15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-11-2026

ਗੋਲਡਨ ਟਰੈਵਲ ਐਡਵਾਈਜ਼ਰ ਨੇ ਕੇਵਲ ਸਿੰਘ ਗਿੱਲ ਅਤੇ ਕੁਲਵਿੰਦਰ ਕੌਰ ਗਿੱਲ ਦਾ ਕੈਨੇਡਾ ਸੁਪਰ ਵੀਜ਼ਾ ਲਗਵਾਇਆ

ਮੋਗਾ, 15 ਨਵੰਬਰ (ਸੁਰਿੰਦਰਪਾਲ ਸਿੰਘ)-ਮਾਲਵਾ ਖੇਤਰ ਦੀ ਪ੍ਰਸਿੱਧ ਸੰਸਥਾ ਗੋਲਡਨ ਟਰੈਵਲ ਐਡਵਾਈਜ਼ਰ ਜੋ ਕਿ ਵਿਜ਼ਟਰ ਵੀਜ਼ਾ, ਮਲਟੀਪਲ ਵੀਜ਼ਾ, ਸੁਪਰ ਵੀਜ਼ਾ, ਸਪਾਊਸ ਵੀਜ਼ਾ ਅਤੇ ਓਪਨ ਵਰਕ ਪਰਮਿਟ ਦੇ ਖੇਤਰ ਵਿਚ ਮਾਹਿਰ ਮੰਨਿਆ ਜਾਂਦਾ ਹੈ। ਹੁਣ ਤੱਕ ਗੋਲਡਨ ਟਰੈਵਲ ਐਡਵਾਈਜ਼ਰ ਨੇ ਹਜ਼ਾਰਾਂ ਵਿਅਕਤੀਆਂ ਦੀ ਕਾਨੂੰਨੀ ਢੰਗ ਨਾਲ ਮਦਦ ਕਰ ਕੇ ਉਨ੍ਹਾਂ ਨੂੰ ਵਿਦੇਸ਼ਾਂ ਵਿਚ ਭੇਜ ਕੇ ਲੋਕਾਂ ਵਿਚ ਆਪਣਾ ਸਥਾਨ ਬਣਾਇਆ।

