29-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-11-2026

ਭਗਤ ਨਾਮਦੇਵ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਧਾਰਮਿਕ ਸਮਾਗਮ

ਕੋਟ ਈਸੇ ਖਾਂ, 29 ਨਵੰਬਰ (ਗੁਰਮੀਤ ਸਿੰਘ ਖ਼ਾਲਸਾ)-ਸ਼੍ਰੋਮਣੀ ਭਗਤ ਬਾਬਾ ਨਾਮਦੇਵ ਜੀ ਦੇ 756ਵੇਂ ਜਨਮ ਦਿਹਾੜੇ ਨੂੰ ਸਮਰਪਿਤ ਬਾਬਾ ਨਾਮਦੇਵ ਸਭਾ ਕੋਟ ਈਸੇ ਖਾਂ ਵਲੋਂ ਕਰਵਾਏ ਧਾਰਮਿਕ ਸਾਲਾਨਾ ਸਮਾਗਮ ਵਿਚ ਜਿੱਥੇ ਵੱਡੀ ਗਿਣਤੀ ‘ਚ ਇਲਾਕਾ ਨਿਵਾਸੀ ਸੰਗਤਾਂ ਪੁੱਜੀਆਂ, ਉੱਥੇ ਹੀ ਵਿਧਾਇਕ ਦਵਿੰਦਰਜੀਤ ਸਿੰਘ ਲਾਡੀ ਢੋਸ, ਸਾਬਕਾ ਵਿਧਾਇਕ ਸੁਖਜੀਤ ਸਿੰਘ ਕਾਕਾ ਲੋਹਗੜ੍ਹ, ਅਕਾਲੀ ਦਲ ਦੇ ਹਲਕਾ ਇੰਚਾਰਜ ਬਰਜਿੰਦਰ ਸਿੰਘ ਮੱਖਣ ਬਰਾੜ, ਅਕਾਲੀ ਦਲ (ਵਾਰਿਸ ਪੰਜਾਬ ਦੇ) ਹਲਕਾ ਇੰਚਾਰਜ ਜਸਵਿੰਦਰ ਸਿੰਘ ਸਿੱਧੂ ਤੇ ਹੋਰ ਨਾਮਵਰ ਸ਼ਖ਼ਸੀਅਤਾਂ ਨੇ ਵੀ ਹਾਜ਼ਰੀ ਲਵਾਉਂਦਿਆਂ ਪ੍ਰਬੰਧਕਾਂ ਤੇ ਸੰਗਤਾਂ ਨੂੰ ਭਗਤ ਨਾਮਦੇਵ ਜੀ ਦੇ ਜਨਮ ਦਿਹਾੜੇ ਦੀ ਵਧਾਈ ਦਿੱਤੀ। ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਭਾਈ ਲਖਵੀਰ ਸਿੰਘ ਹਜੂਰੀ ਰਾਗੀ ਬੇਰ ਸਾਹਿਬ ਵਾਲੇ, ਬੱਚੇ ਗੁਰਜੋਤ ਸਿੰਘ ਨੇ ਰਸਭਿੰਨੇ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ।

Ad Position 21
No active advertisement
ਅਜੀਤ ਡੈਸਕ 30-11-2026
ਕੋਟ ਈਸੇ ਖਾਂ, 29 ਨਵੰਬਰ (ਗੁਰਮੀਤ ਸਿੰਘ ਖ਼ਾਲਸਾ)-ਸ਼੍ਰੋਮਣੀ ਭਗਤ ਬਾਬਾ ਨਾਮਦੇਵ ਜੀ ਦੇ 756ਵੇਂ ਜਨਮ ਦਿਹਾੜੇ ਨੂੰ ਸਮਰਪਿਤ ਬਾਬਾ ਨਾਮਦੇਵ ਸਭਾ ਕੋਟ ਈਸੇ ਖਾਂ ਵਲੋਂ ਕਰਵਾਏ ਧਾਰਮਿਕ ਸਾਲਾਨਾ ਸਮਾਗਮ ਵਿਚ ਜਿੱਥੇ ਵੱਡੀ ਗਿਣਤੀ ‘ਚ ਇਲਾਕਾ ਨਿਵਾਸੀ ਸੰਗਤਾਂ ਪੁੱਜੀਆਂ, ਉੱਥੇ ਹੀ ਵਿਧਾਇਕ ਦਵਿੰਦਰਜੀਤ ਸਿੰਘ ਲਾਡੀ ਢੋਸ, ਸਾਬਕਾ ਵਿਧਾਇਕ ਸੁਖਜੀਤ ਸਿੰਘ ਕਾਕਾ ਲੋਹਗੜ੍ਹ, ਅਕਾਲੀ ਦਲ ਦੇ ਹਲਕਾ ਇੰਚਾਰਜ ਬਰਜਿੰਦਰ ਸਿੰਘ ਮੱਖਣ ਬਰਾੜ, ਅਕਾਲੀ ਦਲ (ਵਾਰਿਸ ਪੰਜਾਬ ਦੇ) ਹਲਕਾ ਇੰਚਾਰਜ ਜਸਵਿੰਦਰ ਸਿੰਘ ਸਿੱਧੂ ਤੇ ਹੋਰ ਨਾਮਵਰ ਸ਼ਖ਼ਸੀਅਤਾਂ ਨੇ ਵੀ ਹਾਜ਼ਰੀ ਲਵਾਉਂਦਿਆਂ ਪ੍ਰਬੰਧਕਾਂ ਤੇ ਸੰਗਤਾਂ ਨੂੰ ਭਗਤ ਨਾਮਦੇਵ ਜੀ ਦੇ ਜਨਮ ਦਿਹਾੜੇ ਦੀ ਵਧਾਈ ਦਿੱਤੀ। ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਭਾਈ ਲਖਵੀਰ ਸਿੰਘ ਹਜੂਰੀ ਰਾਗੀ ਬੇਰ ਸਾਹਿਬ ਵਾਲੇ, ਬੱਚੇ ਗੁਰਜੋਤ ਸਿੰਘ ਨੇ ਰਸਭਿੰਨੇ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ। ਇਸ ਤੋਂ ਇਲਾਵਾ ਕਵੀਸ਼ਰ ਭਾਈ ਜਸਵੰਤ ਸਿੰਘ, ਭਾਈ ਜਰਨੈਲ ਸਿੰਘ ਮੌਜੀ ਨੇ ਹਾਜ਼ਰੀਆਂ ਭਰੀਆਂ। ਸਭਾ ਦੇ ਪ੍ਰਧਾਨ ਤਰਸੇਮ ਸਿੰਘ ਗਿੱਲ ਅਤੇ ਸਾਥੀ ਪ੍ਰਬੰਧਕਾਂ ਵਲੋਂ ਪੁੱਜੀਆਂ ਸ਼ਖ਼ਸੀਅਤਾਂ ਤੇ ਵੱਖ-ਵੱਖ ਸੇਵਾਵਾਂ ਨਿਭਾਉਣ ਵਾਲੇ ਸੇਵਾਦਾਰਾਂ ਨੂੰ ਸਿਰੋਪਾਉ ਤੇ ਯਾਦਗਾਰੀ ਚਿੰਨ ਦੇ ਕੇ ਸਨਮਾਨਿਤ ਕੀਤਾ ਗਿਆ। ਸਮਾਗਮ ਦੌਰਾਨ ਹੋਰਾਂ ਤੋਂ ਇਲਾਵਾ ਸਚਿਨ ਧੀਰ ਪ੍ਰਧਾਨ ਨਗਰ ਪੰਚਾਇਤ, ਅਵਤਾਰ ਸਿੰਘ ਪੀ.ਏ. ਲੋਹਗੜ੍ਹ, ਇਕਬਾਲਦੀਪ ਸਿੰਘ ਹੈਰੀ ਪੀ.ਏ. ਮੱਖਣ ਬਰਾੜ, ਬੂਟਾ ਸਿੰਘ ਗੁਲਾਮੀ ਵਾਲਾ ਸਟੇਜ ਸਕੱਤਰ, ਇੰਸ: ਗੁਰਪ੍ਰਤਾਪ ਸਿੰਘ, ਸੁਰਜੀਤ ਸਿੰਘ ਔਲਖ, ਕੁਲਦੀਪ ਰਾਜਪੂਤ ਸਾਬਕਾ ਪ੍ਰਧਾਨ ਨਗਰ ਪੰਚਾਇਤ, ਗੁਰਪ੍ਰੀਤ ਸਿੰਘ ਭੁੱਲਰ, ਹਰਮੇਲ ਸਿੰਘ ਰਾਜਪੂਤ, ਅਮਨ ਗਾਬਾ, ਰਾਕੇਸ਼ ਟੈਣੀ ਮਲਹੋਤਰਾ, ਪੰਡਤ ਭੀਮ ਸੈਨ, ਪ੍ਰਧਾਨ ਪੰਮਾ ਕਲਸੀ, ਚੇਅਰਮੈਨ ਅਸ਼ੋਕ ਗਰੋਵਰ, ਸੁਰਿੰਦਰ ਮਿਗਲਾਨੀ, ਸੁਸ਼ੀਲ ਅਰੋੜਾ, ਸਲਵਿੰਦਰ ਸਿੰਘ ਸਦਿਓੜਾ ਪ੍ਰਧਾਨ ਸੁਨਾਰ ਯੂਨੀਅਨ, ਐਡਵੋਕੇਟ ਈਸ਼ੂ ਛਾਬੜਾ, ਓਮ ਪ੍ਰਕਾਸ਼ ਸੀਕਰੀ, ਪਰਮਜੀਤ ਸਿੰਘ ਸਾਬਕਾ ਜੇ.