19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-11-2026

ਗੁਰਚਰਨ ਸਿੰਘ ਕਲਿਆਣ ਠੱਠੀ ਭਾਈ ਨੇ ਭਾਜਪਾ ਦੇ ਸੀਨੀਅਰ ਆਗੂ ਸੁਨੀਲ ਜਾਖੜ ਨਾਲ ਕੀਤੀ ਮੁਲਾਕਾਤ

ਠੱਠੀ ਭਾਈ, 19 ਨਵੰਬਰ (ਜਗਰੂਪ ਸਿੰਘ ਮਠਾੜੂ)-ਜੈ ਭਾਰਤ ਮੰਚ ਮਾਲਵਾ ਜ਼ੋਨ ਅਤੇ ਭਾਰਤੀ ਜਨਤਾ ਪਾਰਟੀ ਸਰਕਲ ਮਾੜੀ ਮੁਸਤਫ਼ਾ ਦੇ ਪ੍ਰਧਾਨ ਗੁਰਚਰਨ ਸਿੰਘ ਕਲਿਆਣ ਠੱਠੀ ਭਾਈ ਵਲੋਂ ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ, ਸਾਬਕਾ ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਨਾਲ ਵਿਸ਼ੇਸ਼ ਮੁਲਾਕਾਤ ਕੀਤੀ ਗਈ। ਇਸ ਮੁਲਾਕਾਤ ਦੌਰਾਨ ਗੁਰਚਰਨ ਸਿੰਘ ਕਲਿਆਣ ਨੇ ਸੁਨੀਲ ਜਾਖੜ ਨਾਲ ਪਾਰਟੀ ਦੀਆਂ ਗਤੀਵਿਧੀਆਂ ਅਤੇ ਪੰਜਾਬ ਦੇ ਮੌਜੂਦਾ ਰਾਜਨੀਤਿਕ ਹਾਲਾਤ ਸਬੰਧੀ ਵਿਚਾਰ-ਵਟਾਂਦਰਾ ਕੀਤਾ।

Ad Position 21
No active advertisement
ਅਜੀਤ ਡੈਸਕ 20-11-2026
ਠੱਠੀ ਭਾਈ, 19 ਨਵੰਬਰ (ਜਗਰੂਪ ਸਿੰਘ ਮਠਾੜੂ)-ਜੈ ਭਾਰਤ ਮੰਚ ਮਾਲਵਾ ਜ਼ੋਨ ਅਤੇ ਭਾਰਤੀ ਜਨਤਾ ਪਾਰਟੀ ਸਰਕਲ ਮਾੜੀ ਮੁਸਤਫ਼ਾ ਦੇ ਪ੍ਰਧਾਨ ਗੁਰਚਰਨ ਸਿੰਘ ਕਲਿਆਣ ਠੱਠੀ ਭਾਈ ਵਲੋਂ ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ, ਸਾਬਕਾ ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਨਾਲ ਵਿਸ਼ੇਸ਼ ਮੁਲਾਕਾਤ ਕੀਤੀ ਗਈ। ਇਸ ਮੁਲਾਕਾਤ ਦੌਰਾਨ ਗੁਰਚਰਨ ਸਿੰਘ ਕਲਿਆਣ ਨੇ ਸੁਨੀਲ ਜਾਖੜ ਨਾਲ ਪਾਰਟੀ ਦੀਆਂ ਗਤੀਵਿਧੀਆਂ ਅਤੇ ਪੰਜਾਬ ਦੇ ਮੌਜੂਦਾ ਰਾਜਨੀਤਿਕ ਹਾਲਾਤ ਸਬੰਧੀ ਵਿਚਾਰ-ਵਟਾਂਦਰਾ ਕੀਤਾ। ਗੁਰਚਰਨ ਸਿੰਘ ਕਲਿਆਣ ਠੱਠੀ ਭਾਈ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਦੀ ਮਜ਼ਬੂਤੀ ਲਈ ਜ਼ਮੀਨੀ ਪੱਧਰ ‘ਤੇ ਵਰਕਰਾਂ ਵਲੋਂ ਲਗਾਤਾਰ ਮਿਹਨਤ ਕੀਤੀ ਜਾ ਰਹੀ ਹੈ ਅਤੇ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਪਹੁੰਚਾਉਣ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪਾਰਟੀ ਦੇ ਸੀਨੀਅਰ ਆਗੂਆਂ ਨਾਲ ਮੁਲਾਕਾਤਾਂ ਰਾਹੀਂ ਜਿੱਥੇ ਨਵੀਂ ਦਿਸ਼ਾ ਅਤੇ ਮਾਰਗ ਦਰਸ਼ਨ ਮਿਲਦਾ ਹੈ, ਉੱਥੇ ਹੀ ਵਰਕਰਾਂ ਦਾ ਹੌਸਲਾ ਵੀ ਵਧਦਾ ਹੈ। ਇਸ ਮੌਕੇ ਉਨ੍ਹਾਂ ਸੁਨੀਲ ਜਾਖੜ ਨਾਲ ਹੋਈ ਮੁਲਾਕਾਤ ਨੂੰ ਸੁਖਾਵਾਂ ਅਤੇ ਮਹੱਤਵਪੂਰਨ ਦੱਸਿਆ।
Ad Position 22
No active advertisement
ਪਿਛਲੀ ਖ਼ਬਰ ਕਾਲਜਾਂ ਵਿਚ ਰੌਣਕਾਂ ਪਰਤੀਆਂ, ਵਿਦੇਸ਼ ਜਾਣ ਦਾ ਮੋਹ ਹੋਇਆ ਭੰਗ-ਚੇਅਰਮੈਨ ਦਵਿੰਦਰਪਾਲ ਸਿੰਘ ਅਗਲੀ ਖ਼ਬਰ ਵਿਸ਼ੇਸ਼ ਸਰਸਰੀ ਸੁਧਾਈ 2027 ਤਹਿਤ ਵੋਟਰ ਸੂਚੀਆਂ ਦੀ ਸੁਧਾਈ ਲਈ 22 ਨਵੰਬਰ ਤੇ 6 ਦਸੰਬਰ ਨੂੰ ਲੱਗਣਗੇ ਵਿਸ਼ੇਸ਼ ਕੈਂਪ
Ad Position 24