09-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-08-2026

ਐੱਨ.ਐੱਸ.ਐੱਸ. ਵਲੰਟੀਅਰਜ਼ ਨੇ ਨਸ਼ਿਆਂ ਵਿਰੁੱਧ ਰੈਲੀ ਕੱਢੀ

ਸੁਨਾਮ ਊਧਮ ਸਿੰਘ ਵਾਲਾ, 9 ਅਗਸਤ (ਸਰਬਜੀਤ ਸਿੰਘ ਧਾਲੀਵਾਲ,ਹਰਚੰਦ ਸਿੰਘ ਭੁੱਲਰ) - ਸ਼ਹੀਦ ਸਿੰਘ ਸਰਕਾਰੀ ਕਾਲਜ ਸੁਨਾਮ ਊਧਮ ਸਿੰਘ ਵਾਲਾ ਦੇ ਐਨ ਐਸ ਐਸ ਵਲੰਟੀਅਰਜ ਵਲੋਂ ਨਸ਼ਾ ਮੁਕਤ ਭਾਰਤ ਮੁਹਿੰਮ ਤਹਿਤ ਪਿੰਰਸੀਪਲ ਸ਼ਾਮ ਸੁੰਦਰ ਸ਼ਰਮਾ ਦੀ ਅਗਵਾਈ ਵਿਚ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਤੋਂ ਜਾਗਰੂਕ ਕਰਨ ਦੇ ਮੰਤਵ ਨਾਲ ਨਸ਼ਾ ਵਿਰੋਧੀ ਸਾਇਕਲ ਰੈਲੀ ਕੱਢੀ ਗਈ। ਰੈਲੀ ਦੌਰਾਨ ਪ੍ਰੋਫੈਸਰ ਗੁਰਪ੍ਰੀਤ ਸਿੰਘ, ਡਾਕਟਰ ਮਨੀਤਾ ਜੋਸ਼ੀ, ਪ੍ਰੋਫੈਸਰ ਕਾਲਾ ਸਿੰਘ, ਡਾਕਟਰ ਮਨਪ੍ਰੀਤ ਕੌਰ ਹਾਂਡਾ ਆਦਿ ਨੇ ਨਸ਼ਿਆਂ ਖਿਲਾਫ ਆਪਣੇ ਵਿਚਾਰ ਪੇਸ਼ ਕਰਦਿਆਂ ਸ਼ਹਿਰ ਦੇ ਵੱਖ-ਵੱਖ ਬਜਾਰਾਂ ਵਿਚ ਦੁਕਾਨਦਾਰਾਂ ਅਤੇ ਰਾਹਗੀਰਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵ ਤੋਂ ਜਾਣੂ ਕਰਵਾਉਂਦਿਆਂ ਆਪਣੇ ਬੱਚਿਆਂ ਨੂੰ ਇਸ ਭੈੜੀ ਅਲਾਮਤ ਤੋਂ ਦੂਰ ਰੱਖਣ ਦੀ ਅਪੀਲ ਕੀਤੀ।

