20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-03-2026

ਲੱਡੀ ਪਿੰਡ ਇਕਾਈ ਦੇ ਨਵੇਂ ਚੁਣੇ ਅਹੁਦੇਦਾਰ <br/>

Ad Position 21
No active advertisement
ਅਜੀਤ ਡੈਸਕ 01-03-2026
ਸੰਗਰੂਰ, 27 ਫਰਵਰੀ (ਬਿੱਟਾ, ਪਸ਼ੌਰੀਆ) - ਨਜ਼ਦੀਕੀ ਪਿੰਡ ਲੱਡੀ ਵਿਖੇ ਭਾਰਤੀ ਕਿਸਾਨ ਯੂਨੀਅਨ ਏਕਤਾ ਆਜ਼ਾਦ ਦੀ ਪਿੰਡ ਇਕਾਈ ਦੀ ਸਰਬਸੰਮਤੀ ਨਾਲ ਚੋਣ ਕਰਵਾਈ ਗਈ | ਇਸ ਚੋਣ ਦੀ ਦੇਖ ਰੇਖ ਲਈ ਵਿਸ਼ੇਸ਼ ਤੌਰ ਉੱਤੇ ਗੋਬਿੰਦਰ ਸਿੰਘ ਮੰਗਵਾਲ, ਰਾਜਪਾਲ ਸਿੰਘ ਮੰਗਵਾਲ, ਕਿ੍ਸ਼ਨ ਸਿੰਘ ਬਾਲੀਆ, ਗੁਰਮੇਲ ਸਿੰਘ ਘਾਬਦਾ, ਚਰਨਜੀਤ ਸਿੰਘ ਘਾਬਦਾ ਨੇ ਸ਼ਮੂਲੀਅਤ ਕੀਤੀ | ਅਹੁਦੇਦਾਰਾਂ ਦੀ ਹੋਈ ਚੋਣ ਦੇ ਅੰਤਰਗਤ ਲੱਡੀ ਇਕਾਈ ਦਾ ਪ੍ਰਧਾਨ ਮਨਜੀਤ ਸਿੰਘ ਧਾਲੀਵਾਲ, ਸੀਨੀਅਰ ਮੀਤ ਪ੍ਰਧਾਨ ਗੁਰਦੀਪ ਸਿੰਘ, ਜਨਰਲ ਸਕੱਤਰ ਮੇਜਰ ਸਿੰਘ, ਖ਼ਜ਼ਾਨਚੀ ਗੁਰਦੀਪ ਸਿੰਘ, ਮੀਤ ਪ੍ਰਧਾਨ ਰਣਜੀਤ ਸਿੰਘ, ਮਨਦੀਪ ਸਿੰਘ, ਸ਼ਿੰਦਰ ਸਿੰਘ, ਪੈੱ੍ਰਸ ਸਕੱਤਰ ਪ੍ਰਗਟ ਸਿੰਘ, ਮੁੱਖ ਸਲਾਹਕਾਰ ਹਮੀਪ ਖ਼ਾਨ ਦੇ ਨਾਮ ਸ਼ਾਮਲ ਹਨ |

Ad Position 22
No active advertisement
ਪਿਛਲੀ ਖ਼ਬਰ ਕੇਜਰੀਵਾਲ ਅਤੇ ਸਿਸੋਦੀਆ ਦਾ ਬਰੀ ਹੋਣਾ ਝੂਠ ਦੀ ਸਿਆਸਤ 'ਤੇ ਕਰਾਰੀ ਚਪੇੜ - ਗੋਇਲ <br/> ਅਗਲੀ ਖ਼ਬਰ ਬਾਲ ਸੁਰੱਖਿਆ ਵਿਭਾਗ ਵਲੋਂ ਬਾਲ ਮਜ਼ਦੂਰੀ ਖ਼ਿਲਾਫ਼ ਵਿਸ਼ੇਸ਼ ਜਾਂਚ ਮੁਹਿੰਮ ਸ਼ੁਰੂ 3 ਤਿੰਨ ਬੱਚਿਆਂ ਨੂੰ ਰੈਸਕਿਊ ਕਰ ਕ...
Ad Position 24