18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2026

ਪ੍ਰਕਾਸ਼ ਪੁਰਬ ਨੂੰ ਸਮਰਪਿਤ 23 ਨੂੰ ਸੁਖਾਨੰਦ ਤੋਂ ਸਜਾਇਆ ਜਾਵੇਗਾ ਨਗਰ ਕੀਰਤਨ-ਮਹੰਤ ਸ਼ਾਸਤਰੀ

ਠੱਠੀ ਭਾਈ, 18 ਨਵੰਬਰ (ਜਗਰੂਪ ਸਿੰਘ ਮਠਾੜੂ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਦੂਸਰਾ ਮਹਾਨ ਨਗਰ ਕੀਰਤਨ 23 ਨਵੰਬਰ ਦਿਨ ਸੋਮਵਾਰ ਨੂੰ ਸ਼ਰਧਾ ਅਤੇ ਸਤਿਕਾਰ ਨਾਲ ਸਜਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਨਿਰਮਲ ਆਸ਼ਰਮ ਡੇਰਾ ਭੋਰੇ ਵਾਲਾ ਸੁਖਾਨੰਦ ਦੇ ਮਹੰਤ ਕਮਲਜੀਤ ਸਿੰਘ ਸ਼ਾਸਤਰੀ ਨੇ ਦੱਸਿਆ ਕਿ ਇਹ ਮਹਾਨ ਨਗਰ ਕੀਰਤਨ ਸੰਤ ਬਾਬਾ ਭਾਗ ਸਿੰਘ ਡੇਰਾ ਭੋਰੇ ਵਾਲਿਆਂ ਦੇ ਅਸਥਾਨ ਅੰਗੀਠਾ ਸਾਹਿਬ ਨਿਰਮਲ ਆਸ਼ਰਮ ਡੇਰਾ ਭੋਰੇ ਵਾਲਾ ਸੁਖਾਨੰਦ ਤੋਂ ਆਰੰਭ ਹੋਵੇਗਾ।

Ad Position 21
No active advertisement
ਅਜੀਤ ਡੈਸਕ 19-11-2026
ਠੱਠੀ ਭਾਈ, 18 ਨਵੰਬਰ (ਜਗਰੂਪ ਸਿੰਘ ਮਠਾੜੂ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਦੂਸਰਾ ਮਹਾਨ ਨਗਰ ਕੀਰਤਨ 23 ਨਵੰਬਰ ਦਿਨ ਸੋਮਵਾਰ ਨੂੰ ਸ਼ਰਧਾ ਅਤੇ ਸਤਿਕਾਰ ਨਾਲ ਸਜਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਨਿਰਮਲ ਆਸ਼ਰਮ ਡੇਰਾ ਭੋਰੇ ਵਾਲਾ ਸੁਖਾਨੰਦ ਦੇ ਮਹੰਤ ਕਮਲਜੀਤ ਸਿੰਘ ਸ਼ਾਸਤਰੀ ਨੇ ਦੱਸਿਆ ਕਿ ਇਹ ਮਹਾਨ ਨਗਰ ਕੀਰਤਨ ਸੰਤ ਬਾਬਾ ਭਾਗ ਸਿੰਘ ਡੇਰਾ ਭੋਰੇ ਵਾਲਿਆਂ ਦੇ ਅਸਥਾਨ ਅੰਗੀਠਾ ਸਾਹਿਬ ਨਿਰਮਲ ਆਸ਼ਰਮ ਡੇਰਾ ਭੋਰੇ ਵਾਲਾ ਸੁਖਾਨੰਦ ਤੋਂ ਆਰੰਭ ਹੋਵੇਗਾ। ਇਹ ਨਗਰ ਕੀਰਤਨ ਵੱਖ-ਵੱਖ ਪੜਾਵਾਂ ਰਾਹੀਂ ਹੁੰਦਾ ਹੋਇਆ ਸ਼ਾਮ ਨੂੰ ਅੰਗੀਠਾ ਸਾਹਿਬ ਵਿਖੇ ਪਹੁੰਚ ਕੇ ਸਮਾਪਤ ਹੋਵੇਗਾ। ਨਗਰ ਕੀਰਤਨ ਦੌਰਾਨ ਕਥਾ-ਕੀਰਤਨ ਅਤੇ ਢਾਡੀ ਸਿੰਘਾਂ ਵਲੋਂ ਗੁਰੂ ਇਤਿਹਾਸ ਸੁਣਾਇਆ ਜਾਵੇਗਾ, ਜਦੋਂ ਕਿ ਗਤਕਾ ਪਾਰਟੀਆਂ ਵਲੋਂ ਗਤਕੇ ਦੇ ਜੌਹਰ ਦਿਖਾਏ ਜਾਣਗੇ।
Ad Position 22
No active advertisement
ਪਿਛਲੀ ਖ਼ਬਰ ਮੈਕਰੋ ਗਲੋਬਲ ਰਾਹੀਂ ਆਪਣਾ ਵਿਦੇਸ਼ ਜਾ ਕੇ ਪੜ੍ਹਾਈ ਕਰਨ ਦਾ ਸੁਪਨਾ ਪੂਰਾ ਕਰੋ-ਡੱਲਾ ਅਗਲੀ ਖ਼ਬਰ ‘ਜਵਾਨੀ ਬਚਾਓ ਯਾਤਰਾ’ ’ਤੇ ਬੇਮਿਸਾਲ ਇਕੱਠ ’ਚ ਪੁੱਜੇ ਆਪਣੇ ਸਮਰਥਕਾਂ ਦਾ ਆਹਲੂਵਾਲੀਆ ਨੇ ਕੀਤਾ ਧੰਨਵਾਦ ਕਾਫ਼ਲਿਆਂ ਦੇ ਰ...
Ad Position 24