25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਅਮਿਤ ਸ਼ਾਹ ਨੇ ਅਕਾਲੀ ਦਲ ਨੂੰ ਵੱਡਾ ਭਰਾ ਅਤੇ ਸੁਖਬੀਰ ਨੂੰ ਮੁੱਖ ਮੰਤਰੀ ਦਾ ਚਿਹਰਾ ਐਲਾਨਿਆ-ਪੱਪੂ ਰਾਮੂੰਵਾਲਾ

ਮੋਗਾ, 25 ਨਵੰਬਰ (ਸੁਰਿੰਦਰਪਾਲ ਸਿੰਘ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ‘ਤੇ ਅਕਾਲੀ ਦਲ ਅਤੇ ਭਾਜਪਾ ਦੇ ਹੋਏ ਰਾਜਸੀ ਅਤੇ ਸਮਾਜਿਕ ਗੱਠਜੋੜ ਦੀ ਸਮੁੱਚੇ ਪੰਜਾਬ ਵਾਸੀਆਂ, ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਦੇ ਆਗੂਆਂ ਅਤੇ ਵਰਕਰਾਂ ਨੂੰ ਵਧਾਈਆਂ ਦਿੰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ ਅਤੇ ਮੈਂਬਰ ਪੀ. ਏ.

Ad Position 21
No active advertisement
ਅਜੀਤ ਡੈਸਕ 26-11-2026
ਮੋਗਾ, 25 ਨਵੰਬਰ (ਸੁਰਿੰਦਰਪਾਲ ਸਿੰਘ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ‘ਤੇ ਅਕਾਲੀ ਦਲ ਅਤੇ ਭਾਜਪਾ ਦੇ ਹੋਏ ਰਾਜਸੀ ਅਤੇ ਸਮਾਜਿਕ ਗੱਠਜੋੜ ਦੀ ਸਮੁੱਚੇ ਪੰਜਾਬ ਵਾਸੀਆਂ, ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਦੇ ਆਗੂਆਂ ਅਤੇ ਵਰਕਰਾਂ ਨੂੰ ਵਧਾਈਆਂ ਦਿੰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ ਅਤੇ ਮੈਂਬਰ ਪੀ.ਏ.ਸੀ. ਰਣਵਿੰਦਰ ਸਿੰਘ ਪੱਪੂ ਰਾਮੂੰਵਾਲਾ ਨੇ ਕਿਹਾ ਕਿ ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਸੁਖਬੀਰ ਸਿੰਘ ਬਾਦਲ ਨੂੰ ਮੁੱਖ ਮੰਤਰੀ ਦਾ ਚਿਹਰਾ ਐਲਾਨ ਕੇ ਵਿਰੋਧੀ ਪਾਰਟੀਆਂ ਅਤੇ ਹੋਰ ਲੋਕਾਂ ਦੇ ਸਾਰੇ ਭਰਮ ਭੁਲੇਖੇ ਦੂਰ ਕਰ ਦਿੱਤੇ ਹਨ। ਉਨ੍ਹਾਂ ਕਿਹਾ ਕਿ ਇਹ ਗੱਠਜੋੜ ਆ ਰਹੀਆਂ 2027 ਵਿਧਾਨ ਸਭਾ ਚੋਣਾਂ ਲਈ ਲਾਹੇਵੰਦ ਸਾਬਤ ਹੋਵੇਗਾ ਤੇ ਇਸ ਨਾਲ ਪੰਜਾਬ ਵਿਚ ਅਕਾਲੀ ਭਾਜਪਾ ਗੱਠਜੋੜ ਦੀ ਸਰਕਾਰ ਬਣਨੀ ਤੈਅ ਹੈ ਤੇ ਡਬਲ ਇੰਜਨ ਵਾਲੀ ਸਰਕਾਰ ਪੰਜਾਬ ਨੂੰ ਫਿਰ ਤੋਂ ਵਿਕਾਸ ਦੀਆਂ ਲੀਹਾਂ ‘ਤੇ ਤੋਰੇਗੀ ਤੇ ਪੰਜਾਬ ਵਿਚ ਗੈਂਗਸਟਰ ਦਾ ਰਾਜ ਖ਼ਤਮ ਹੋਵੇਗਾ ਤੇ ਲੋਕ ਅਮਨ ਸ਼ਾਂਤੀ ਦੀ ਜ਼ਿੰਦਗੀ ਬਸਰ ਕਰਨਗੇ।
Ad Position 22
No active advertisement
ਪਿਛਲੀ ਖ਼ਬਰ ਸਵ: ਕਰਮਚੰਦ ਬਜਾਜ ਦੀ 41ਵੀਂ ਬਰਸੀ ਉਨ੍ਹਾਂ ਦੇ ਪਰਿਵਾਰ ਵਲੋਂ ਸ਼ਰਧਾ ਨਾਲ ਮਨਾਈ ਅਗਲੀ ਖ਼ਬਰ 2027 ਵਿਧਾਨ ਸਭਾ ਚੋਣਾਂ ’ਚ ਅਕਾਲੀ ਭਾਜਪਾ ਗੱਠਜੋੜ ਦੀ ਸਰਕਾਰ ਬਣੇਗੀ-ਆਗੂ
Ad Position 24