24-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-11-2026

ਚੇਅਰਮੈਨ ਡਾ. ਸੰਜੀਵ ਕੁਮਾਰ ਸੈਣੀ ਤੇ ਚੇਅਰਪਰਸਨ ਕਮਲ ਸੈਣੀ ਦੀ ਬੇਟੀ ਨਿਤਾਸ਼ਾ ਦੇ ਵਿਆਹ ਮੌਕੇ ਅਨੇਕਾਂ ਸ਼ਖ਼ਸੀਅਤਾਂ ਨੇ ਦਿੱਤਾ ਅਸ਼ੀਰਵਾਦ

ਮੋਗਾ, 24 ਨਵੰਬਰ (ਸੁਰਿੰਦਰਪਾਲ ਸਿੰਘ)-ਬੀ. ਬੀ.

Ad Position 21
No active advertisement
ਮੋਗਾ ਵਿਖੇ ਲਗਾਏ ਵਿਸ਼ੇਸ਼ ਕੈਂਪ ਦੌਰਾਨ ਰੋਲ ਆਬਜ਼ਰਵਰ ਕਮ ਕਮਿਸ਼ਨਰ ਫ਼ਿਰੋਜ਼ਪੁਰ ਮੰਡਲ ਬਬੀਤਾ ਕਲੇਰ ਜਾਇਜ਼ਾ ਲੈਂਦੇ ਹੋਏ। ਤਸਵੀਰ: ਜਸਪਾਲ ਸਿੰਘ ਬੱਬੀ 25-11-2026
ਮੋਗਾ, 24 ਨਵੰਬਰ (ਸੁਰਿੰਦਰਪਾਲ ਸਿੰਘ)-ਬੀ.ਬੀ.ਐਸ. ਗਰੁੱਪ ਦੇ ਚੇਅਰਮੈਨ ਡਾ. ਸੰਜੀਵ ਕੁਮਾਰ ਸੈਣੀ ਤੇ ਚੇਅਰਪਰਸਨ ਮੈਡਮ ਕਮਲ ਸੈਣੀ ਦੀ ਸਪੁੱਤਰੀ ਨਿਤਾਸ਼ਾ ਸੈਣੀ ਦਾ ਸ਼ੁੱਭ ਵਿਆਹ ਐਡਵੋਕੇਟ ਮਨਪ੍ਰੀਤ ਸਿੰਘ ਸੈਣੀ ਸਪੁੱਤਰ ਅਮਰੀਕ ਸਿੰਘ ਵਾਸੀ ਮੁਕੇਰੀਆਂ ਨਾਲ ਪੂਰਨ ਗੁਰ ਮਰਿਆਦਾ ਅਨੁਸਾਰ ਹੋਇਆ। ਇਸ ਮੌਕੇ ਸੁਭਾਗ ਜੋੜੀ ਨੂੰ ਅਸ਼ੀਰਵਾਦ ਦੇਣ ਵਾਲਿਆਂ ਵਿਚ ਹੋਰਨਾਂ ਤੋਂ ਇਲਾਵਾ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ, ਵਿਧਾਇਕਾ ਮੋਗਾ ਡਾ. ਅਮਨਦੀਪ ਕੌਰ ਅਰੋੜਾ, ਵਿਧਾਇਕ ਧਰਮਕੋਟ ਦਵਿੰਦਰਜੀਤ ਸਿੰਘ ਲਾਡੀ ਢੋਸ, ਸਾਬਕਾ ਮੰਤਰੀ ਡਾ. ਮਾਲਤੀ ਥਾਪਰ, ਸਿਟੀ ਯੂਨੀਵਰਸਿਟੀ ਦੇ ਚਾਂਸਲਰ ਚਰਨਜੀਤ ਸਿੰਘ ਚੰਨੀ, ਹਰਪ੍ਰੀਤ ਸਿੰਘ ਵਾਈਸ ਚਾਂਸਲਰ ਸਿਟੀ ਯੂਨੀਵਰਸਿਟੀ, ਸਾਬਕਾ ਵਿਧਾਇਕ ਅਮਰੀਕ ਸਿੰਘ ਢਿੱਲੋਂ, ਸਾਬਕਾ ਵਿਧਾਇਕ ਡਾ. ਹਰਜੋਤ ਕਮਲ ਤੇ ਜ਼ਿਲ੍ਹਾ ਪ੍ਰਧਾਨ ਭਾਜਪਾ, ਫੈਪ ਦੇ ਪ੍ਰਧਾਨ ਤੇ ਉੱਘੇ ਵਿੱਦਿਆ ਸ਼ਾਸਤਰੀ ਜਗਜੀਤ ਸਿੰਘ ਧੂਰੀ, ਉੱਘੇ ਸਮਾਜ ਸੇਵੀ ਤੇ ਵਾਈਨ ਕੰਟਰੈਕਟਰ ਇੰਦਰਪਾਲ ਸਿੰਘ ਬੱਬੀ, ਕੈਂਬਰਿਜ ਇੰਟਰਨੈਸ਼ਨਲ ਸਕੂਲ ਦੇ ਚੇਅਰਮੈਨ ਦਵਿੰਦਰਪਾਲ ਸਿੰਘ ਰਿੰਪੀ, ਗੋਲਡਨ ਟਰੈਵਲਜ਼ ਦੇ ਐਮ.ਡੀ. ਸੁਭਾਸ਼ ਪਲਤਾ, ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਬਰਜਿੰਦਰ ਸਿੰਘ ਮੱਖਣ ਬਰਾੜ, ਡਾ. ਸੀਮਾਂਤ ਗਰਗ ਸਾਬਕਾ ਜ਼ਿਲ੍ਹਾ ਪ੍ਰਧਾਨ ਭਾਜਪਾ, ਪ੍ਰਿਥੀਪਾਲ ਸਿੰਘ ਬਾਵਾ ਉੱਘੇ ਉਦਯੋਗਪਤੀ ਲੁਧਿਆਣਾ, ਐਡਵੋਕੇਟ ਪ੍ਰਭਦੀਪ ਸਿੰਘ ਵਾਈਨ ਕੰਟਰੈਕਟਰ, ਸਿਮਰਨਦੀਪ ਸਿੰਘ ਵਾਈਨ ਕੰਟਰੈਕਟਰ, ਹਰਸਿਮਰਨ ਕੌਰ, ਕੁਲਵਿੰਦਰ ਕੌਰ, ਕੁਸ਼ਮੀਤ ਸਿੰਘ ਲੁਧਿਆਣਾ, ਨੈਨਸੀ ਬਾਵਾ ਲੁਧਿਆਣਾ, ਜੈਸਿਕਾ ਸੈਣੀ ਕੈਨੇਡਾ, ਨੇਹਾ ਸੈਣੀ ਕੈਨੇਡਾ, ਗੌਰਵ ਗੁਪਤਾ ਡਾਇਰੈਕਟਰ ਦੇਸ਼ ਭਗਤ ਕਾਲਜ, ਅਨੁਜ ਗੁਪਤਾ ਐਮ.ਡੀ. ਗੋਲਡ ਕੋਸਟ ਕਲੱਬ, ਡਾ. ਪ੍ਰੇਮ ਸਿੰਘ ਮੈਨੇਜਿੰਗ ਡਾਇਰੈਕਟਰ ਪ੍ਰੇਮ ਹਸਪਤਾਲ, ਨਵਦੀਪ ਸਿੰਘ ਸੰਘਾ ਸੀਨੀਅਰ ਭਾਜਪਾ ਆਗੂ, ਵਿਨੋਦ ਬਾਂਸਲ ਸਾਬਕਾ ਚੇਅਰਮੈਨ, ਐਡਵੋਕੇਟ ਰਵੀ ਗਰੇਵਾਲ ਸੀਨੀਅਰ ਕਾਂਗਰਸੀ ਆਗੂ, ਅਰਵਿੰਦਰ ਸਿੰਘ ਹੈਪੀ ਕਾਨਪੁਰੀਆ ਕੌਂਸਲਰ, ਐਡਵੋਕੇਟ ਰਮੇਸ਼ ਗਰੋਵਰ ਸਾਬਕਾ ਪ੍ਰਧਾਨ ਬਾਰ ਐਸੋਸੀਏਸ਼ਨ ਤੇ ਭਾਜਪਾ ਆਗੂ, ਅਮਰਿੰਦਰ ਸਿੰਘ ਸੈਂਡੀ, ਰਵਿੰਦਰ ਗੋਇਲ ਸੀ.ਏ. ਚੇਅਰਮੈਨ ਬਾਬਾ ਕੁੰਦਨ ਸਿੰਘ ਲਾਅ ਕਾਲਜ, ਜਸਵੀਰ ਸਿੰਘ ਬਰਾੜ ਚੇਅਰਮੈਨ ਕੈਲੇਫੋਰਨੀਆ ਸਕੂਲ, ਸਤਵੰਤ ਸਿੰਘ ਦਾਨੀ ਚੇਅਰਮੈਨ ਟੈਗੋਰ ਕਾਲਜ, ਕੁਲਵੰਤ ਸਿੰਘ ਦਾਨੀ ਚੇਅਰਮੈਨ ਨੈਸ਼ਨਲ ਕਾਨਵੈਂਟ ਸਕੂਲ, ਦਿਲਬਾਗ ਸਿੰਘ ਦਾਨੀ ਸਾਬਕਾ ਤਹਿਸੀਲਦਾਰ ਤੇ ਐਮ.ਡੀ. ਨੈਸ਼ਨਲ ਕਾਨਵੈਂਟ ਸਕੂਲ, ਦੇਵ ਪ੍ਰਿਆ ਤਿਆਗੀ ਐਮ.ਡੀ. ਰਾਈਟਵੇ ਏਅਰਲਿੰਕਸ, ਮੇਜਰ ਪ੍ਰਦੀਪ ਕੁਮਾਰ ਸੀਂਹ, ਡਾ. ਸਵਰਨਜੀਤ ਸਿੰਘ, ਡਾ. ਮਨਜੀਤ ਕੌਰ ਪ੍ਰਿੰਸੀਪਲ, ਗੁਰਪ੍ਰੀਤ ਸਿੰਘ ਸਚਦੇਵਾ ਸਾਬਕਾ ਕੌਂਸਲਰ, ਕੁਲਵਿੰਦਰ ਕੌਰ ਸਚਦੇਵਾ ਕੌਂਸਲਰ, ਕਮਲ ਅਰੋੜਾ ਅਪੈਕਸ ਮੈਂਬਰ ਪੀ.ਏ.ਸੀ., ਰਵਿੰਦਰਪਾਲ ਸਿੰਘ ਬੱਬੂ, ਰਵਗੁਣਜੋਤ ਸਿੰਘ, ਪ੍ਰੋ. ਤਨਵੀਰ ਕੌਰ ਨੈਨਸੀ, ਸਮਾਜ ਸੇਵਕਾ ਜੱਸ ਢਿੱਲੋਂ, ਸੋਨਿਕਾ ਬੇਦੀ ਸਮੇਤ ਵੱਡੀ ਗਿਣਤੀ ਵਿਚ ਪੰਜਾਬ ਭਰ ਤੋਂ ਸ਼ਖ਼ਸੀਅਤਾਂ ਸ਼ਾਮਿਲ ਸਨ। ‘ਅਜੀਤ’ ਪ੍ਰਕਾਸ਼ਨ ਸਮੂਹ ਦੇ ਮੁੱਖ ਸੰਪਾਦਕ ਡਾ. ਬਰਜਿੰਦਰ ਸਿੰਘ ਹਮਦਰਦ ਵਲੋਂ ਵੀ ਡਾ. ਸੰਜੀਵ ਕੁਮਾਰ ਦੀ ਸਪੁੱਤਰੀ ਨਿਤਾਸ਼ਾ ਸੈਣੀ ਦੇ ਸ਼ੁੱਭ ਵਿਆਹ ‘ਤੇ ਉਨ੍ਹਾਂ ਨੂੰ ਵਧਾਈ ਸੰਦੇਸ਼ ਭੇਜਿਆ ਗਿਆ।
Ad Position 22
No active advertisement
ਪਿਛਲੀ ਖ਼ਬਰ ਆਪ’ ਦੀ ਮਹਾਂ ਰੈਲੀ ਦੀਆਂ ਤਿਆਰੀਆਂ ਦਾ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਨੇ ਲਿਆ ਜਾਇਜ਼ਾ ਅਗਲੀ ਖ਼ਬਰ ਕੈਂਬਰਿਜ ਇੰਟਰਨੈਸ਼ਨਲ ਸਕੂਲ ਵਿਖੇ ਪ੍ਰਕਾਸ਼ ਪੁਰਬ ਮਨਾਇਆ
Ad Position 24