਕੇ ਸ਼ਰਧਾਂਜਲੀ ਦਿੰਦਿਆਂ ਸੰਜੀਤ ਸਿੰਘ ਸਨੀ ਗਿੱਲ ਨੇ ਕਿਹਾ ਕਿ ਨਵੰਬਰ 1984 ਦਾ ਸਿੱਖ ਕਤਲੇਆਮ ਭਾਰਤੀ ਜਮਹੂਰੀਅਤ ਦੇ ਇਤਿਹਾਸ ਦਾ ਉਹ ਕਾਲਾ ਦੌਰ ਹੈ ਜਿਸ ਨੂੰ ਸਮਾਂ ਬੀਤਣ ਨਾਲ ਭੁਲਾਇਆ ਨਹੀਂ ਜਾ ਸਕਦਾ। ਉਨ੍ਹਾਂ ਕਿਹਾ ਕਿ ਸ਼ਹੀਦ ਕੀਤੇ ਸਿੱਖਾਂ ਦੀ ਯਾਦ ਵਿਚ ਅਤੇ ਉਨ੍ਹਾਂ ਦੀ ਆਤਮਿਕ ਸ਼ਾਂਤੀ ਲਈ ਹੀ ਅੱਜ ਅਸੀਂ ਇਕ ਨਵੰਬਰ ਦੇ ਦਿਨ ‘ਤੇ ਗੁਰਦੁਆਰਾ ਬੀਬੀ ਕਾਹਨ ਕੌਰ ਦੇ ਸਥਾਨ ‘ਤੇ ਇਕੱਤਰ ਹੋਏ ਹਾਂ। ਇਸ ਮੌਕੇ ਹੋਰਨਾਂ ਤੋਂ ਇਲਾਵਾ ਅਵਤਾਰ ਸਿੰਘ ਦੌਲਤਪੁਰਾ ਉੱਚਾ, ਰਾਗੀ ਰਣਜੀਤ ਸਿੰਘ, ਜਤਿੰਦਰ ਸਿੰਘ ਰਾਗੀ, ਗਿਆਨੀ ਅਜਮੇਰ ਸਿੰਘ ਦੌਲਤਪੁਰਾ, ਬਲਜਿੰਦਰ ਸਿੰਘ ਸਾਬਕਾ ਸਰਪੰਚ ਥੰਮਣ ਵਾਲਾ, ਜਗਸੀਰ ਸਿੰਘ, ਪਰਮਜੀਤ ਸਿੰਘ ਖੁਖਰਾਣਾ ਸਰਕਲ ਪ੍ਰਧਾਨ, ਜਸਮੇਲ ਸਿੰਘ, ਜਸਵੀਰ ਸਿੰਘ ਕਾਲਾ, ਗੁਰਦੀਪ ਸਿੰਘ ਢਿੱਲੋਂ ਝੀਰੀ, ਸੁਖਵਿੰਦਰ ਸਿੰਘ ਕਾਲੂ, ਲਾਲ ਸਿੰਘ ਸਾਬਕਾ ਸਰਪੰਚ ਘੱਲ ਕਲਾਂ, ਜਗਰਾਜ ਸਿੰਘ ਜੱਗਾ, ਪਵਨਦੀਪ ਸਿੰਘ ਘੱਲ ਕਲਾਂ, ਦੀਪ ਸਿੰਘ ਢਿੱਲੋਂ, ਕੁਲਦੀਪ ਸਿੰਘ ਖੁਖਰਾਣਾ, ਭਜਨ ਸਿੰਘ ਫ਼ੌਜੀ, ਇੰਦਰਜੀਤ ਸਿੰਘ ਕਾਹਨ ਸਿੰਘ ਵਾਲਾ, ਅਸਮੀਤ ਸਿੰਘ ਧੱਲੇਕੇ, ਗੁਰਵੀਰ ਸਿੰਘ ਲਵਲੀ ਦੁੱਨੇਕੇ ਤੇ ਸੰਗਤ ਹਾਜ਼ਰ ਸੀ।
Ad Position 22
No active advertisement
ਪਿਛਲੀ ਖ਼ਬਰ ਕਸ਼ਯਪ ਰਾਜਪੂਤ ਮਹਿਰਾ ਸਭਾ ਮੋਗਾ ਨੇ ਧਰਮਕੋਟ ਵਿਖੇ ਕਰਵਾਇਆ ਵਿਸ਼ਾਲ ਸਮਾਗਮ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ... ਅਗਲੀ ਖ਼ਬਰ ਅਜੀਤ, ਜਲੰਧਰ ਸਨਿਚਰਵਾਰ, 1 ਅਗਸਤ, 2026 ਕੈਲੇਫੋਰਨੀਆ ਪਬਲਿਕ ਸਕੂਲ ’ਚ ਮੈਂਟਲ ਹੈਲਥ ਕਾਨਸਰਟ ਦਾ ਸ਼ਾਨਦਾਰ ਆਯੋਜਨ
Ad Position 24