06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-08-2026

ਪਵਨ ਹਰਚੰਦਪੁਰੀ ਦੀ ਪਤਨੀ ਦੇ ਵਿਛੋੜੇ ’ਤੇ ਸ਼ੋਕ

ਸੰਗਰੂਰ, 5 ਅਗਸਤ (ਸੁਖਵਿੰਦਰ ਸਿੰਘ ਫੁੱਲ) - ਪੰਜਾਬੀ ਸਾਹਿਤ ਸਭਾ ਸੰਗਰੂਰ, ਮਾਲਵਾ ਰਿਸਰਚ ਸੈਂਟਰ ਪਟਿਆਲਾ ਵੱਲੋਂ ਡਾ. ਤੇਜਵੰਤ ਮਾਨ ਸਾਹਿਤ ਰਤਨ ਦੀ ਪ੍ਰਧਾਨਗੀ ਹੇਠ ਇੱਕ ਸੋਕ ਸਭਾ ਹੋਈ ਜਿਸ ਵਿੱਚ ਕੇਦਰੀ ਪੰਜਾਬੀ ਲੇਖਕ ਸਭਾ ਦੇ ਪ੍ਰਧਾਨ ਪਵਨ ਹਰਚੰਦਪੁਰੀ ਦੀ ਪਤਨੀ ਸ੍ਰੀਮਤੀ ਪੁਸਪਾ ਸਰਮਾ ਦੇ ਅਕਾਲ ਚਲਾਣੇ ਤੇ ਦੁੱਖ ਪ੍ਰਗਟ ਕੀਤਾ ਗਿਆ।

Ad Position 21
No active advertisement
ਅਜੀਤ ਡੈਸਕ 06-08-2026
ਸੰਗਰੂਰ, 5 ਅਗਸਤ (ਸੁਖਵਿੰਦਰ ਸਿੰਘ ਫੁੱਲ) - ਪੰਜਾਬੀ ਸਾਹਿਤ ਸਭਾ ਸੰਗਰੂਰ, ਮਾਲਵਾ ਰਿਸਰਚ ਸੈਂਟਰ ਪਟਿਆਲਾ ਵੱਲੋਂ ਡਾ. ਤੇਜਵੰਤ ਮਾਨ ਸਾਹਿਤ ਰਤਨ ਦੀ ਪ੍ਰਧਾਨਗੀ ਹੇਠ ਇੱਕ ਸੋਕ ਸਭਾ ਹੋਈ ਜਿਸ ਵਿੱਚ ਕੇਦਰੀ ਪੰਜਾਬੀ ਲੇਖਕ ਸਭਾ ਦੇ ਪ੍ਰਧਾਨ ਪਵਨ ਹਰਚੰਦਪੁਰੀ ਦੀ ਪਤਨੀ ਸ੍ਰੀਮਤੀ ਪੁਸਪਾ ਸਰਮਾ ਦੇ ਅਕਾਲ ਚਲਾਣੇ ਤੇ ਦੁੱਖ ਪ੍ਰਗਟ ਕੀਤਾ ਗਿਆ। ਡਾ ਸਵਰਾਜ ਸਿੰਘ ਵਿਸ਼ਵ ਚਿੰਤਕ ਨੇ ਇਸ ਨੂੰ ਬੁਹਤ ਵੱਡਾ ਘਾਟਾ ਦੱਸਿਆ। ਇਕਤਰਤਾ ਵਿੱਚ ਡਾ ਭਗਵੰਤ ਸਿੰਘ, ਗੁਰਨਾਮ ਸਿੰਘ, ਜਗਦੀਪ ਸਿੰਘ ਗੰਧਾਰਾ, ਸੰਦੀਪ ਸਿੰਘ, ਸੁਖਵੀਰ ਸਿੰਘ, ਚਰਨਜੀਤ ਸਿੰਘ, ਬਲਵਿੰਦਰ ਸਿੰਘ ਭੱਟੀ, ਜੰਗ ਸਿੰਘ ਫੱਟੜ, ਮੀਤ ਸਕਰੌਦੀ, ਡਾ ਨਰਵਿੰਦਰ ਸਿੰਘ ਕੌਸ਼ਲ, ਡਾ ਰਾਜੀਵ ਪੁਰੀ, ਅਵਤਾਰ ਸਿੰਘ, ਡਾ ਦਵਿੰਦਰ ਕੌਰ, ਏ. ਪੀ. ਸਿੰਘ, ਰਵੇਲ ਸਿੰਘ, ਅਨੋਖ ਸਿੰਘ ਵਿਰਕ, ਹਰਕੇਸ਼ ਸਿੰਘ, ਤੇਜਾ ਸਿੰਘ ਆਦਿ ਸਾਹਿਤਕਾਰ ਸਾਮਲ ਹੋਏ।
Ad Position 22
No active advertisement
ਪਿਛਲੀ ਖ਼ਬਰ ਮਾਂ ਧੀ ਨੂੰ ਇਨਸਾਫ ਦਿਵਾਉਣ ਲਈ ਜਥੇਬੰਦੀ ਨੇ ਲਗਾਇਆ ਡੀ.ਐਸ.ਪੀ ਦਫਤਰ ਅੱਗੇ ਧਰਨਾ ਅਗਲੀ ਖ਼ਬਰ ਕੱਲ੍ਹ ਦੀ ਚੰਡੀਗੜ੍ਹ ਰੈਲੀ ਨੂੰ ਲੈ ਕੇ ਅਧਿਆਪਕ ਦਲ ਨੇ ਉਲੀਕੀ ਵਿਉਤਬੰਦੀ
Ad Position 24
No active advertisement