10-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-08-2026

ਭੁਪਿੰਦਰ ਸਿੰਘ ਘੁਮਾਣ (ਨਿੱਕਾ) ਬਣੇ ਜ਼ਿਲ੍ਹਾ ਯੂਥ ਵਿੰਗ ਦੇ ਪ੍ਰਧਾਨ

ਦਿੜ੍ਹਬਾ ਮੰਡੀ, 9 ਅਗਸਤ (ਜਸਵੀਰ ਸਿੰਘ ਔਜਲਾ) - ਕਬੱਡੀ ਦੇ ਉੱਘੇ ਖੇਡ ਪ੍ਰਮੋਟਰ ਅਤੇ ਦਿੜ੍ਹਬਾ ਦੀ ਰਾਜਨੀਤੀ ਵਿੱਚ ਅਹਿਮ ਸਥਾਨ ਰੱਖਣ ਵਾਲੇ ਕਰਨ ਸਿੰਘ ਘੁਮਾਣ ਕੇਨੈਡਾ ਦੇ ਛੋਟੇ ਭਰਾ ਭੁਪਿੰਦਰ ਸਿੰਘ ਘੁਮਾਣ (ਨਿੱਕਾ) ਨੂੰ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਪਾਰਟੀ ਦੇ ਵੱਲੋਂ ਜ਼ਿਲ੍ਹਾ ਸੰਗਰੂਰ ਦਾ ਯੂਥ ਵਿੰਗ ਦਾ ਪ੍ਰਧਾਨ ਬਣਾਉਣ ਦੀ ਖ਼ਬਰ ਸੁਣਦਿਆਂ ਹੀ ਇਲਾਕੇ ਵਿੱਚ ਖੁਸ਼ੀ ਦੀ ਲਹਿਰ ਦੌੜ ਗਈ ਅਤੇ ਇਸ ਮੌਕੇ ਪ੍ਰੈਸ ਨਾਲ ਗੱਲਬਾਤ ਕਰਦਿਆਂ ਭੁਪਿੰਦਰ ਸਿੰਘ ਨਿੱਕਾ ਵੱਲੋਂ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਪਾਰਟੀ ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ,ਅਤੇ ਪੰਜਾਬ ਯੂਥ ਪ੍ਰਧਾਨ ਗੁਰਜੀਤ ਸਿੰਘ ਤਲਵੰਡੀ ਅਤੇ ਸਾਬਕਾ ਵਿੱਤ ਮੰਤਰੀ ਪੰਜਾਬ ਪਰਮਿੰਦਰ ਸਿੰਘ ਢੀਂਡਸਾ ਦਾ ਵਿਸ਼ੇਸ ਤੌਰ ਤੇ ਧੰਨਵਾਦ ਕਰਦਿਆਂ ਕਿਹਾ ਗਿਆ ਕਿ ਮੈਨੂੰ ਮੇਰੀ ਪਾਰਟੀ ਵੱਲੋਂ ਜਨਤਾ ਦੀ ਸੇਵਾ ਕਰਨ ਦਾ ਜ਼ੋ ਮੌਕਾ ਦਿੱਤਾ ਗਿਆ ਹੈ ਅਤੇ ਮੈਂ ਸਗੋਂ ਪਹਿਲਾਂ ਨਾਲੋਂ ਵੀ ਤਕੜਾ ਹੋਕੇ ਪਾਰਟੀ ਦੀ ਚੜਦੀ ਕਲਾ ਲਈ ਦਿਨ ਰਾਤ ਮਿਹਨਤ ਕਰਾਂਗਾ। ਇਸ ਮੌਕੇ ਹਰਦੇਵ ਸਿੰਘ ਰੋਗਲਾ, ਸੁਖਜਿੰਦਰ ਸਿੰਘ ਸਿੰਧੜਾ, ਰਣਧੀਰ ਸਿੰਘ ਸੰਮੂਰਾ, ਕਸ਼ਮੀਰ ਸਿੰਘ ਕੜਿਆਲ, ਨਾਇਬ ਸਿੰਘ ਚੌਹਾਨ, ਤਾਰੀ ਸਰਪੰਚ ਬਘਰੋਲ, ਜਸਵੀਰ ਸਿੰਘ ਠੇਕੇਦਾਰ, ਰਾਮ ਮਾਨ, ਸੁਖਵਿੰਦਰ ਸਿੰਘ ਭਿੰਦਾ, ਰਾਣਾ ਸ਼ੇਰਗਿੱਲ ਆਦਿ ਨੇ ਨਵ ਨਿਯੁਕਤ ਪ੍ਰਧਾਨ ਨੂੰ ਵਧਾਈ ਦਿੱਤੀ ।

Ad Position 21
No active advertisement
ਜਾਣਕਾਰੀ ਦਿੰਦੇ ਹੋਏ ਪ੍ਰਧਾਨ ਭੁਪਿੰਦਰ ਸਿੰਘ ਨਿੱਕਾ। ਤਸਵੀਰ-ਜਸਵੀਰ ਸਿੰਘ ਔਜਲਾ 10-08-2026

Ad Position 22
No active advertisement
ਪਿਛਲੀ ਖ਼ਬਰ ਮੂਨ ਵਾਕ ਵਿਖੇ ਤੀਆਂ ਦਾ ਤਿਉਹਾਰ ਮਨਾਇਆ ਅਗਲੀ ਖ਼ਬਰ ਪਿੰਡਾਂ ਦੇ ਵਿਕਾਸ ਲਈ ਪੰਜਾਬ ਸਰਕਾਰ ਵੱਲੋਂ ਫ਼ੰਡਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾ ਰਹੀ - ਅਮਨ ਅਰੋੜਾ ਜਤਿੰਦਰ ਮੰਨਵ...
Ad Position 24