08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-11-2026

ਗੁਰਦੁਆਰਾ ਖੁਮਾਣੀਸਰ ਸਾਹਿਬ ਚੰਦ ਪੁਰਾਣਾ ਵਿਖੇ ਬੰਦੀ ਛੋੜ ਦਿਵਸ ਸ਼ਰਧਾ ਨਾਲ ਮਨਾਇਆ ਬਾਬਾ ਬਲਵਿੰਦਰ ਸਿੰਘ ਨੇ ਸੰਗਤਾਂ ਨੂੰ ਕਥਾ ਕੀਰਤਨ ਨਾਲ ਕੀਤਾ ਨਿਹਾਲ

ਬਾਘਾ ਪੁਰਾਣਾ, 9 ਨਵੰਬਰ (ਗੁਰਮੀਤ ਸਿੰਘ ਮਾਣੂੰਕੇ)- ਸ੍ਰੀ ਗੁਰੂ ਹਰਗੋਬਿੰਦ ਸਾਹਿਬ ਦੀ ਚਰਨ ਛੋਹ ਪ੍ਰਾਪਤ ਇਤਿਹਾਸਕ ਅਸਥਾਨ ਗੁਰਦੁਆਰਾ ਖੁਮਾਣੀਸਰ ਸਾਹਿਬ ਚੰਦ ਪੁਰਾਣਾ ਵਿਖੇ ਬੰਦੀ ਛੋੜ ਦਿਵਸ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ| ਇਸ ਮੌਕੇ ਇਲਾਕੇ ਦੀਆਂ ਸੰਗਤਾਂ ਨੇ ਵੱਡੀ ਗਿਣਤੀ ਵਿਚ ਨਤਮਸਤਕ ਹੋ ਕੇ ਆਪਣੀ ਆਸਥਾ ਦਾ ਪ੍ਰਗਟਾਵਾ ਕੀਤਾ| ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਉਣ ਉਪਰੰਤ ਗੁਰਦੁਆਰਾ ਸਾਹਿਬ ਦੇ ਦਰਬਾਰ ਸਾਹਿਬ ਦੇ ਉਸਾਰੀ ਅਧੀਨ ਵੱਡੇ ਹਾਲ ’ਚ ਧਾਰਮਿਕ ਦੀਵਾਨ ਸਜਾਏ ਗਏ| ਜਿਸ ਵਿਚ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਬਾਬਾ ਬਲਵਿੰਦਰ ਸਿੰਘ ਵਲੋਂ ਰਸ ਭਿੰਨਾ ਕੀਰਤਨ ਤੇ ਕਥਾ ਕਰਦਿਆਂ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਦੇ ਜੀਵਨ ਤੋਂ ਸੰਗਤਾਂ ਨੂੰ ਜਾਣੂੰ ਕਰਵਾਉਂਦਿਆਂ ਗਵਾਲੀਅਰ ਦੇ ਕਿਲ੍ਹੇ ’ਚੋਂ 52 ਰਾਜਿਆਂ ਸਮੇਤ ਰਿਹਾਅ ਹੋਣ ਦੇ ਇਤਿਹਾਸ ਬਾਰੇ ਜਾਣਕਾਰੀ ਸੰਗਤਾਂ ਨਾਲ ਸਾਂਝੀ ਕੀਤੀ| ਇਸ ਮੌਕੇ ਗੁਰਪ੍ਰੀਤ ਸਿੰਘ ਸੰਧੂਆਣਾ, ਯਾਦਵਿੰਦਰ ਸਿੰਘ ਬਾਘਾ ਪੁਰਾਣਾ, ਜਸਕਰਨ ਸਿੰਘ ਸੰਗਤਪੁਰਾ, ਸਰਪੰਚ ਹਰਪ੍ਰੀਤ ਸਿੰਘ ਚੰਦ ਨਵਾਂ, ਜਸਵੰਤ ਸਿੰਘ ਚੰਦ ਪੁਰਾਣਾ, ਜਸਵੀਰ ਸਿੰਘ ਬਾਘਾ ਪੁਰਾਣਾ, ਗੁਰਿੰਦਰ ਸਿੰਘ ਜੈ ਸਿੰਘ ਵਾਲਾ, ਸੁਖਦੀਪ ਸਿੰਘ ਚੰਦ ਨਵਾਂ, ਦਲਜੀਤ ਸਿੰਘ ਗ੍ਰੰਥੀ ਚੰਦ ਨਵਾਂ, ਸਤਿਕਰਤਾਰ ਸਿੰਘ ਗ੍ਰੰਥੀ, ਸੰਨੀ ਫਰੀਦਕੋਟ, ਹਰਦੇਵ ਸਿੰਘ ਚੰਦ ਪੁਰਾਣਾ, ਅਮਨਦੀਪ ਸਿੰਘ ਖੁਖਰਾਣਾ, ਪਿਆਰਾ ਸਿੰਘ ਬੱਬੂ ਐਮ. ਸੀ.

