01-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-11-2026

ਸ਼ੂਗਰ ਚੇਤਨਾ ਸੁਸਾਇਟੀ ਨੇ ਮੁਫ਼ਤ ਸ਼ੂਗਰ ਜਾਂਚ ਕੈਂਪ ਲਗਾ ਕੇ 41 ਲੋਕਾਂ ਦੀ ਕੀਤੀ ਜਾਂਚ

ਮੋਗਾ, 1 ਨਵੰਬਰ (ਅਸ਼ੋਕ ਬਾਂਸਲ)- ਸ਼ੂਗਰ ਚੇਤਨਾ ਸੋਸਾਇਟੀ ਨੇ ਲਾਲ ਪੈਥ ਲੈਬ ਵਿਖੇ ਮੁਫ਼ਤ ਸ਼ੂਗਰ ਜਾਂਚ ਕੈਂਪ ਲਗਾਇਆ ਗਿਆ। ਕੈਂਪ ਦੌਰਾਨ 41 ਲੋਕਾਂ ਨੇ ਸ਼ੂਗਰ ਜਾਂਚ ਕਰਵਾਈ।

Ad Position 21
No active advertisement
ਅਜੀਤ ਡੈਸਕ 02-11-2026
ਮੋਗਾ, 1 ਨਵੰਬਰ (ਅਸ਼ੋਕ ਬਾਂਸਲ)- ਸ਼ੂਗਰ ਚੇਤਨਾ ਸੋਸਾਇਟੀ ਨੇ ਲਾਲ ਪੈਥ ਲੈਬ ਵਿਖੇ ਮੁਫ਼ਤ ਸ਼ੂਗਰ ਜਾਂਚ ਕੈਂਪ ਲਗਾਇਆ ਗਿਆ। ਕੈਂਪ ਦੌਰਾਨ 41 ਲੋਕਾਂ ਨੇ ਸ਼ੂਗਰ ਜਾਂਚ ਕਰਵਾਈ। ਇਸ ਮੌਕੇ ਮਾਹਿਰ ਲੈਬ ਟੈਕਨੀਸ਼ੀਅਨਾਂ ਦੀ ਟੀਮ ਨੇ ਸੈਂਪਲ ਲਏ ਅਤੇ ਉਨ੍ਹਾਂ ਨੂੰ ਮੁਫ਼ਤ ਸਿਹਤ ਜਾਂਚ ਪ੍ਰਦਾਨ ਕੀਤੀ। ਇਸ ਮੌਕੇ ਸੁਸਾਇਟੀ ਦੇ ਅਹੁਦੇਦਾਰਾਂ ਨੇ ਸ਼ੂਗਰ ਵਰਗੀਆਂ ਬਿਮਾਰੀਆਂ ਪ੍ਰਤੀ ਜਾਗਰੂਕਤਾ ਪੈਦਾ ਕੀਤੀ ਅਤੇ ਲੋਕਾਂ ਨੂੰ ਨਿਯਮਤ ਸਿਹਤ ਜਾਂਚ ਕਰਵਾਉਣ, ਸੰਤੁਲਿਤ ਖ਼ੁਰਾਕ ਅਪਣਾਉਣ ਅਤੇ ਆਪਣੀ ਜੀਵਨ ਸ਼ੈਲੀ ਵਿਚ ਸੁਧਾਰ ਕਰਨ ਲਈ ਉਤਸ਼ਾਹਿਤ ਕੀਤਾ। ਇਸ ਮੌਕੇ ਸੁਸਾਇਟੀ ਦੇ ਪ੍ਰਧਾਨ ਪ੍ਰਦੀਪ ਮੰਗਲਾ, ਪ੍ਰੋਜੈਕਟ ਚੇਅਰਮੈਨ ਪ੍ਰਵੀਨ ਗਰਗ ਬੌਬੀ, ਗੌਰਵ ਕੁਮਾਰ ਜੈਨ ਅਤੇ ਹੋਰ ਮੈਂਬਰਾਂ ਨੇ ਕਿਹਾ ਕਿ ਸੋਸਾਇਟੀ ਭਵਿੱਖ ਵਿਚ ਵੀ ਜਨਤਕ ਹਿਤ ਵਿੱਚ ਅਜਿਹੇ ਸਿਹਤ ਜਾਂਚ ਅਤੇ ਜਾਗਰੂਕਤਾ ਕੈਂਪ ਲਾਉਂਦੀ ਰਹੇਗੀ।
Ad Position 22
No active advertisement
ਪਿਛਲੀ ਖ਼ਬਰ ਝੋਨੇ ਦੇ ਸੀਜ਼ਨ ਦੌਰਾਨ ਖਾਦ ਦੀਆਂ ਸਪੈਸ਼ਲਾਂ ਲੱਗਣ ਕਾਰਨ ਝੋਨੇ ਦੀ ਲਿਫ਼ਟਿੰਗ ਪ੍ਰਭਾਵਿਤ - ਲੇਬਰ ਅਤੇ ਟਰੱਕਾਂ ਦੀ ਭਾਰੀ ਕਮੀ ਅਗਲੀ ਖ਼ਬਰ ਸੀਨੀਅਰ ਸਿਟੀਜ਼ਨ ਵੈਲਫੇਅਰ ਸੁਸਾਇਟੀ ਵਲੋਂ ਅੱਖਾਂ ਦਾ ਮੁਫ਼ਤ ਚੈੱਕਅਪ ਕੈਂਪ ਲਗਾਇਆ ਕੈਂਪ ’ਚ 128 ਦੇ ਕਰੀਬ ਮਰੀਜ਼ਾਂ ਦੀ ਜ...
Ad Position 24