Ad Position 21
No active advertisement
ਅਜੀਤ ਡੈਸਕ 16-11-2026
ਮੋਗਾ, 15 ਨਵੰਬਰ (ਸੁਰਿੰਦਰਪਾਲ ਸਿੰਘ)-ਮਾਲਵਾ ਖੇਤਰ ਦੀ ਪ੍ਰਸਿੱਧ ਸੰਸਥਾ ਗੋਲਡਨ ਟਰੈਵਲ ਐਡਵਾਈਜ਼ਰ ਜੋ ਕਿ ਵਿਜ਼ਟਰ ਵੀਜ਼ਾ, ਮਲਟੀਪਲ ਵੀਜ਼ਾ, ਸੁਪਰ ਵੀਜ਼ਾ, ਸਪਾਊਸ ਵੀਜ਼ਾ ਅਤੇ ਓਪਨ ਵਰਕ ਪਰਮਿਟ ਦੇ ਖੇਤਰ ਵਿਚ ਮਾਹਿਰ ਮੰਨਿਆ ਜਾਂਦਾ ਹੈ। ਹੁਣ ਤੱਕ ਗੋਲਡਨ ਟਰੈਵਲ ਐਡਵਾਈਜ਼ਰ ਨੇ ਹਜ਼ਾਰਾਂ ਵਿਅਕਤੀਆਂ ਦੀ ਕਾਨੂੰਨੀ ਢੰਗ ਨਾਲ ਮਦਦ ਕਰ ਕੇ ਉਨ੍ਹਾਂ ਨੂੰ ਵਿਦੇਸ਼ਾਂ ਵਿਚ ਭੇਜ ਕੇ ਲੋਕਾਂ ਵਿਚ ਆਪਣਾ ਸਥਾਨ ਬਣਾਇਆ। ਗੋਲਡਨ ਟਰੈਵਲ ਐਡਵਾਈਜ਼ਰ ਵਲੋਂ ਕੇਵਲ ਸਿੰਘ ਗਿੱਲ ਅਤੇ ਕੁਲਵਿੰਦਰ ਕੌਰ ਗਿੱਲ ਜੋ ਕਿ ਚਾਰਿਕ ਤੋਂ ਹਨ, ਦਾ ਕੈਨੇਡਾ ਵੀਜ਼ਾ ਲਗਵਾਇਆ। ਸੰਸਥਾ ਦੇ ਮੁਖੀ ਸੁਭਾਸ਼ ਪਲਤਾ ਨੇ ਕੇਵਲ ਸਿੰਘ ਗਿੱਲ ਅਤੇ ਕੁਲਵਿੰਦਰ ਕੌਰ ਗਿੱਲ ਨੂੰ ਵੀਜ਼ਾ ਦਿੰਦਿਆਂ ਉਨ੍ਹਾਂ ਨੂੰ ਮੁਬਾਰਕਬਾਦ ਦਿੱਤੀ। ਇਸ ਦੌਰਾਨ ਕੇਵਲ ਸਿੰਘ ਗਿੱਲ ਅਤੇ ਕੁਲਵਿੰਦਰ ਕੌਰ ਗਿੱਲ ਨੇ ਵੀਜ਼ਾ ਲੈਂਦੇ ਹੋਏ ਸੰਸਥਾ ਦੇ ਮੁਖੀ ਸੁਭਾਸ਼ ਪਲਤਾ ਅਤੇ ਪੂਰੀ ਟੀਮ ਦਾ ਧੰਨਵਾਦ ਕੀਤਾ। ਸੰਸਥਾ ਦੇ ਮੁਖੀ ਸੁਭਾਸ਼ ਪਲਤਾ ਨੇ ਦੱਸਿਆ ਕਿ ਇਹ ਸੰਸਥਾ ਵਿਚ ਵਧੀਆ ਆਧੁਨਿਕ ਤਰੀਕੇ ਨਾਲ ਫਾਈਲ ਤਿਆਰ ਕੀਤੀ ਜਾਂਦੀ ਹੈ। ਪਿਛਲੇ ਕਈ ਸਾਲਾਂ ਤੋਂ ਸੰਸਥਾ ਵਲੋਂ ਲਗਵਾਏ ਗਏ ਮਲਟੀਪਲ, ਸੁਪਰ ਅਤੇ ਸਪਾਊਸ ਦੇ ਨਤੀਜੇ ਬਹੁਤ ਚੰਗੇ ਆਉਂਦੇ ਹਨ। ਇਹ ਸੰਸਥਾ ਸਾਰੇ ਦੇਸ਼ਾਂ ਦੇ ਆਨਲਾਈਨ ਵੀਜ਼ਾ ਅਤੇ ਰਫ਼ਿਊਜ ਕੇਸ ਲਗਾਉਣ ਵਿਚ ਮਾਹਿਰ ਜਾਣੀ ਜਾਂਦੀ ਹੈ। ਜਿਹੜੇ ਵੀ ਵਿਅਕਤੀਆਂ ਦਾ ਵੀਜ਼ਾ ਕਿਸੇ ਵੀ ਦੇਸ਼ ਤੋਂ ਰਫ਼ਿਊਜ ਹੈ ਉਹ ਜਲਦ ਤੋਂ ਜਲਦ ਆ ਕੇ ਜਾਣਕਾਰੀ ਲੈ ਸਕਦੇ ਹਨ। ਗੋਲਡਨ ਟਰੈਵਲ ਵਲੋਂ ਇਕੋ ਛੱਤ ਥੱਲੇ ਪਾਸਪੋਰਟ, ਵੀਜ਼ਾ, ਏਅਰ ਟਿਕਟ, ਟਰੈਵਲ ਇੰਨਸ਼ੋਰੈਂਸ, ਕਰੰਸੀ ਐਕਸਚੇਂਜ, ਵੈਸਟਰਨ ਯੂਨੀਅਨ, ਮਨੀਗਰਾਮ, ਰੀਆ, ਬਲੂਡਾਰਟ ਡੀ.ਐਚ.ਐਲ. ਕੋਰੀਅਰ, ਇੰਡੋ ਕੈਨੇਡੀਅਨ ਬੱਸ ਬੁਕਿੰਗ ਦਿੱਲੀ ਏਅਰਪੋਰਟ ਲਈ ਅਤੇ ਹੋਟਲ ਬੁਕਿੰਗ ਆਦਿ ਸੇਵਾਵਾਂ ਦਿੱਤੀਆਂ ਜਾਂਦੀਆਂ ਹਨ।
Ad Position 22
No active advertisement
ਪਿਛਲੀ ਖ਼ਬਰ ਝੋਨੇ ਦੀ ਖ਼ਰੀਦ ਅਤੇ ਲਿਫ਼ਟਿੰਗ ’ਚ ਫ਼ੇਲ੍ਹ ਹੋਈ ‘ਆਪ’ ਸਰਕਾਰ-ਸਨੀ ਗਿੱਲ ਅਗਲੀ ਖ਼ਬਰ ਐਸ.ਡੀ. ਕਾਲਜ ਫ਼ਾਰ ਵੁਮੈਨ ਮੋਗਾ ਵਿਖੇ ਅਧਿਆਪਕ-ਮਾਪੇ ਮਿਲਣੀ ਹੋਈ ਮਾਪਿਆਂ ਦੇ ਸਹਿਯੋਗ ਨਾਲ ਹੀ ਵਿਦਿਆਰਥੀਆਂ ਦਾ ਸਰਬਪੱਖੀ...
Ad Position 24