ਈ., ਬਲਜੀਤ ਸਿੰਘ ਬਿੱਟੂ, ਵਿੱਕੀ ਵਰੋਲਾ, ਸੁਰਿੰਦਰ ਸਿੰਘ ਸਾਬਕਾ ਇੰਸ: ਵਿਜੀਲੈਂਸ, ਮਾਸਟਰ ਸੁਖਮੰਦਰ ਸਿੰਘ, ਗੁਰਵਿੰਦਰ ਸਿੰਘ ਫੋਟੋ ਸਟੇਟ, ਲੱਖਾ ਇਲੈਕਟ੍ਰੋਨਿਕਸ, ਲਾਡੀ ਜ਼ੀਰਾ, ਮਾਸਟਰ ਸ਼ਮਸ਼ੇਰ ਸਿੰਘ, ਮਨਜੀਤ ਸਿੰਘ ਮਹਿਲ, ਗੁਰਬਾਜ਼ ਸਿੰਘ, ਮਾਸਟਰ ਅਮਰੀਕ ਸਿੰਘ, ਗੁਰਮੀਤ ਸਿੰਘ ਰਾਜੂ, ਕਾਲਾ ਚੀਮਾ, ਸਾਬਕਾ ਕੌਂਸਲਰ ਗੁਰਪ੍ਰੀਤ ਸਿੱਧੂ, ਪ੍ਰਦੀਪ ਕੁਮਾਰ ਪਲਤਾ, ਗੁਰਪ੍ਰੀਤ ਕੌਰ ਪ੍ਰਧਾਨ ਮਹਿਲਾ ਵਿੰਗ, ਹਰਪ੍ਰੀਤ ਕੌਰ ਬਲਾਕ ਪ੍ਰਧਾਨ, ਮਨਜੀਤ ਸਿੰਘ, ਰਣਜੀਤ ਸਿੰਘ ਚੀਮਾ ਰੋਡ, ਜਸਬੀਰ ਸਿੰਘ ਕੋਟੀਆ, ਸਾਬਕਾ ਮੁਲਾਜ਼ਮ ਜੱਗਾ ਸਿੰਘ, ਪਰਮਜੀਤ ਔਲਖ, ਕੌਂਸਲਰ ਸੁੱਚਾ ਸਿੰਘ, ਰਿੰਕੂ ਗੁਲਾਟੀ, ਸੁਖਦੇਵ ਸਿੰਘ ਪੁਰਬਾ, ਹਰਭਜਨ ਸਿੰਘ ਪੁਰਬਾ, ਸੁਖਦੇਵ ਘਈ, ਇੰਦਰਜੀਤ ਸਿੰਘ ਮਹਿਰੋਂ, ਸੁਰਿੰਦਰ ਸਮਾਈਲ, ਸਤਵੰਤ ਸਿੰਘ ਸਿੱਧੂ, ਪੰਮਾ ਟੱਕਰ, ਸੁਖਵਿੰਦਰ ਸਿੰਘ ਸੁੱਖਾ, ਤਰਸੇਮ ਸਿੰਘ ਧੰਨਾ, ਮਨਜੀਤ ਵਿਕੀ, ਜਗਦੀਸ਼ ਰਾਜ ਜਾਣੀਆਂ, ਲਖਵਿੰਦਰ ਰਾਜਪੂਤ, ਪ੍ਰੀਤਮ ਸਿੰਘ ਕੜਿਆਲ, ਕਾਲਾ ਚੌਹਾਨ, ਸਤਨਾਮ ਟੱਕਰ, ਅੰਗਰੇਜ਼ ਕਾਲੀ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਬਾਘਾ ਪੁਰਾਣਾ ਤੋਂ ਸਮਾਲਸਰ ਜਾਂਦੀ 66 ਕੇ.ਵੀ. ਟਾਵਰ ਲਾਈਨ ਬੰਦ ਰਹਿਣ ਕਾਰਨ ਕਾਰੋਬਾਰੀ ਦੁਖੀ ਅਗਲੀ ਖ਼ਬਰ ਐਸ.ਐਮ.ਡੀ. ਸਕੂਲ ਨੂੰ ਪੜ੍ਹਾਈ ਅਤੇ ਖੇਡਾਂ ਵਿਚ ਨੈਸ਼ਨਲ ਐਵਾਰਡ ਮਿਲਿਆ
Ad Position 24