08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-04-2026

ਚੈਸ ਚੈਂਪੀਅਨਸ਼ਿਪ ਅਗਰਵਾਲ 12 ਨੂੰ

Ad Position 21
No active advertisement
ਅਜੀਤ ਡੈਸਕ 11-04-2026
ਸੰਗਰੂਰ, 10 ਅਪ੍ਰੈਲ (ਚੌਧਰੀ ਨੰਦ ਲਾਲ ਗਾਂਧੀ) - ਡਿਸਟਰਿਕ ਸੰਗਰੂਰ ਚੈਂਸ ਐਸੋਸੀਏਸ਼ਨ ਸੰਗਰੂਰ ਵੱਲੋਂ ਸਥਾਨਕ ਅਗਰਵਾਲ ਸਭਾ ਅਤੇ ਸਕੋਲਰਸ ਚੈਸ ਅਕੈਡਮੀ ਦੇ ਸਹਿਯੋਗ ਨਾਲ ਅਗਰਵਾਲ ਸਭਾ ਵਿਖੇ ਡਿਸਟਿਕ ਸੰਗਰੂਰ ਓਪਨ ਚੈਸ ਚੈਂਪੀਅਨਸ਼ਿਪ 12 ਅਪ੍ਰੈਲ ਨੂੰ ਕਰਵਾਈ ਜਾ ਰਹੀ ਹੈ | ਜ਼ਿਲ੍ਹਾ ਪ੍ਰਧਾਨ ਸੁਖਚੈਨ ਸਿੰਘ, ਸੈਕਟਰੀ ਰਾਜਪ੍ਰੀਤ ਗੋਇਲ, ਚੇਅਰਮੈਨ ਰਕੇਸ਼ ਗੁਪਤਾ, ਅÏਰਗਨਾਈਜ਼ਰ ਅਤੇ ਕੈਸ਼ੀਅਰ ਦੀਪਕ ਕੁਮਾਰ ਨੇ ਦੱਸਿਆ ਕਿ ਚੈਸ ਚੈਂਪੀਅਨਸ਼ਿਪ ਦੌਰਾਨ 4 ਉਮਰ ਵਰਗਾਂ ਦੇ ਖਿਡਾਰੀਆਂ ਦੌਰਾਨ ਮੁਕਾਬਲੇ ਕਰਵਾਏ ਜਾਣਗੇ | ਉਨ੍ਹਾਂ ਦੱਸਿਆ ਕਿ ਓਪਨ, ਅੰਡਰ 14,ਅੰਡਰ 11 ਅਤੇ ਅੰਡਰ 9 ਉਮਰ ਵਰਗ ਦੇ ਖਿਡਾਰੀਆਂ ਦੇ ਮੁਕਾਬਲੇ ਕਰਵਾਏ ਜਾਣਗੇ | ਜੇਤੂ ਬੱਚਿਆਂ ਨੂੰ ਟਰਾਫ਼ੀ ਅਤੇ ਮੈਡਲਾਂ ਤੇ ਸਰਟੀਫਿਕੇਟ ਨਾਲ ਸਨਮਾਨਿਤ ਵੀ ਕੀਤਾ ਜਾਵੇਗਾ |
Ad Position 22
No active advertisement
ਪਿਛਲੀ ਖ਼ਬਰ ਸ਼ੇਰਪੁਰ ਵਿਖੇ ਵੱਖ-ਵੱਖ ਪਾਰਟੀਆਂ ਦੇ ਦਰਜਨਾਂ ਨੌਜਵਾਨ ਅਕਾਲੀ ਦਲ ਵਿਚ ਸ਼ਾਮਿਲ ਅਗਲੀ ਖ਼ਬਰ ਇਨਾਮ ਵੰਡ ਸਮਾਰੋਹ ਕਰਵਾਇਆ
Ad Position 24