Ad Position 21
No active advertisement
ਅਜੀਤ ਡੈਸਕ 10-08-2026
ਸੁਨਾਮ ਊਧਮ ਸਿੰਘ ਵਾਲਾ, 9 ਅਗਸਤ (ਸਰਬਜੀਤ ਸਿੰਘ ਧਾਲੀਵਾਲ,ਹਰਚੰਦ ਸਿੰਘ ਭੁੱਲਰ) - ਸ਼ਹੀਦ ਸਿੰਘ ਸਰਕਾਰੀ ਕਾਲਜ ਸੁਨਾਮ ਊਧਮ ਸਿੰਘ ਵਾਲਾ ਦੇ ਐਨ ਐਸ ਐਸ ਵਲੰਟੀਅਰਜ ਵਲੋਂ ਨਸ਼ਾ ਮੁਕਤ ਭਾਰਤ ਮੁਹਿੰਮ ਤਹਿਤ ਪਿੰਰਸੀਪਲ ਸ਼ਾਮ ਸੁੰਦਰ ਸ਼ਰਮਾ ਦੀ ਅਗਵਾਈ ਵਿਚ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਤੋਂ ਜਾਗਰੂਕ ਕਰਨ ਦੇ ਮੰਤਵ ਨਾਲ ਨਸ਼ਾ ਵਿਰੋਧੀ ਸਾਇਕਲ ਰੈਲੀ ਕੱਢੀ ਗਈ।ਰੈਲੀ ਦੌਰਾਨ ਪ੍ਰੋਫੈਸਰ ਗੁਰਪ੍ਰੀਤ ਸਿੰਘ, ਡਾਕਟਰ ਮਨੀਤਾ ਜੋਸ਼ੀ, ਪ੍ਰੋਫੈਸਰ ਕਾਲਾ ਸਿੰਘ, ਡਾਕਟਰ ਮਨਪ੍ਰੀਤ ਕੌਰ ਹਾਂਡਾ ਆਦਿ ਨੇ ਨਸ਼ਿਆਂ ਖਿਲਾਫ ਆਪਣੇ ਵਿਚਾਰ ਪੇਸ਼ ਕਰਦਿਆਂ ਸ਼ਹਿਰ ਦੇ ਵੱਖ-ਵੱਖ ਬਜਾਰਾਂ ਵਿਚ ਦੁਕਾਨਦਾਰਾਂ ਅਤੇ ਰਾਹਗੀਰਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵ ਤੋਂ ਜਾਣੂ ਕਰਵਾਉਂਦਿਆਂ ਆਪਣੇ ਬੱਚਿਆਂ ਨੂੰ ਇਸ ਭੈੜੀ ਅਲਾਮਤ ਤੋਂ ਦੂਰ ਰੱਖਣ ਦੀ ਅਪੀਲ ਕੀਤੀ।ਇਸ ਸਮੇ ਵਲੰਟੀਅਰਜ ਅਤੇ ਪ੍ਰੋਗਰਾਮ ਅਫਸਰਾਂ ਨੇ ਨਸ਼ੇ ਦੇ ਵਿਰੁੱਧ ਨਾਅਰੇਬਾਜ਼ੀ ਕਤੀ ਅਤੇ ਨਸ਼ੇ ਨਾਂ ਕਰਨ ਦੀ ਸਹੁੰ ਵੀ ਚੁੱਕੀ।ਇਸ ਮੌਕੇ ਸੁਖਵਿੰਦਰ ਸਿੰਘ, ਸੈਂਟੀ ,ਲੱਕੀ ,ਬੰਟੀ ਅਤੇ ਗੁਰਮੁੱਖ ਸਿੰਘ ਆਦਿ ਸ਼ਾਮਿਲ ਸਨ।
Ad Position 22
No active advertisement
ਪਿਛਲੀ ਖ਼ਬਰ -ਮਾਮਲਾ ਪਿੰਡ ਨੇੜੇ ਸੈਲੋ ਪਲਾਂਟ ਲਾਉਣ ਦਾ- ਪਿੰਡ ਤੂਰਬਨਜਾਰਾ ਵਿਖੇ ਬੀਕੇਯੂ ਉਗਰਾਹਾਂ ਦਾ ਪੱਕਾ ਮੋਰਚਾ ਦਸਵੇਂ ਦਿਨ ’ਚ... ਅਗਲੀ ਖ਼ਬਰ ਘਰ ’ਚ ਦਾਖਲ ਹੋ ਕੇ ਕੁੱਟਮਾਰ ਕਰਨ ਵਾਲੇ ਚਾਰ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ, ਜੇਤੂ ਰੈਲੀ ਕਰਨ ਮਗਰੋਂ ਸੰਘਰਸ਼ ਵਾਪਸ ਲਿ...
Ad Position 24