09-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-08-2026

ਦੁੱਖ ਦਾ ਪ੍ਰਗਟਾਵਾ

ਸੁਨਾਮ ਊਧਮ ਸਿੰਘ ਵਾਲਾ, 8 ਅਗਸਤ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ) - ਆਲ ਇੰਡੀਆ ਆਰਗੇਨਾਈਜ਼ੇਸ਼ਨ ਆਫ਼ ਕੈਮਿਸਟਸ ਐਂਡ ਡਰੱਗਿਸਟਸ (ਏ. ਆਈ.

Ad Position 21
No active advertisement
ਏ.ਆਈ.ਓ.ਸੀ.ਡੀ. ਦੇ ਸਾਬਕਾ ਕੌਮੀ ਪ੍ਰਧਾਨ ਆਰ ਬੀ ਪੁਰੀ ਦੀ ਪੁਰਾਣੀ ਫੋਟੋ। 09-08-2026
ਸੁਨਾਮ ਊਧਮ ਸਿੰਘ ਵਾਲਾ, 8 ਅਗਸਤ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ) - ਆਲ ਇੰਡੀਆ ਆਰਗੇਨਾਈਜ਼ੇਸ਼ਨ ਆਫ਼ ਕੈਮਿਸਟਸ ਐਂਡ ਡਰੱਗਿਸਟਸ (ਏ.ਆਈ.ਓ.ਸੀ.ਡੀ.) ਦੇ ਸਾਬਕਾ ਪ੍ਰਧਾਨ ਆਰ. ਬੀ. ਪੁਰੀ ਦੇ ਹੋਏ ਅਚਾਨਕ ਅਕਾਲ ਚਲਾਣੇ ‘ਤੇ ਸੰਗਰੂਰ ਜ਼ਿਲ੍ਹਾ ਕੈਮਿਸਟ ਐਸੋਸੀਏਸ਼ਨ ਵਲੋਂ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ। ਸੰਗਰੂਰ ਜ਼ਿਲ੍ਹਾ ਕੈਮਿਸਟ ਐਸੋਸੀਏਸ਼ਨ ਦੇ ਅਹੁਦੇਦਾਰਾਂ ਨੇ ਸ਼ੋਕ ਸੰਦੇਸ਼ ਜਾਰੀ ਕਰਦਿਆਂ ਕਿਹਾ ਕਿ ਸ਼੍ਰੀ ਆਰ. ਬੀ. ਪੁਰੀ ਦਾ ਵਿਛੋੜਾ ਪੂਰੇ ਕੈਮਿਸਟ ਅਤੇ ਡਰੱਗਿਸਟ ਭਾਈਚਾਰੇ ਲਈ ਇਕ ਨਾਂ ਪੂਰਾ ਹੋਣ ਵਾਲਾ ਘਾਟਾ ਹੈ। ਉਨ੍ਹਾਂ ਦੇ ਬੇਵਕਤੀ ਸਦੀਵੀ ਵਿਛੋੜੇ ਤੇ ਜ਼ਿਲ੍ਹਾ ਕੈਮਿਸਟ ਐਸੋਸੀਏਸ਼ਨ ਦੇ ਪ੍ਰਧਾਨ ਨਰੇਸ਼ ਜਿੰਦਲ, ਜਨਰਲ ਸਕੱਤਰ ਰੋਹਿਤ ਜੈਨ, ਰਾਜੀਵ ਜੈਨ, ਚੇਅਰਮੈਨ ਸੰਜੇ ਧੂਰੀ, ਸਤੀਸ਼ ਸਿੰਗਲਾ, ਸ਼ਸ਼ੀ ਭੂਸ਼ਨ ਗੋਇਲ ਅਤੇ ਬਲਵਿੰਦਰ ਬਾਬਲਾ ਆਦਿ ਨੇ ਗਹਿਰੇ ਦੁੱਖਦਾ ਪ੍ਰਗਟਾਵਾ ਕੀਤਾ।
Ad Position 22
No active advertisement
ਪਿਛਲੀ ਖ਼ਬਰ ਕੁਲਾਰ ਖ਼ੁਰਦ ਵਾਸੀਆਂ ਦੀ ਚਿਰੋਕਣੀ ਮੰਗ ਹੋਈ ਪੂਰੀ, ਪਿੰਡ ਦਾ ਹਾਈ ਸਕੂਲ ਸੀਨੀਅਰ ਸੈਕੰਡਰੀ ਸਕੂਲ ਵਜੋਂ ਹੋਇਆ ਅੱਪਗ੍ਰੇਡ ਅਗਲੀ ਖ਼ਬਰ ਸ਼ਬਦ ਚੌਂਕੀ ਵਜੋਂ ਨਗਰ ਕੀਰਤਨ ਕੱਢਿਆ
Ad Position 24