Ad Position 21
No active advertisement
ਅਜੀਤ ਡੈਸਕ 10-11-2026
ਬਾਘਾ ਪੁਰਾਣਾ, 9 ਨਵੰਬਰ (ਗੁਰਮੀਤ ਸਿੰਘ ਮਾਣੂੰਕੇ)- ਸ੍ਰੀ ਗੁਰੂ ਹਰਗੋਬਿੰਦ ਸਾਹਿਬ ਦੀ ਚਰਨ ਛੋਹ ਪ੍ਰਾਪਤ ਇਤਿਹਾਸਕ ਅਸਥਾਨ ਗੁਰਦੁਆਰਾ ਖੁਮਾਣੀਸਰ ਸਾਹਿਬ ਚੰਦ ਪੁਰਾਣਾ ਵਿਖੇ ਬੰਦੀ ਛੋੜ ਦਿਵਸ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ| ਇਸ ਮੌਕੇ ਇਲਾਕੇ ਦੀਆਂ ਸੰਗਤਾਂ ਨੇ ਵੱਡੀ ਗਿਣਤੀ ਵਿਚ ਨਤਮਸਤਕ ਹੋ ਕੇ ਆਪਣੀ ਆਸਥਾ ਦਾ ਪ੍ਰਗਟਾਵਾ ਕੀਤਾ| ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਉਣ ਉਪਰੰਤ ਗੁਰਦੁਆਰਾ ਸਾਹਿਬ ਦੇ ਦਰਬਾਰ ਸਾਹਿਬ ਦੇ ਉਸਾਰੀ ਅਧੀਨ ਵੱਡੇ ਹਾਲ ’ਚ ਧਾਰਮਿਕ ਦੀਵਾਨ ਸਜਾਏ ਗਏ| ਜਿਸ ਵਿਚ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਬਾਬਾ ਬਲਵਿੰਦਰ ਸਿੰਘ ਵਲੋਂ ਰਸ ਭਿੰਨਾ ਕੀਰਤਨ ਤੇ ਕਥਾ ਕਰਦਿਆਂ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਦੇ ਜੀਵਨ ਤੋਂ ਸੰਗਤਾਂ ਨੂੰ ਜਾਣੂੰ ਕਰਵਾਉਂਦਿਆਂ ਗਵਾਲੀਅਰ ਦੇ ਕਿਲ੍ਹੇ ’ਚੋਂ 52 ਰਾਜਿਆਂ ਸਮੇਤ ਰਿਹਾਅ ਹੋਣ ਦੇ ਇਤਿਹਾਸ ਬਾਰੇ ਜਾਣਕਾਰੀ ਸੰਗਤਾਂ ਨਾਲ ਸਾਂਝੀ ਕੀਤੀ| ਇਸ ਮੌਕੇ ਗੁਰਪ੍ਰੀਤ ਸਿੰਘ ਸੰਧੂਆਣਾ, ਯਾਦਵਿੰਦਰ ਸਿੰਘ ਬਾਘਾ ਪੁਰਾਣਾ, ਜਸਕਰਨ ਸਿੰਘ ਸੰਗਤਪੁਰਾ, ਸਰਪੰਚ ਹਰਪ੍ਰੀਤ ਸਿੰਘ ਚੰਦ ਨਵਾਂ, ਜਸਵੰਤ ਸਿੰਘ ਚੰਦ ਪੁਰਾਣਾ, ਜਸਵੀਰ ਸਿੰਘ ਬਾਘਾ ਪੁਰਾਣਾ, ਗੁਰਿੰਦਰ ਸਿੰਘ ਜੈ ਸਿੰਘ ਵਾਲਾ, ਸੁਖਦੀਪ ਸਿੰਘ ਚੰਦ ਨਵਾਂ, ਦਲਜੀਤ ਸਿੰਘ ਗ੍ਰੰਥੀ ਚੰਦ ਨਵਾਂ, ਸਤਿਕਰਤਾਰ ਸਿੰਘ ਗ੍ਰੰਥੀ, ਸੰਨੀ ਫਰੀਦਕੋਟ, ਹਰਦੇਵ ਸਿੰਘ ਚੰਦ ਪੁਰਾਣਾ, ਅਮਨਦੀਪ ਸਿੰਘ ਖੁਖਰਾਣਾ, ਪਿਆਰਾ ਸਿੰਘ ਬੱਬੂ ਐਮ.ਸੀ. ਦੁੱਨੇਕੇ, ਜਗਸੀਰ ਸਿੰਘ ਰੌਂਤਾ, ਬਲਜੀਤ ਸਿੰਘ ਲੁਧਿਆਣਾ, ਹਰਜੀਤ ਸਿੰਘ ਸੰਗਤ ਪੁਰਾਣਾ, ਸੁਖਵਿੰਦਰਪਾਲ ਸਿੰਘ ਲੁਧਿਆਣਾ, ਪ੍ਰਧਾਨ ਰੇਸ਼ਮ ਸਿੰਘ, ਰਾਜਦੀਪ ਸਿੰਘ ਚੰਦ ਪੁਰਾਣਾ, ਸਰਪੰਚ ਹਰਬੰਸ ਸਿੰਘ ਚੰਦ ਪੁਰਾਣਾ, ਜਸ਼ਨ ਸਿੰਘ ਚੰਦ ਪੁਰਾਣਾ, ਭਰਪੂਰ ਸਿੰਘ ਦੁੱਨੇਕੇ, ਸੋਨੂੰ ਲੁਧਿਆਣਾ, ਮਨਜੀਤ ਸਿੰਘ ਸਿੰਘਾਂਵਾਲਾ, ਸਰਪੰਚ ਰਾਮ ਸਿੰਘ ਜੈ ਸਿੰਘ ਵਾਲਾ, ਗੁਰਪਿਆਰ ਸਿੰਘ ਬੁੱਕਣ ਵਾਲਾ ਤੋਂ ਇਲਾਵਾ ਵੱਡੀ ਗਿਣਤੀ ’ਚ ਸੰਗਤਾਂ ਹਾਜ਼ਰ ਸਨ|
Ad Position 22
No active advertisement
ਪਿਛਲੀ ਖ਼ਬਰ ਗਰੀਨ ਵੈਲੀ ਕਾਨਵੈਂਟ ਸਕੂਲ ਨਿਹਾਲ ਸਿੰਘ ਵਾਲਾ ਵਿਖੇ ਦੀਵਾਲੀ ਦਾ ਤਿਉਹਾਰ ਮਨਾਇਆ ਅਗਲੀ ਖ਼ਬਰ ਕਿਸ਼ਨਪੁਰਾ ਵਿਖੇ ਬਾਬਾ ਵਿਸ਼ਵਕਰਮਾ ਦਿਵਸ ਮਨਾਇਆ
Ad Position 24