06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-08-2026

ਸਰੀਰਦਾਨ ਕਰਕੇ ਰਮੇਸ਼ ਕੁਮਾਰ ਟੁਟੇਜਾ ਬਣੇ ਮਨੁੱਖਤਾ ਲਈ ਪ੍ਰੇਰਨਾ

ਸੰਗਰੂਰ, 5 ਅਗਸਤ (ਸੁਖਵਿੰਦਰ ਸਿੰਘ ਫੁੱਲ) - ਪ੍ਰਿੰਸ ਦੇ ਪਿਤਾ ਰਮੇਸ਼ ਕੁਮਾਰ ਟੁਟੇਜਾ (70) ਆਪਣੀ ਸੰਸਾਰਿਕ ਯਾਤਰਾ ਪੂਰੀ ਕਰਦੇ ਹੋਏ ਸਵਰਗਵਾਸ ਹੋ ਗਏ ਹਨ। ਉਨ੍ਹਾਂ ਦੀ ਅੰਤਿਮ ਇੱਛਾ ‘ਤੇ ਅਮਲ ਕਰਦਿਆਂ ਪਰਿਵਾਰ ਵੱਲੋਂ ਬੁੱਧਵਾਰ ਨੂੰ ਉਨ੍ਹਾਂ ਦਾ ਸਰੀਰਦਾਨ ਕੀਤਾ ਗਿਆ।

Ad Position 21
No active advertisement
ਰਮੇਸ਼ ਕੁਮਾਰ ਟੁਟੇਜਾ ਦੀ ਫ਼ਾਈਲ ਤਸਵੀਰ। 06-08-2026
ਸੰਗਰੂਰ, 5 ਅਗਸਤ (ਸੁਖਵਿੰਦਰ ਸਿੰਘ ਫੁੱਲ) - ਪ੍ਰਿੰਸ ਦੇ ਪਿਤਾ ਰਮੇਸ਼ ਕੁਮਾਰ ਟੁਟੇਜਾ (70) ਆਪਣੀ ਸੰਸਾਰਿਕ ਯਾਤਰਾ ਪੂਰੀ ਕਰਦੇ ਹੋਏ ਸਵਰਗਵਾਸ ਹੋ ਗਏ ਹਨ। ਉਨ੍ਹਾਂ ਦੀ ਅੰਤਿਮ ਇੱਛਾ ‘ਤੇ ਅਮਲ ਕਰਦਿਆਂ ਪਰਿਵਾਰ ਵੱਲੋਂ ਬੁੱਧਵਾਰ ਨੂੰ ਉਨ੍ਹਾਂ ਦਾ ਸਰੀਰਦਾਨ ਕੀਤਾ ਗਿਆ। ਇਸ ਮੌਕੇ ਬੁਲਾਰਿਆਂ ਨੇ ਕਿਹਾ ਕਿ ਸਰੀਰਦਾਨ ਮਨੁੱਖਤਾ ਦੀ ਭਲਾਈ ਲਈ ਸਭ ਤੋਂ ਮਹਾਨ ਦਾਨਾਂ ਵਿੱਚੋਂ ਇੱਕ ਹੈ। ਇਸ ਨਾਲ ਮੈਡੀਕਲ ਸਿੱਖਿਆ ਅਤੇ ਖੋਜ ਨੂੰ ਨਵੀਂ ਦਿਸ਼ਾ ਮਿਲਦੀ ਹੈ ਅਤੇ ਭਵਿੱਖ ਵਿੱਚ ਅਨੇਕਾਂ ਮਰੀਜ਼ਾਂ ਦੇ ਇਲਾਜ ਲਈ ਡਾਕਟਰਾਂ ਨੂੰ ਸਿਖਲਾਈ ਪ੍ਰਾਪਤ ਹੁੰਦੀ ਹੈ।
Ad Position 22
No active advertisement
ਪਿਛਲੀ ਖ਼ਬਰ 26ਵੀਂ ਪੰਜਾਬ ਸਟੇਟ ਇੰਟਰ ਸਕੂਲ ਸ਼ੂਟਿੰਗ ਚੈਂਪੀਅਨਸ਼ਿਪ: ਅਕਾਲ ਕਾਲਜ ਆਫ਼ ਫਿਜ਼ੀਕਲ ਅਗਲੀ ਖ਼ਬਰ ਸਮਾਰਟ ਮੀਟਰ ਨੇ ਭੰਬਲ-ਭੂਸੇ ’ਚ ਪਾਏ ਲੋਕ, ਨਾ ਯੂਨਿਟਾਂ ਦਾ ਪਤਾ, ਨਾ ਬਿੱਲ ਦਾ ਵੇਰਵਾ
Ad Position 24
No active advertisement