10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-11-2026

ਬਾਬਾ ਵਿਸ਼ਵਕਰਮਾ ਦਾ ਜਨਮ ਦਿਹਾੜਾ ਸ਼ਰਧਾ ਨਾਲ ਮਨਾਇਆ

ਧਰਮਕੋਟ, 10 ਨਵੰਬਰ (ਪਰਮਜੀਤ ਸਿੰਘ)-ਧਰਮਕੋਟ ਵਿਖੇ ਸਥਿਤ ਵਿਸ਼ਵਕਰਮਾ ਭਵਨ ਵਿਖੇ ਬਾਬਾ ਵਿਸ਼ਵਕਰਮਾ ਦਾ ਜਨਮ ਦਿਹਾੜਾ ਸ਼ਰਧਾ ਨਾਲ ਮਨਾਇਆ ਗਿਆ। ਇਸ ਪਵਿੱਤਰ ਮੌਕੇ ਧਾਰਮਿਕ ਸਮਾਗਮ ਕਰਵਾਇਆ ਗਿਆ, ਜਿਸ ’ਚ ਵੱਡੀ ਗਿਣਤੀ ਵਿਚ ਸੰਗਤ ਨੇ ਸ਼ਮੂਲੀਅਤ ਕੀਤਾ| ਹਲਕਾ ਵਿਧਾਇਕ ਲਾਡੀ ਢੋਸ, ਸਾਬਕਾ ਵਿਧਾਇਕ ਕਾਕਾ ਲੋਹਗੜ੍ਹ, ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਗੁਰਮੇਲ ਸਿੰਘ, ਚੇਅਰਮੈਨ ਗੁਰਤਾਜ ਸਿੰਘ ਅਤੇ ਮਹੰਤ ਸ਼ਿਵ ਰਾਓ ਇਸ ਮੌਕੇ ਵਿਸ਼ੇਸ਼ ਤੌਰ ’ਤੇ ਪਹੁੰਚੇ।

Ad Position 21
No active advertisement
ਅਜੀਤ ਡੈਸਕ 11-11-2026
ਧਰਮਕੋਟ, 10 ਨਵੰਬਰ (ਪਰਮਜੀਤ ਸਿੰਘ)-ਧਰਮਕੋਟ ਵਿਖੇ ਸਥਿਤ ਵਿਸ਼ਵਕਰਮਾ ਭਵਨ ਵਿਖੇ ਬਾਬਾ ਵਿਸ਼ਵਕਰਮਾ ਦਾ ਜਨਮ ਦਿਹਾੜਾ ਸ਼ਰਧਾ ਨਾਲ ਮਨਾਇਆ ਗਿਆ। ਇਸ ਪਵਿੱਤਰ ਮੌਕੇ ਧਾਰਮਿਕ ਸਮਾਗਮ ਕਰਵਾਇਆ ਗਿਆ, ਜਿਸ ’ਚ ਵੱਡੀ ਗਿਣਤੀ ਵਿਚ ਸੰਗਤ ਨੇ ਸ਼ਮੂਲੀਅਤ ਕੀਤਾ| ਹਲਕਾ ਵਿਧਾਇਕ ਲਾਡੀ ਢੋਸ, ਸਾਬਕਾ ਵਿਧਾਇਕ ਕਾਕਾ ਲੋਹਗੜ੍ਹ, ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਗੁਰਮੇਲ ਸਿੰਘ, ਚੇਅਰਮੈਨ ਗੁਰਤਾਜ ਸਿੰਘ ਅਤੇ ਮਹੰਤ ਸ਼ਿਵ ਰਾਓ ਇਸ ਮੌਕੇ ਵਿਸ਼ੇਸ਼ ਤੌਰ ’ਤੇ ਪਹੁੰਚੇ। ਬਾਬਾ ਜ਼ੋਰਾ ਸਿੰਘ ਦੇ ਕੀਰਤਨੀ ਜਥੇ ਨੇ ਗੁਰਬਾਣੀ ਕੀਰਤਨ ਰਾਹੀਂ ਸੰਗਤ ਨੂੰ ਨਿਹਾਲ ਕੀਤਾ। ਇਸ ਮੌਕੇ ਬਾਬਾ ਵਿਸ਼ਵਕਰਮਾ ਦੀਆਂ ਸਿੱਖਿਆਵਾਂ ਨੂੰ ਯਾਦ ਕਰਦਿਆਂ ਕਿਰਤ ਦੀ ਮਹੱਤਤਾ, ਮਿਹਨਤ, ਇਮਾਨਦਾਰੀ ਅਤੇ ਸੇਵਾ ਭਾਵਨਾ ਨੂੰ ਆਪਣੇ ਜੀਵਨ ਵਿਚ ਅਪਣਾਉਣ ਦਾ ਸੰਦੇਸ਼ ਦਿੱਤਾ ਗਿਆ।
Ad Position 22
No active advertisement
ਪਿਛਲੀ ਖ਼ਬਰ ਸਰਕਾਰੀ ਕਾਲਜ ਦੇ ਵਿਦਿਆਰਥੀ ਲਵਪ੍ਰੀਤ ਸਿੰਘ ਨੇ ਯੂਨੀਵਰਸਿਟੀ ’ਚੋਂ ਜਿੱਤੇ ਦੋ ਤਗਮੇ ਅਗਲੀ ਖ਼ਬਰ ਭਗਵਤੀ ਜਾਗਰਣ 22 ਨੂੰ-ਸੱਦਾ ਪੱਤਰ ਜਾਰੀ
Ad Position 24