11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-11-2026

ਐਨ.ਐਸ.ਐਸ. ਵਲੰਟੀਅਰਾਂ ਨੇ ਨਸ਼ਿਆਂ ਸੰਬੰਧੀ ਰੈਲੀ ਕੱਢੀ

ਨੱਥੂਵਾਲਾ ਗਰਬੀ, 10 ਨਵੰਬਰ (ਨਵਦੀਪ ਸਿੰਘ)-ਵੀਰ ਸਿੰਘ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ ਨੱਥੂਵਾਲਾ ਗਰਬੀ ਵਿਖੇ ਪ੍ਰਿੰਸੀਪਲ ਭੁਪਿੰਦਰ ਕੌਰ, ਪ੍ਰਿੰਸੀਪਲ ਤੇਜਿੰਦਰ ਕੌਰ ਗਿੱਲ, ਪ੍ਰੋਗਰਾਮ ਅਫਸਰ ਰਵੀ ਕਾਂਤ ਦੇ ਸਹਿਯੋਗ ਨਾਲ ਪਿੰਡ ਨੱਥੂਵਾਲਾ ਗਰਬੀ ਵਿਖੇ ਨਸ਼ਿਆਂ ਖਿਲਾਫ਼ ਲੋਕਾਂ ਨੂੰ ਜਾਗਰੂਕ ਕਰਨ ਲਈ ਚੇਤਨਾ ਰੈਲੀ ਦਾ ਆਯੋਜਨ ਕੀਤਾ ਗਿਆ| ਜਿਸ ’ਚ ਬੱਚਿਆਂ ਨੇ ਹੱਥਾਂ ਵਿਚ ਨਸ਼ਿਆਂ ਸੰਬੰਧੀ ਮਾਟੋ ’ਤੇ ਨਾਅਰੇ ਲਗਾ ਕੇ ਇਕ ਸੁਨੇਹਾ ਦਿੱਤਾ ਕਿ ਇਸ ਬਿਮਾਰੀ ਤੋਂ ਸਭ ਨੂੰ ਬਚਣਾ ਚਾਹੀਦਾ ਹੈ ਇਸ ਦੇ ਨਾਲ ਹੀ ਪਰਾਲੀ ਨਾ ਸਾੜਨ ਦੇ ਨਾਅਰੇ ਵੀ ਲਾਏ ਗਏ। ਇਸ ਸਮੇਂ ਮੈਨੇਜਿੰਗ ਡਾਇਰੈਕਟਰ ਸੁਖਮਿੰਦਰਪਾਲ ਸਿੰਘ ਗਿੱਲ, ਚੇਅਰਮੈਨ ਹਰਮਿੰਦਰਪਾਲ ਸਿੰਘ ਗਿੱਲ, ਅਮਨਦੀਪ ਕੌਰ, ਅੰਗਰੇਜ਼ ਕੌਰ, ਕਰਮਜੀਤ ਕੌਰ, ਜਸਵੀਰ ਕੌਰ, ਪ੍ਰਭਜੋਤ ਸਿੰਘ, ਕੁਲਦੀਪ ਸਿੰਘ, ਗੁਰਜੀਤ ਸਿੰਘ ਹਾਜ਼ਰ ਸਨ।

Ad Position 21
No active advertisement
ਅਜੀਤ ਡੈਸਕ 11-11-2026

Ad Position 22
No active advertisement
ਪਿਛਲੀ ਖ਼ਬਰ ਮੋਗੇ ਨੂੰ ਦਿਵਾਵਾਂਗੇ ਝਾੜੂ ਦੀ ਸਰਕਾਰ ਤੋਂ ਛੁਟਕਾਰਾ-ਸੰਨੀ ਗਿੱਲ ਅਗਲੀ ਖ਼ਬਰ ਰਾਜ ਪੱਧਰੀ ਖੇਡਾਂ ’ਚ ਐਸ.ਐਮ.ਡੀ. ਸਕੂਲ ਦੀ ਚੜ੍ਹਤ
Ad Position 24