ਜੀ ਐਜੂਕੇਸ਼ਨ ਧਰਮਕੋਟ ਨੇ ਨਛੱਤਰ ਸਿੰਘ ਦਾ ਲਗਵਾਇਆ ਕੈਨੇਡਾ ਓਪਨ ਵਰਕ ਵੀਜ਼ਾ
ਧਰਮਕੋਟ, 26 ਨਵੰਬਰ (ਪਰਮਜੀਤ ਸਿੰਘ)-ਜੀ ਐਜੂਕੇਸ਼ਨ ਧਰਮਕੋਟ ਸੰਸਥਾ ਵੱਖ-ਵੱਖ ਦੇਸ਼ਾਂ ਦੇ ਵੀਜ਼ੇ ਲਗਵਾ ਕੇ ਲੋਕਾਂ ਦੇ ਸੁਪਨਿਆਂ ਨੂੰ ਸਾਕਾਰ ਕਰ ਰਹੀ ਹੈ। ਇਸੇ ਤਹਿਤ ਹੀ ਸੰਸਥਾ ਵਲੋਂ ਨਛੱਤਰ ਸਿੰਘ ਵਾਸੀ ਧਰਮਕੋਟ ਦਾ ਕੈਨੇਡਾ ਦਾ ਓਪਨ ਵਰਕ ਵੀਜ਼ਾ ਲਗਵਾ ਕੇ ਦਿੱਤਾ ਹੈ।
ਧਰਮਕੋਟ, 26 ਨਵੰਬਰ (ਪਰਮਜੀਤ ਸਿੰਘ)-ਜੀ ਐਜੂਕੇਸ਼ਨ ਧਰਮਕੋਟ ਸੰਸਥਾ ਵੱਖ-ਵੱਖ ਦੇਸ਼ਾਂ ਦੇ ਵੀਜ਼ੇ ਲਗਵਾ ਕੇ ਲੋਕਾਂ ਦੇ ਸੁਪਨਿਆਂ ਨੂੰ ਸਾਕਾਰ ਕਰ ਰਹੀ ਹੈ। ਇਸੇ ਤਹਿਤ ਹੀ ਸੰਸਥਾ ਵਲੋਂ ਨਛੱਤਰ ਸਿੰਘ ਵਾਸੀ ਧਰਮਕੋਟ ਦਾ ਕੈਨੇਡਾ ਦਾ ਓਪਨ ਵਰਕ ਵੀਜ਼ਾ ਲਗਵਾ ਕੇ ਦਿੱਤਾ ਹੈ। ਸੰਸਥਾ ਦੀ ਡਾਇਰੈਕਟਰ ਹਰਪ੍ਰੀਤ ਕੌਰ ਅਰੋੜਾ ਨੇ ਕਿਹਾ ਕਿ ਵਿਦੇਸ਼ ਵਿਚ ਘੁੰਮਣ ਫਿਰਨ ਪੜ੍ਹਾਈ ਕਰਨ ਦੇ ਚਾਹਵਾਨ ਕਿਸੇ ਵੀ ਵਿਦਿਆਰਥੀ ਤੇ ਮਾਪਿਆਂ ਨੂੰ ਨਿਰਾਸ਼ ਹੋਣ ਦੀ ਲੋੜ ਨਹੀਂ ਹੈ ਕਿਉਂਕਿ ਸੰਸਥਾ ਵਲੋਂ ਬਹੁਤ ਹੀ ਵਧੀਆ ਤਰੀਕੇ ਨਾਲ ਫਾਈਲ ਤਿਆਰ ਕੀਤੀ ਜਾਂਦੀ ਹੈ ਤੇ ਵਧੀਆ ਤਰੀਕੇ ਨਾਲ ਤਿਆਰ ਕੀਤੇ ਕੇਸ ਨਾਲ ਕਿਸੇ ਨੂੰ ਵੀਜ਼ਾ ਲਗਵਾਉਣ ਵਿਚ ਮੁਸ਼ਕਿਲ ਨਹੀਂ ਆਉਂਦੀ। ਉਨ੍ਹਾਂ ਦੱਸਿਆ ਕਿ ਸੰਸਥਾ ਵਲੋਂ ਧੜਾਧੜ ਵੀਜ਼ੇ ਲਗਵਾਏ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਨਛੱਤਰ ਸਿੰਘ ਦਾ ਵਰਕ ਵੀਜ਼ਾ ਸਿਰਫ਼ 20 ਦਿਨਾਂ ਵਿਚ ਆਇਆ ਹੈ। ਉਨ੍ਹਾਂ ਨੂੰ ਵੀਜ਼ਾ ਸੌਂਪਦਿਆਂ ਵਧਾਈ ਦਿੱਤੀ ਅਤੇ ਚੰਗੇ ਭਵਿੱਖ ਦੀ ਕਾਮਨਾ ਵੀ ਕੀਤੀ। ਉਨ੍ਹਾਂ ਦੱਸਿਆ ਕਿ ਸੰਸਥਾ ਦੀ ਇਕੋ ਛੱਤ ਹੇਠ ਹਵਾਈ ਟਿਕਟਾਂ, ਵੈਸਟਰਨ ਯੂਨੀਅਨ, ਆਈਲਟਸ, ਇਮੀਗ੍ਰੇਸ਼ਨ, ਪੀ.ਟੀ.ਈ., ਇੰਡੋ ਕੈਨੇਡੀਅਨ ਬੱਸ ਬੁਕਿੰਗ ਅਤੇ ਪਾਸਪੋਰਟ ਅਪਲਾਈ ਦੀ ਸੁਵਿਧਾ ਵੀ ਦਿੱਤੀ ਜਾ ਰਹੀ ਹੈ। ਇਸ ਮੌਕੇ ਉਨ੍ਹਾਂ ਨਾਲ ਅਮਰਿੰਦਰ ਸਿੰਘ ਸੈਂਡੀ, ਮਨਜੋਤ ਕੌਰ, ਸਿਮਰਜੀਤ ਕੌਰ, ਵੀਰਪਾਲ ਕੌਰ, ਮੋਨਿਕਾ, ਗੁਰਪ੍ਰੀਤ ਸਿੰਘ ਮਨੀ ਤੋਂ ਇਲਾਵਾ ਸੰਸਥਾ ਦਾ ਸਮੁੱਚਾ ਸਟਾਫ਼ ਹਾਜ਼ਰ ਸੀ।