04-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2026

ਦੇਸ਼ ਭਗਤ ਕਾਲਜ ਮੋਗਾ ਵਿਖੇ ਕਰਵਾਇਆ ਮਹਿੰਦੀ ਮੁਕਾਬਲਾ

ਮੋਗਾ, 4 ਨਵੰਬਰ (ਸੁਰਿੰਦਰਪਾਲ ਸਿੰਘ)- ਦੇਸ਼ ਭਗਤ ਫਾਊਂਡੇਸ਼ਨ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਮੋਗਾ ਵਿਖੇ ਮਹਿੰਦੀ ਮੁਕਾਬਲਾ ਕਰਵਾਇਆ ਗਿਆ। ਇਸ ਮੁਕਾਬਲੇ ਵਿਚ ਵੱਖ-ਵੱਖ ਵਿਦਿਆਰਥੀਆਂ ਨੇ ਭਾਗ ਲਿਆ।

Ad Position 21
No active advertisement
ਅਜੀਤ ਡੈਸਕ 05-11-2026
ਮੋਗਾ, 4 ਨਵੰਬਰ (ਸੁਰਿੰਦਰਪਾਲ ਸਿੰਘ)- ਦੇਸ਼ ਭਗਤ ਫਾਊਂਡੇਸ਼ਨ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਮੋਗਾ ਵਿਖੇ ਮਹਿੰਦੀ ਮੁਕਾਬਲਾ ਕਰਵਾਇਆ ਗਿਆ। ਇਸ ਮੁਕਾਬਲੇ ਵਿਚ ਵੱਖ-ਵੱਖ ਵਿਦਿਆਰਥੀਆਂ ਨੇ ਭਾਗ ਲਿਆ। ਮੁਕਾਬਲੇ ਦੌਰਾਨ ਵਿਦਿਆਰਥੀਆਂ ਸੋਹਣੇ-ਸੋਹਣੇ ਡਿਜ਼ਾਈਨ ਬਣਾ ਕੇ ਆਪਣੀ ਕਲਾ ਦਾ ਬਹੁਤ ਹੀ ਵਧੀਆ ਪ੍ਰਦਰਸ਼ਨ ਕੀਤਾ। ਇਸ ਮੁਕਾਬਲੇ ’ਚ ਹਰਨੂਰ ਕੌਰ ਨੇ ਪਹਿਲਾ, ਰਾਜਵੀਰ ਕੌਰ ਨੇ ਦੂਸਰਾ ਅਤੇ ਸੁਮਨਦੀਪ ਕੌਰ ਨੇ ਤੀਸਰਾ ਸਥਾਨ ਪ੍ਰਾਪਤ ਕੀਤਾ । ਕਾਲਜ ਦੇ ਪ੍ਰਧਾਨ ਅਸ਼ੋਕ ਗੁਪਤਾ, ਚੇਅਰਮੈਨ ਡਾ. ਜੋਰਾ ਸਿੰਘ, ਡਾਇਰੈਕਟਰ ਅਨੁਜ ਗੁਪਤਾ, ਡਾਇਰੈਕਟਰ ਦਵਿੰਦਰਪਾਲ ਸਿੰਘ ਅਤੇ ਡਾਇਰੈਕਟਰ ਗੌਰਵ ਗੁਪਤਾ ਨੇ ਕਿਹਾ ਕਿ ਪੜ੍ਹਾਈ ਦੇ ਨਾਲ-ਨਾਲ ਵਿਦਿਆਰਥੀਆਂ ਲਈ ਅਜਿਹੇ ਮੁਕਾਬਲੇ ਕਰਵਾਉਣ ਨਾਲ ਉਨ੍ਹਾਂ ਦੀ ਜਾਣਕਾਰੀ ਵਿਚ ਵਾਧਾ ਹੁੰਦਾ ਹੈ।
Ad Position 22
No active advertisement
ਪਿਛਲੀ ਖ਼ਬਰ ਅਜੀਤਵਾਲ ਕਾਲਜ ਵਿਦਿਆਰਥੀਆਂ ਵਲੋਂ ਪਾਵਰ ਗਰਿੱਡ ਦਾ ਦੌਰਾ ਅਗਲੀ ਖ਼ਬਰ ਰੈੱਡ ਕਰਾਸ ਸੁਸਾਇਟੀ ਵਲੋਂ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਨਾਲ ਦੀਵਾਲੀ ਦੀਆਂ ਖ਼ੁਸ਼ੀਆਂ ਸਾਂਝੀਆਂ
Ad Position 24