26-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-11-2026

ਕੇਂਦਰੀ ਜੇਲ੍ਹ ਬਠਿੰਡਾ ਵਿਚੋਂ ਹਵਾਲਾਤੀ ਪਾਸੋਂ ਹੈਰੋਇਨ ਬਰਾਮਦ

ਬਠਿੰਡਾ, 26 ਨਵੰਬਰ (ਵੀਰਪਾਲ ਸਿੰਘ)- ਬਠਿੰਡਾ ਦੀ ਕੇਂਦਰੀ ਜੇਲ੍ਹ ਵਿਚ ਨਸ਼ੀਲੇ ਪਦਾਰਥਾਂ ਦੀ ਬਰਾਮਦਗੀ ਦਾ ਮਾਮਲਾ ਸਾਹਮਣੇ ਆਇਆ ਹੈ। ਜੇਲ੍ਹ ਪ੍ਰਸ਼ਾਸਨ ਵਲੋਂ ਕੀਤੀ ਗਈ ਤਲਾਸ਼ੀ ਦੌਰਾਨ ਇਕ ਹਵਾਲਾਤੀ ਪਾਸੋਂ ਇਕ ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ।

Ad Position 21
No active advertisement
ਅਜੀਤ ਡੈਸਕ 27-11-2026
ਬਠਿੰਡਾ, 26 ਨਵੰਬਰ (ਵੀਰਪਾਲ ਸਿੰਘ)- ਬਠਿੰਡਾ ਦੀ ਕੇਂਦਰੀ ਜੇਲ੍ਹ ਵਿਚ ਨਸ਼ੀਲੇ ਪਦਾਰਥਾਂ ਦੀ ਬਰਾਮਦਗੀ ਦਾ ਮਾਮਲਾ ਸਾਹਮਣੇ ਆਇਆ ਹੈ। ਜੇਲ੍ਹ ਪ੍ਰਸ਼ਾਸਨ ਵਲੋਂ ਕੀਤੀ ਗਈ ਤਲਾਸ਼ੀ ਦੌਰਾਨ ਇਕ ਹਵਾਲਾਤੀ ਪਾਸੋਂ ਇਕ ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ। ਇਸ ਸਬੰਧੀ ਥਾਣਾ ਕੈਂਟ ਪੁਲਿਸ ਵਲੋਂ ਮੁਲਜ਼ਮ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਮਾਮਲੇ ਦੀ ਜਾਂਚ ਕਰ ਰਹੇ ਪੁਲਿਸ ਅਧਿਕਾਰੀ ਸੁਖਦੀਪ ਸਿੰਘ ਅਨੁਸਾਰ ਕੇਂਦਰੀ ਜੇਲ੍ਹ ਬਠਿੰਡਾ ਦੇ ਸਹਾਇਕ ਸੁਪਰਡੈਂਟ ਮਨਦੀਪ ਸਿੰਘ ਦੀ ਅਗਵਾਈ ਹੇਠ ਜੇਲ੍ਹ ਵਿਚ ਤਲਾਸ਼ੀ ਮੁਹਿੰਮ ਚਲਾਈ ਜਾ ਰਹੀ ਸੀ। ਇਸ ਦੌਰਾਨ ਉਮਰਦੀਨ ਨਾਮੀ ਹਵਾਲਾਤੀ ਦੀ ਤਲਾਸ਼ੀ ਲੈਣ ਸਮੇਂ ਉਸ ਪਾਸੋਂ ਇਕ ਗ੍ਰਾਮ ਹੈਰੋਇਨ ਬਰਾਮਦ ਹੋਈ। ਬਰਾਮਦਗੀ ਤੋਂ ਬਾਅਦ ਜੇਲ੍ਹ ਪ੍ਰਸ਼ਾਸਨ ਵਲੋਂ ਮਾਮਲੇ ਦੀ ਸੂਚਨਾ ਪੁਲਿਸ ਨੂੰ ਦਿੱਤੀ ਗਈ। ਪੁਲਿਸ ਨੇ ਇਸ ਸਬੰਧੀ ਕਾਰਵਾਈ ਕਰਦਿਆਂ ਥਾਣਾ ਕੈਂਟ ਵਿਖੇ ਉਮਰਦੀਨ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਪੁਲਿਸ ਵਲੋਂ ਹੁਣ ਇਸ ਗੱਲ ਦੀ ਜਾਂਚ ਕੀਤੀ ਜਾ ਰਹੀ ਹੈ।
Ad Position 22
No active advertisement
ਪਿਛਲੀ ਖ਼ਬਰ ਮੂਰਤੀ ਸਥਾਪਨਾ ਦਿਵਸ ਸਬੰਧੀ ਕੀਤਾ ਵਿਚਾਰ-ਵਟਾਂਦਰਾ ਅਗਲੀ ਖ਼ਬਰ ‘ਦਿੱਲੀ ਕਿਸਾਨ ਮੋਰਚਾ’ ਦੀ ਛੇਵੀਂ ਵਰ੍ਹੇਗੰਢ ਮੌਕੇ ਬਠਿੰਡਾ ’ਚ ਵਿਸ਼ਾਲ ‘ਕਿਸਾਨ ਕਾਨਫ਼ਰੰਸ’
Ad Position 24