25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਅਕਾਸ਼ ਬਾਵਾ ਨੂੰ ਬੈਰਾਗੀ ਵੈੱਲਫੇਅਰ ਬੋਰਡ ਜ਼ਿਲ੍ਹਾ ਮੋਗਾ ਦਾ ਚੇਅਰਮੈਨ ਨਿਯੁਕਤ ਕੀਤਾ

ਮੋਗਾ, 25 ਨਵੰਬਰ (ਸੁਰਿੰਦਰਪਾਲ ਸਿੰਘ)-ਪੰਜਾਬ ਸਰਕਾਰ ਵਲੋਂ ਬੈਰਾਗੀ ਵੈੱਲਫੇਅਰ ਬੋਰਡ ਜ਼ਿਲ੍ਹਾ ਮੋਗਾ ਦੇ ਚੇਅਰਮੈਨ ਵਜੋਂ ਪਿੰਡ ਕਾਹਨ ਸਿੰਘ ਵਾਲਾ ਦੇ ਵਸਨੀਕ ਅਕਾਸ਼ਪ੍ਰੀਤ ਦਾਸ ਬਾਵਾ (ਅਕਾਸ਼ ਬਾਵਾ), ਪੁੱਤਰ ਸ੍ਰੀ ਹਿੰਮਤ ਦਾਸ ਨੂੰ ਨਿਯੁਕਤ ਕੀਤਾ ਗਿਆ ਹੈ। ਇਸ ਸਬੰਧੀ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਸਾਗਰ ਸੇਤੀਆ ਵਲੋਂ ਉਨ੍ਹਾਂ ਨੂੰ ਨਿਯੁਕਤੀ ਪੱਤਰ ਸੌਂਪਿਆ ਗਿਆ।

Ad Position 21
No active advertisement
ਡਿਪਟੀ ਕਮਿਸ਼ਨਰ ਸਾਗਰ ਸੇਤੀਆ, ਅਕਾਸ਼ ਬਾਵਾ ਨੂੰ ਬੈਰਾਗੀ ਵੈੱਲਫੇਅਰ ਬੋਰਡ ਜ਼ਿਲ੍ਹਾ ਮੋਗਾ ਦਾ ਚੇਅਰਮੈਨ ਨਿਯੁਕਤ ਹੋਣ ’ਤੇ ਨਿਯੁਕਤੀ ਪੱਤਰ ਸੌਂਪਦੇ ਹੋਏ। ਅਜੀਤ ਤਸਵੀਰ 26-11-2026
ਮੋਗਾ, 25 ਨਵੰਬਰ (ਸੁਰਿੰਦਰਪਾਲ ਸਿੰਘ)-ਪੰਜਾਬ ਸਰਕਾਰ ਵਲੋਂ ਬੈਰਾਗੀ ਵੈੱਲਫੇਅਰ ਬੋਰਡ ਜ਼ਿਲ੍ਹਾ ਮੋਗਾ ਦੇ ਚੇਅਰਮੈਨ ਵਜੋਂ ਪਿੰਡ ਕਾਹਨ ਸਿੰਘ ਵਾਲਾ ਦੇ ਵਸਨੀਕ ਅਕਾਸ਼ਪ੍ਰੀਤ ਦਾਸ ਬਾਵਾ (ਅਕਾਸ਼ ਬਾਵਾ), ਪੁੱਤਰ ਸ੍ਰੀ ਹਿੰਮਤ ਦਾਸ ਨੂੰ ਨਿਯੁਕਤ ਕੀਤਾ ਗਿਆ ਹੈ। ਇਸ ਸਬੰਧੀ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਸਾਗਰ ਸੇਤੀਆ ਵਲੋਂ ਉਨ੍ਹਾਂ ਨੂੰ ਨਿਯੁਕਤੀ ਪੱਤਰ ਸੌਂਪਿਆ ਗਿਆ। ਇਸ ਮੌਕੇ ਨਵ-ਨਿਯੁਕਤ ਜ਼ਿਲ੍ਹਾ ਚੇਅਰਮੈਨ ਅਕਾਸ਼ ਬਾਵਾ ਨੇ ਇਸ ਅਹਿਮ ਜ਼ਿੰਮੇਵਾਰੀ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ, ਹਲਕਾ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ, ਬੈਰਾਗੀ ਵੈੱਲਫੇਅਰ ਬੋਰਡ ਦੇ ਪੰਜਾਬ ਚੇਅਰਮੈਨ ਗੁਰਮੀਤ ਬਾਵਾ, ਐਡਵੋਕੇਟ ਬੂਟਾ ਸਿੰਘ ਅਤੇ ਸਮੁੱਚੇ ਮੋਗਾ ਜ਼ਿਲ੍ਹਾ ਪ੍ਰਸ਼ਾਸਨ ਦਾ ਧੰਨਵਾਦ ਕੀਤਾ। ਅਕਾਸ਼ ਬਾਵਾ ਨੇ ਕਿਹਾ ਕਿ ਪਾਰਟੀ ਲੀਡਰਸ਼ਿਪ ਵਲੋਂ ਉਨ੍ਹਾਂ ਦੀ ਮਿਹਨਤ ਅਤੇ ਪਾਰਟੀ ਪ੍ਰਤੀ ਵਫ਼ਾਦਾਰੀ ਨੂੰ ਦੇਖਦਿਆਂ ਜੋ ਭਰੋਸਾ ਪ੍ਰਗਟਾਇਆ ਗਿਆ ਹੈ, ਉਹ ਉਸ ‘ਤੇ ਖਰਾ ਉੱਤਰਨ ਲਈ ਪੂਰੀ ਤਨਦੇਹੀ, ਇਮਾਨਦਾਰੀ ਅਤੇ ਜ਼ਿੰਮੇਵਾਰੀ ਨਾਲ ਕੰਮ ਕਰਨਗੇ।
Ad Position 22
No active advertisement
ਪਿਛਲੀ ਖ਼ਬਰ ਭਾਰਤ ਵਿਕਾਸ ਪ੍ਰੀਸ਼ਦ ਉੱਤਰੀ ਖੇਤਰ ਰਾਸ਼ਟਰੀ ਸਮੂਹ ਗੀਤਾ ਮੁਕਾਬਲਾ ਕਰਵਾਇਆ ਅਗਲੀ ਖ਼ਬਰ ਪੰਜਾਬ ਵਿਧਾਨ ਸਭਾ ਚੋਣਾਂ ਲਈ ਸ਼੍ਰੋਮਣੀ ਅਕਾਲੀ ਦਲ ਅਤੇ ਬੀ.ਜੇ.ਪੀ. ਵਿਚਕਾਰ ਗੱਠਜੋੜ-ਕੰਗ, ਰਾਮਗੜ੍ਹੀਆ
Ad Position 24