28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-11-2026

ਧਰਮਕੋਟ ਤੇ ਬਾਘਾ ਪੁਰਾਣਾ ਨਗਰ ਕੌਂਸਲ ਲਈ ਵੋਟਾਂ ਪਾਉਣ ਦਾ ਕੰਮ ਅਮਨ ਅਮਾਨ ਨਾਲ ਮੁਕੰਮਲ-63.71 ਫ਼ੀਸਦੀ ਹੋਈ ਵੋਟਿੰਗ

ਧਰਮਕੋਟ, 28 ਨਵੰਬਰ (ਪਰਮਜੀਤ ਸਿੰਘ)-ਪੰਜਾਬ ਰਾਜ ਚੋਣ ਕਮਿਸ਼ਨ ਵਲੋਂ ਮਾਣਯੋਗ ਅਦਾਲਤ ਦੇ ਹੁਕਮਾਂ ਅਨੁਸਾਰ ਧਰਮਕੋਟ ਨਗਰ ਕੌਂਸਲ ਦੇ 7 ਵਾਰਡਾਂ ਤੇ ਬਾਘਾ ਪੁਰਾਣਾ ਨਗਰ ਕੌਂਸਲ ਦੇ ਸਾਰੇ 15 ਵਾਰਡਾਂ ਲਈ ਵੋਟਿੰਗ ਦਾ ਕੰਮ ਅੱਜ ਅਮਨ ਅਮਾਨ ਨਾਲ ਮੁਕੰਮਲ ਹੋਇਆ। ਜ਼ਿਲ੍ਹਾ ਚੋਣ ਅਫਫਸਰ ਕਮ ਡਿਪਟੀ ਕਮਿਸ਼ਨਰ ਸਾਗਰ ਸੇਤੀਆ ਨੇ ਦੱਸਿਆ ਕਿ ਦੋਹਾਂ ਨਗਰ ਕੌਂਸਲਾਂ ਲਈ ਕੁੱਲ 63.

Ad Position 21
No active advertisement
ਅਜੀਤ ਡੈਸਕ 29-11-2026
ਧਰਮਕੋਟ, 28 ਨਵੰਬਰ (ਪਰਮਜੀਤ ਸਿੰਘ)-ਪੰਜਾਬ ਰਾਜ ਚੋਣ ਕਮਿਸ਼ਨ ਵਲੋਂ ਮਾਣਯੋਗ ਅਦਾਲਤ ਦੇ ਹੁਕਮਾਂ ਅਨੁਸਾਰ ਧਰਮਕੋਟ ਨਗਰ ਕੌਂਸਲ ਦੇ 7 ਵਾਰਡਾਂ ਤੇ ਬਾਘਾ ਪੁਰਾਣਾ ਨਗਰ ਕੌਂਸਲ ਦੇ ਸਾਰੇ 15 ਵਾਰਡਾਂ ਲਈ ਵੋਟਿੰਗ ਦਾ ਕੰਮ ਅੱਜ ਅਮਨ ਅਮਾਨ ਨਾਲ ਮੁਕੰਮਲ ਹੋਇਆ। ਜ਼ਿਲ੍ਹਾ ਚੋਣ ਅਫਫਸਰ ਕਮ ਡਿਪਟੀ ਕਮਿਸ਼ਨਰ ਸਾਗਰ ਸੇਤੀਆ ਨੇ ਦੱਸਿਆ ਕਿ ਦੋਹਾਂ ਨਗਰ ਕੌਂਸਲਾਂ ਲਈ ਕੁੱਲ 63.71 ਫੀਸਦੀ ਲਈ ਵੋਟਾਂ ਪਈਆਂ। ਬਾਘਾ ਪ ੁਰਾਣਾ ਨਗਰ ਕੌਂਸਲ ਲਈ 61.37 ਫੀਸਦੀ ਤੇ ਧਰਮਕੋਟ ਨਗਰ ਕੌਂਸਲ ਲਈ 69.24 ਫੀਸਦੀ ਵੋਟਾਂ ਪਈਆਂ। ਉਨ੍ਹਾਂ ਸ਼ਾਂਤਮਈ ਵੋਟਿੰਗ ਲਈ ਵੋਟਰਾਂ ਤੇ ਚੋਣ ਅਮਲੇ ਦਾ ਧੰਨਵਾਦ ਵੀ ਕੀਤਾ ।
Ad Position 22
No active advertisement
ਪਿਛਲੀ ਖ਼ਬਰ ਜਨਗਣਨਾ-2027 ਦਾ ਸੁਨੇਹਾ ਘਰ-ਘਰ ਪਹੁੰਚਾ ਰਹੀ ਡਿਜੀਟਲ ਐਲ.ਈ.ਡੀ. ਵੈਨ ਅਗਲੀ ਖ਼ਬਰ ਅਕਾਲੀ-ਭਾਜਪਾ ਗੱਠਜੋੜ ਨੂੰ ਲੋਕਾਂ ਵਲੋਂ ਮਿਲ ਰਿਹਾ ਭਰਵਾਂ ਹੁੰਗਾਰਾ-ਅਮਨ ਗਾਬਾ
Ad Position 24