ਡਾ. ਸੈਫੂਦੀਨ ਕਿਚਲੂ ਸਕੂਲ ’ਚ ਸ਼ਹੀਦ ਕਰਤਾਰ ਸਿੰਘ ਸਰਾਭਾ ਦਾ ਸ਼ਹੀਦੀ ਦਿਵਸ ਮਨਾਇਆ
ਮੋਗਾ, 16 ਨਵੰਬਰ (ਸੁਰਿੰਦਰਪਾਲ ਸਿੰਘ)- ਡਾ. ਸੈਫੂਦੀਨ ਕਿਚਲੂ ਪਬਲਿਕ ਸਕੂਲ ’ਚ ਸ਼ਹੀਦ ਕਰਤਾਰ ਸਿੰਘ ਸਰਾਭਾ ਦਾ ਸ਼ਹੀਦੀ ਦਿਵਸ ਸ਼ਰਧਾ ਨਾਲ ਮਨਾਇਆ ਗਿਆ।
ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਵੈ-ਗਣਨਾ ਮੁਹਿੰਮ ਬਾਰੇ ਨੌਜਵਾਨਾਂ ਨੂੰ ਜਾਗਰੂਕ ਕਰਦੇ ਹੋਏ ਅਧਿਕਾਰੀ। ਤਸਵੀਰ : ਜਸਪਾਲ ਸਿੰਘ ਬੱਬੀ
17-11-2026