‘ਆਪ’ ਨੇ ਵਿਕਰਮ ਨਕਟੇ ਨੂੰ ਹਲਕਾ ਸੰਗਰੂਰ ਦਾ ਸੰਗਠਨ ਇੰਚਾਰਜ ਨਿਯੁਕਤ ਕੀਤਾ
ਮਨਿੰਦਰ ਸਿੰਘ ਨੂੰ ਨਿਯੁਕਤ ਕੀਤਾ ਬਲਾਕ ਪ੍ਰਧਾਨ
ਸੰਗਰੂਰ, 5 ਅਗਸਤ (ਧੀਰਜ ਪਸੋਰੀਆ) - ਆਮ ਆਦਮੀ ਪਾਰਟੀ ਵੱਲੋਂ ਵਿਕਰਮ ਨਕਟੇ ਨੂੰ ਵਿਧਾਨ ਸਭਾ ਹਲਕਾ ਸੰਗਰੂਰ ਦਾ ਸੰਗਠਨ ਇੰਚਾਰਜ ਨਿਯੁਕਤ ਕੀਤਾ ਗਿਆ ਹੈ ਵਿਕਰਮ ਨੱਕਟੇ ਨੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਪਾਰਟੀ ਦੇ ਪੰਜਾਬ ਇੰਚਾਰਜ ਮਨੀਸ਼ ਸਿਸੋਦੀਆ, ਮੁੱਖ ਮੰਤਰੀ ਭਗਵੰਤ ਮਾਨ,ਆਮ ਆਦਮੀ ਪਾਰਟੀ ਸੂਬਾ ਪ੍ਰਧਾਨ ਅਮਨ ਅਰੋੜਾ ਅਤੇ ਵਿਧਾਇਕਾ ਨਰਿੰਦਰ ਕੌਰ ਭਰਾਜ ਦਾ ਧੰਨਵਾਦ ਕਰਦਿਆਂ ਮਿਲੀ ਜ਼ਿੰਮੇਵਾਰੀ ਨੂੰ ਤਨਦੇਹੀ ਨਾਲ ਨਿਭਾਉਣ ਦੀ ਗੱਲ ਕਹੀ ਹੈ। ਵਰਿੰਦਰ ਨੱਕਟੇ ਲੰਬੇ ਸਮੇਂ ਤੋਂ ਪਾਰਟੀ ਨਾਲ ਜੁੜੇ ਹੋਏ ਹਨ।
ਵ
ਵਿਕਰਮ ਨਕਟੇ।
ਮਨਿੰਦਰ ਸਿੰਘ।
06-08-2026
ਸੰਗਰੂਰ, 5 ਅਗਸਤ (ਧੀਰਜ ਪਸੋਰੀਆ) - ਆਮ ਆਦਮੀ ਪਾਰਟੀ ਵੱਲੋਂ ਵਿਕਰਮ ਨਕਟੇ ਨੂੰ ਵਿਧਾਨ ਸਭਾ ਹਲਕਾ ਸੰਗਰੂਰ ਦਾ ਸੰਗਠਨ ਇੰਚਾਰਜ ਨਿਯੁਕਤ ਕੀਤਾ ਗਿਆ ਹੈ ਵਿਕਰਮ ਨੱਕਟੇ ਨੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਪਾਰਟੀ ਦੇ ਪੰਜਾਬ ਇੰਚਾਰਜ ਮਨੀਸ਼ ਸਿਸੋਦੀਆ, ਮੁੱਖ ਮੰਤਰੀ ਭਗਵੰਤ ਮਾਨ,ਆਮ ਆਦਮੀ ਪਾਰਟੀ ਸੂਬਾ ਪ੍ਰਧਾਨ ਅਮਨ ਅਰੋੜਾ ਅਤੇ ਵਿਧਾਇਕਾ ਨਰਿੰਦਰ ਕੌਰ ਭਰਾਜ ਦਾ ਧੰਨਵਾਦ ਕਰਦਿਆਂ ਮਿਲੀ ਜ਼ਿੰਮੇਵਾਰੀ ਨੂੰ ਤਨਦੇਹੀ ਨਾਲ ਨਿਭਾਉਣ ਦੀ ਗੱਲ ਕਹੀ ਹੈ। ਵਰਿੰਦਰ ਨੱਕਟੇ ਲੰਬੇ ਸਮੇਂ ਤੋਂ ਪਾਰਟੀ ਨਾਲ ਜੁੜੇ ਹੋਏ ਹਨ। ਪਾਰਟੀ ਵੱਲੋਂ ਮਨਿੰਦਰ ਸਿੰਘ ਨੂੰ ਵੀ ਬਲਾਕ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਵਰਿੰਦਰ ਨੱਕਟੇ ਅਤੇ ਮਨਿੰਦਰ ਸਿੰਘ ਦੀ ਇਸ ਨਿਯੁਕਤੀ ਤੇ ਆਮ ਆਦਮੀ ਪਾਰਟੀ ਦੇ ਆਗੂਆਂ ਕਲਵਿੰਦਰ ਸਿੰਘ, ਤੇਜਵਿੰਦਰ ਸਿੰਘ, ਚਮਕੌਰ ਸਿੰਘ ਖੇੜੀ ਚੰਦਵਾਂ, ਜਗਸੀਰ ਝਨੇੜੀ, ਜਸਪ੍ਰੀਤ ਘਾਬਦਾਂ, ਹੈਰੀ ਮੁਨਸ਼ੀਵਾਲਾ, ਜਗਪਾਲ ਕਾਲਾਝਾੜ, ਸੁਖਵਿੰਦਰ ਮਾਨ, ਸੁਖਚੈਨ ਸਰਪੰਚ,ਜੱਸਾ ਭੜੋ ਪੰਕਜ ਗਰਗ ਅਮਨ ਗਰਗ, ਚਰਨਜੀਤ ਚੰਨੀ, ਜਗਜੀਤ ਜੁਗਨੂੰ, ਜੱਗੂ ਸਾਰੋ, ਬੂਟਾ ਚੰਗਾਲ ਅਤੇ ਹੋਰਨਾਂ ਨੇ ਖੁਸ਼ੀ ਦਾ ਪ੍ਰਗਟਾਵਾ ਕੀਤਾ ਹੈ।