18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2026

ਮੈਕਰੋ ਗਲੋਬਲ ਰਾਹੀਂ ਆਪਣਾ ਵਿਦੇਸ਼ ਜਾ ਕੇ ਪੜ੍ਹਾਈ ਕਰਨ ਦਾ ਸੁਪਨਾ ਪੂਰਾ ਕਰੋ-ਡੱਲਾ

ਮੋਗਾ, 18 ਨਵੰਬਰ (ਸੁਰਿੰਦਰਪਾਲ ਸਿੰਘ)- ਮੈਕਰੋ ਗਲੋਬਲ ਗਰੁੱਪ ਆਫ਼ ਇੰਸਟੀਚਿਊਟ ਦੇ ਐਮ. ਡੀ.

Ad Position 21
No active advertisement
ਅਜੀਤ ਡੈਸਕ 19-11-2026
ਮੋਗਾ, 18 ਨਵੰਬਰ (ਸੁਰਿੰਦਰਪਾਲ ਸਿੰਘ)- ਮੈਕਰੋ ਗਲੋਬਲ ਗਰੁੱਪ ਆਫ਼ ਇੰਸਟੀਚਿਊਟ ਦੇ ਐਮ.ਡੀ. ਗੁਰਮਿਲਾਪ ਸਿੰਘ ਡੱਲਾ ਨੇ ਦੱਸਿਆ ਕਿ ਇੱਥੇ ਸਾਰੇ ਕੰਮ ਪੂਰੀ ਇਮਾਨਦਾਰੀ ਅਤੇ ਪਾਰਦਰਸ਼ੀ ਤਰੀਕੇ ਨਾਲ ਕੀਤੇ ਜਾਂਦੇ ਹਨ, ਜਿਸ ਕਾਰਨ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਤਾ-ਪਿਤਾ ਦਾ ਭਰੋਸਾ ਲਗਾਤਾਰ ਵਧ ਰਿਹਾ ਹੈ। ਉਨ੍ਹਾਂ ਕਿਹਾ ਕਿ ਹਰ ਸਾਲ ਕਈ ਵਿਦਿਆਰਥੀ ਕੈਨੇਡਾ ਵਰਗੇ ਵਿਕਸਿਤ ਦੇਸ਼ਾਂ ਵਿਚ ਉੱਚ ਸਿੱਖਿਆ ਹਾਸਿਲ ਕਰਨ ਦਾ ਸੁਪਨਾ ਲੈ ਕੇ ਆਉਂਦੇ ਹਨ। ਮੈਕਰੋ ਗਲੋਬਲ ਦੀ ਟੀਮ ਵਿਦਿਆਰਥੀਆਂ ਦੀ ਯੋਗਤਾ ਦੇ ਅਨੁਸਾਰ ਉਨ੍ਹਾਂ ਨੂੰ ਸਹੀ ਕਾਲਜ ਅਤੇ ਕੋਰਸ ਦੀ ਚੋਣ ਕਰਨ ਵਿਚ ਪੂਰੀ ਮਦਦ ਕਰਦੀ ਹੈ। ਸੰਸਥਾ ਵਿਚ ਆਇਲਟਸ ਅਤੇ ਪੀ.ਟੀ.ਈ. ਦੀ ਤਿਆਰੀ ਆਧੁਨਿਕ ਤਰੀਕੇ ਨਾਲ ਕਰਵਾਈ ਜਾਂਦੀ ਹੈ । ਤਜਰਬੇਕਾਰ ਅਧਿਆਪਕਾਂ ਵਲੋਂ ਹਰ ਵਿਦਿਆਰਥੀ ‘ਤੇ ਵੱਖਰਾ ਧਿਆਨ ਦਿੱਤਾ ਜਾਂਦਾ ਹੈ। ਅੰਗਰੇਜ਼ੀ ’ਚ ਕਮਜ਼ੋਰ ਵਿਦਿਆਰਥੀਆਂ ਲਈ ਖ਼ਾਸ ਕਲਾਸਾਂ ਅਤੇ ਘਰ ਲਈ ਪੜ੍ਹਾਈ ਦਾ ਮੈਟੀਰੀਅਲ ਵੀ ਦਿੱਤਾ ਜਾਂਦਾ ਹੈ, ਤਾਂ ਜੋ ਉਹ ਵੀ ਚੰਗੇ ਬੈਂਡ ਲੈ ਸਕਣ ਅਤੇ ਆਪਣਾ ਵਿਦੇਸ਼ ਜਾਣ ਦਾ ਸੁਪਨਾ ਪੂਰਾ ਕਰ ਸਕਣ। ਮੈਕਰੋ ਗਲੋਬਲ ਵਿਚ ਆਈਲਟਸ ਅਤੇ ਪੀ.ਟੀ.ਈ. ਦੇ ਪੇਪਰ ਭਰਨ ਦੀ ਸਹੂਲਤ ਵੀ ਉਪਲਬਧ ਹੈ। ਖ਼ਾਸ ਗੱਲ ਇਹ ਹੈ ਕਿ ਜੋ ਵਿਦਿਆਰਥੀ ਇੱਥੋਂ ਆਈਲਟਸ ਕਰਕੇ ਸਟੱਡੀ ਵੀਜ਼ਾ ਅਪਲਾਈ ਕਰਦੇ ਹਨ, ਉਨ੍ਹਾਂ ਤੋਂ ਵੀਜ਼ਾ ਪ੍ਰੋਸੈਸਿੰਗ ਫ਼ੀਸ ਨਹੀਂ ਲਈ ਜਾਂਦੀ।
Ad Position 22
No active advertisement
ਪਿਛਲੀ ਖ਼ਬਰ ਪੰਜਾਬ ਰਾਜ ਚੋਣ ਕਮਿਸ਼ਨ ਵਲੋਂ ਡੀ. ਆਈ. ਜੀ. ਹਰਪ੍ਰੀਤ ਸਿੰਘ ਪੁਲਿਸ ਆਬਜ਼ਰਵਰ ਨਿਯੁਕਤ ਅਗਲੀ ਖ਼ਬਰ ਪ੍ਰਕਾਸ਼ ਪੁਰਬ ਨੂੰ ਸਮਰਪਿਤ 23 ਨੂੰ ਸੁਖਾਨੰਦ ਤੋਂ ਸਜਾਇਆ ਜਾਵੇਗਾ ਨਗਰ ਕੀਰਤਨ-ਮਹੰਤ ਸ਼ਾਸਤਰੀ
Ad Position 24