16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-01-2026

ਮਿਸਤਰੀ ਮਹਿੰਦਰ ਸਿੰਘ ਦੇ ਦਿਹਾਂਤ 'ਤੇ ਦੁੱਖ ਪ੍ਰਗਟ

Ad Position 21
No active advertisement
ਅਜੀਤ ਡੈਸਕ 30-01-2026
ਲੌਂਗੋਵਾਲ, 29 ਜਨਵਰੀ (ਸ. ਸ. ਖੰਨਾ, ਵਿਨੋਦ)-ਪੱਤੀ ਜੈਦ ਦੇ ਵਸਨੀਕ ਮਿਸਤਰੀ ਮੇਜਰ ਸਿੰਘ ਤੇ ਹਰਦੀਪ ਸਿੰਘ ਰਿੰਕੂ ਦੇ ਪਿਤਾ ਮਿਸਤਰੀ ਮਹਿੰਦਰ ਸਿੰਘ ਜੋ ਕਿ ਅਚਾਨਕ ਅਕਾਲ ਚਲਾਣਾ ਕਰ ਗਏ ਹਨ ਜੋ 92 ਸਾਲਾਂ ਦੇ ਸਨ | ਮਹਿੰਦਰ ਸਿੰਘ ਸੰਤ ਹਰਚੰਦ ਸਿੰਘ ਲੌਂਗੋਵਾਲ ਦੇ ਸੇਵਕਾਂ 'ਚੋਂ ਇਕ ਸਨ | ਇਸ ਦੁੱਖ ਦੀ ਘੜੀ 'ਚ ਕੈਬਨਿਟ ਮੰਤਰੀ ਅਮਨ ਅਰੋੜਾ, ਵਿਧਾਇਕ ਸੁਰਜੀਤ ਸਿੰਘ ਧੀਮਾਨ, ਜਸਵਿੰਦਰ ਧੀਮਾਨ, ਗੋਬਿੰਦ ਸਿੰਘ ਲੌਂਗੋਵਾਲ ਸਾਬਕਾ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਵਿਨਰਜੀਤ ਸਿੰਘ ਗੋਲਡੀ ਹਲਕਾ ਇੰਚਾਰਜ ਸੁਨਾਮ, ਸਾਬਕਾ ਚੇਅਰਮੈਨ ਜੀਤ ਸਿੰਘ ਸਿੱਧੂ, ਐਡਵੋਕੇਟ ਗੁਰਤੇਗ ਸਿੰਘ ਲੌਂਗੋਵਾਲ, ਰਣਜੀਤ ਸਿੰਘ ਕੂਕਾ, ਸੁਖਵਿੰਦਰ ਸਿੰਘ ਚਹਿਲ ਸਰਕਲ ਪ੍ਰਧਾਨ, ਕੌਂਸਲਰ ਗੁਰਮੀਤ ਸਿੰਘ ਲੱਲੀ ਸੂਬਾ ਡੇਲੀਗੇਟ, ਜਸਵੀਰ ਸਿੰਘ ਲੌਂਗੋਵਾਲ ਇੰਚਾਰਜ ਧਰਮ ਪ੍ਰਚਾਰ ਦਿੱਲੀ, ਗੁਰਮੇਲ ਸਿੰਘ ਚੋਟੀਆਂ, ਬਲਵੰਤ ਸਿੰਘ ਕੈਨੇਡਾ, ਮਾਸਟਰ ਗੁਰਬਿੰਦਰ ਸਿੰਘ, ਹਰਮੇਸ਼ ਸਿੰਘ ਸਿੱਧੂ, ਨਰਿੰਦਰ ਸਿੰਘ ਨੰਦੂ, ਕਮਲ ਬਰਾੜ, ਮਾਸਟਰ ਸੁਖਵਿੰਦਰ ਸਿੰਘ ਸਿੱਧੂ, ਹਰਜੀਤ ਸਿੰਘ ਗਿੱਲ, ਨਰਿੰਦਰ ਸਿੰਘ ਗਿੱਲ, ਹਰਦੀਪ ਸਿੰਘ ਖਹਿਰਾ, ਬਿੰਦਰ ਠੇਕੇਦਾਰ, ਕੁਲਵੰਤ ਸਿੰਘ ਕਾਂਤੀ, ਕੁਲਦੀਪ ਸਿੰਘ ਦੂਲੋ, ਨੀਟੂ ਸ਼ਰਮਾ, ਮਿਸਤਰੀ ਲੀਲਾ ਸਿੰਘ, ਅੰਮਿ੍ਤ ਅੰਬੂ, ਲਾਡੀ ਬਾਵਾ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਸ਼੍ਰੋਮਣੀ ਭਗਤ ਰਵਿਦਾਸ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ ਅਗਲੀ ਖ਼ਬਰ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਹਿਮਾਚਲ ਦਾ ਵਿੱਦਿਅਕ ਟੂਰ ਲਗਵਾਇਆ
Ad Position 24