29-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-11-2026

ਅਕਾਲੀ-ਭਾਜਪਾ ਗੱਠਜੋੜ ਪੰਜਾਬ ਦੇ ਹਿਤਾਂ ਲਈ ਸਹੀ ਫ਼ੈਸਲਾ- ਨਸੀਬ ਸਿੰਘ ਸੰਧੂਆਂ ਵਾਲਾ

ਮੋਗਾ, 29 ਨਵੰਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ ਬੱਬੀ)-ਅੱਜ ‘ਆਪ’ ਸਰਕਾਰ ਦੇ ਰਾਜ ’ਚ ਪੰਜਾਬ ਦੀ ਹਾਲਤ ਬਦ ਤੋਂ ਬਦਤਰ ਹੈ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਕਰਜ਼ਾ ਚੁੱਕ ਚੁੱਕ ਸੂਬੇ ਨੂੰ ਕਰਜ਼ਾਈ ਕਰ ਕੇ ਰੱਖ ਦਿੱਤਾ, ਸੂਬੇ ਵਿਚ ਅਮਨ ਕਾਨੂੰਨ ਨਾ ਦੀ ਕੋਈ ਚੀਜ਼ ਨਹੀਂ, ਨਸ਼ਿਆਂ ਦਾ ਜਾਲ ਵਿਛਿਆ ਹੋਇਆ ਹੈ ਅਤੇ ਲੋਕ ਤਰਾਹ ਤਰਾਹ ਕਰ ਰਹੇ ਹਨ। ਇਹ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਕੈਨੇਡਾ ਦੇ ਸੀਨੀਅਰ ਆਗੂ ਅਤੇ ਸਾਬਕਾ ਸਕੱਤਰ ਜਨਰਲ ਨਸੀਬ ਸਿੰਘ ਸੰਧੂਆਂ ਵਾਲਾ ਨੇ ‘ਅਜੀਤ’ ਨਾਲ ਗੱਲਬਾਤ ਦੌਰਾਨ ਕੀਤਾ।

Ad Position 21
No active advertisement
ਅਜੀਤ ਡੈਸਕ 30-11-2026
ਮੋਗਾ, 29 ਨਵੰਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ ਬੱਬੀ)-ਅੱਜ ‘ਆਪ’ ਸਰਕਾਰ ਦੇ ਰਾਜ ’ਚ ਪੰਜਾਬ ਦੀ ਹਾਲਤ ਬਦ ਤੋਂ ਬਦਤਰ ਹੈ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਕਰਜ਼ਾ ਚੁੱਕ ਚੁੱਕ ਸੂਬੇ ਨੂੰ ਕਰਜ਼ਾਈ ਕਰ ਕੇ ਰੱਖ ਦਿੱਤਾ, ਸੂਬੇ ਵਿਚ ਅਮਨ ਕਾਨੂੰਨ ਨਾ ਦੀ ਕੋਈ ਚੀਜ਼ ਨਹੀਂ, ਨਸ਼ਿਆਂ ਦਾ ਜਾਲ ਵਿਛਿਆ ਹੋਇਆ ਹੈ ਅਤੇ ਲੋਕ ਤਰਾਹ ਤਰਾਹ ਕਰ ਰਹੇ ਹਨ। ਇਹ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਕੈਨੇਡਾ ਦੇ ਸੀਨੀਅਰ ਆਗੂ ਅਤੇ ਸਾਬਕਾ ਸਕੱਤਰ ਜਨਰਲ ਨਸੀਬ ਸਿੰਘ ਸੰਧੂਆਂ ਵਾਲਾ ਨੇ ‘ਅਜੀਤ’ ਨਾਲ ਗੱਲਬਾਤ ਦੌਰਾਨ ਕੀਤਾ। ਉਨ੍ਹਾਂ ਕਿਹਾ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਜੋ ਭਾਜਪਾ ਨਾਲ ਗੱਠਜੋੜ ਕੀਤਾ ਹੈ, ਉਹ ਪੰਜਾਬ ਦੇ ਲੋਕ ਹਿਤ ’ਚ ਲਿਆ ਗਿਆ ਫ਼ੈਸਲਾ ਹੈ।
Ad Position 22
No active advertisement
ਪਿਛਲੀ ਖ਼ਬਰ ਵਿਦੇਸ਼ ਵੱਸਦੇ ਗਰੀਸ ਟੀਮ ਮੈਂਬਰ ਬਾਘਾ ਪੁਰਾਣਾ ’ਚ ਕਰ ਰਹੇ ਸਮਾਜ ਸੇਵੀ ਕਾਰਜ ਅਗਲੀ ਖ਼ਬਰ ਹਿਮਾਚਲ ’ਚ ਅੰਮ੍ਰਿਤਧਾਰੀ ਸਿੱਖ ਬੱਚਿਆਂ ਨੂੰ ਪ੍ਰੀਖਿਆ ਕੇਂਦਰ ’ਚ ਜਾਣ ਤੋਂ ਰੋਕਣਾ ਬੇਹੱਦ ਮੰਦਭਾਗਾ- ਖ਼ਾਲਸਾ
Ad Position 24