14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-11-2026

ਜਥੇਦਾਰ ਸੰਗਤਪੁਰਾ ਦੇ ਭਰਾ ਜਰਨੈਲ ਸਿੰਘ ਮਾਨ ਦੇ ਅਕਾਲ ਚਲਾਣੇ ’ਤੇ ਦੁੱਖ ਦਾ ਪ੍ਰਗਟਾਵਾ

ਸਮਾਧ ਭਾਈ, 14 ਨਵੰਬਰ (ਜਗਰੂਪ ਸਿੰਘ ਸਰੋਆ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਸਵ: ਗੁਰਮੇਲ ਸਿੰਘ ਸੰਗਤਪੁਰਾ ਦੇ ਛੋਟੇ ਭਰਾ ਅਤੇ ਸ਼ੈਲਰ ਐਸੋਸੀਏਸ਼ਨ ਭਗਤਾ ਭਾਈ ਦੇ ਪ੍ਰਧਾਨ ਸਵਰਨ ਸਿੰਘ ਸੰਗਤਪੁਰਾ ਦੇ ਪਿਤਾ ਜਰਨੈਲ ਸਿੰਘ ਮਾਨ ਦੇ ਅਚਾਨਕ ਸਦੀਵੀ ਵਿਛੋੜਾ ਦੇ ਜਾਣ ’ਤੇ ਮੈਂਬਰ ਪਾਰਲੀਮੈਂਟ ਮੀਤ ਹੇਅਰ, ਵਿਧਾਇਕ ਅੰਮ੍ਰਿਤਪਾਲ ਸਿੰਘ ਸੁਖਾਨੰਦ, ਜਗਦੀਪ ਨਕਈ, ਜਥੇਦਾਰ ਤੀਰਥ ਸਿੰਘ ਮਾਹਲਾ, ਕਰਨਲ ਦਰਸ਼ਨ ਸਿੰਘ, ਜਥੇਦਾਰ ਪ੍ਰੀਤਮ ਸਿੰਘ ਕੁੱਸਾ, ਗੁਰਦੁਆਰਾ ਪ੍ਰਧਾਨ ਜਗਜੀਤ ਸਿੰਘ ਸਮਾਧ ਭਾਈ, ਤਰਸੇਮ ਸਿੰਘ ਸੇਮਾ ਸਮਾਧ ਭਾਈ, ਭੁਪਿੰਦਰ ਸਿੰਘ ਧਾਲੀਵਾਲ, ਸਾਬਕਾ ਸਰਪੰਚ ਗੁਰਜੀਤ ਸਿੰਘ ਕੋਟਲਾ, ਯੂਥ ਆਗੂ ਗੁਰਸੇਵਕ ਸਿੰਘ ਬਰਾੜ, ਪੰਚ ਰਾਜਾ ਬਰਾੜ ਸਮਾਧ ਭਾਈ, ਬਲੌਰ ਸਿੰਘ ਮਾੜੀ ਮੁਸਤਫਾ ਆਦਿ ਨੇ ਸੰਗਤਪੁਰਾ ਪਰਿਵਾਰ ਨਾਲ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ।

Ad Position 21
No active advertisement
ਅਜੀਤ ਡੈਸਕ 15-11-2026

Ad Position 22
No active advertisement
ਪਿਛਲੀ ਖ਼ਬਰ ਦੀ ਰਿਟਾਇਰਡ ਰੈਵੀਨਿਊ ਕਾਨੂੰਗੋ ਪਟਵਾਰੀ ਵੈਲਫੇਅਰ ਐਸੋਸੀਏਸ਼ਨ ਰਜਿ: ਮੋਗਾ ਦੀ ਮੀਟਿੰਗ ਅਗਲੀ ਖ਼ਬਰ ਡੀ.ਟੀ.ਐਫ. ਨਿਹਾਲ ਸਿੰਘ ਵਾਲਾ ਵਲੋਂ 19 ਨੂੰ ਸੰਗਰੂਰ ਦੇ ਪੱਕੇ ਮੋਰਚੇ ’ਚ ਭਰਵੀਂ ਸ਼ਮੂਲੀਅਤ ਦਾ ਐਲਾਨ
Ad Position 24