26-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-01-2026

ਗਰਗ ਪਰਿਵਾਰ ਨੂੰ ਸਦਮਾ-ਅਨੁਰਾਧਾ ਗਰਗ ਦਾ ਦਿਹਾਂਤ <br/>

Ad Position 21
No active advertisement
ਅਜੀਤ ਡੈਸਕ 22-01-2026
ਅਹਿਮਦਗੜ੍ਹ, 21 ਜਨਵਰੀ (ਸੁਖਜੀਤ ਸਿੰਘ ਖੇੜਾ) - ਕੁੱਝ ਦਿਨ ਪਹਿਲਾਂ ਆਮ ਆਦਮੀ ਪਾਰਟੀ ਜ਼ਿਲ੍ਹਾ ਵਾਇਸ ਪ੍ਰਧਾਨ ਰਿੰਕੂ ਗਰਗ ਦੀ ਜਠਾਨੀ ਕਮਲੇਸ਼ ਰਾਣੀ ਦੀ ਨੂੰਹ ਅਨੁਰਾਧਾ ਗਰਗ ਪਤਨੀ ਦੀਪਕ ਕੁਮਾਰ ਧੂਰੀ ਵਾਲੇ (ਗਰਗ ਟਿੰਬਰ ਸਟੋਰ ਦਾਣਾ ਮੰਡੀ) ਅਚਾਨਕ ਗੁਰੂ ਚਰਨਾਂ 'ਚ ਜਾ ਬਿਰਾਜੇ ਹਨ | ਇਸ ਦੁੱਖ ਦੀ ਘੜੀ ਵਿਚ ਹਲਕਾ ਅਮਰਗੜ੍ਹ ਦੇ ਵਿਧਾਇਕ ਪ੍ਰੋ. ਜਸਵੰਤ ਸਿੰਘ ਗੱਜਣਮਾਜਰਾ, ਮੈਡਮ ਪਰਮਿੰਦਰ ਕੌਰ ਗੱਜਣਮਾਜਰਾ, ਨਗਰ ਕੌਂਸਲ ਪ੍ਰਧਾਨ ਵਿੱਕੀ ਸ਼ਰਮਾ, ਮਾਰਕੀਟ ਕਮੇਟੀ ਦੇ ਚੇਅਰਮੈਨ ਕਮਲਜੀਤ ਸਿੰਘ ਉੱਭੀ, ਟਰੱਕ ਯੂਨੀਅਨ ਦੇ ਪ੍ਰਧਾਨ ਮਨਿੰਦਰ ਪਾਲ ਸਿੰਘ, ਆਪ ਦੇ ਸੀਨੀਅਰ ਆਗੂ ਬੱਬੂ ਪੰਡਤ, ਗੁਰਸੇਵਕ ਬਾਬਾ ਅਤੇ ਵਿੱਕੀ ਫ਼ੋਟੋ ਗਰਾਫਰ ਆਦਿ ਨੇ ਉਨ੍ਹਾਂ ਦੇ ਘਰ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ |

Ad Position 22
No active advertisement
ਪਿਛਲੀ ਖ਼ਬਰ ਸਮਾਜ ਸੇਵੀ ਦਰਸ਼ਨ ਸਿੰਘ ਨੂੰ ਸਦਮਾ-ਪਿਤਾ ਦਾ ਦਿਹਾਂਤ <br/> ਅਗਲੀ ਖ਼ਬਰ ਕੈਂਬਿ੍ਜ ਇੰਟਰਨੈਸ਼ਨਲ ਸਕੂਲ ਵਿਚ ਰੋਬੋਟਿਕਸ ਸਿੱਖਿਆ ਦੀ ਸ਼ੁਰੂਆਤ ਆਧੁਨਿਕ ਸਿੱਖਿਆ ਵੱਲ ਇਤਿਹਾਸਕ ਕਦਮ
Ad Position 24