11-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-08-2026

ਸੱਪ ਦੇ ਡੰਗਣ ਨਾਲ ਕਿਸਾਨ ਮੌਤ

ਜਖੇਪਲ, 10 ਅਗਸਤ (ਮੇਜਰ ਸਿੰਘ ਸਿੱਧੂ) - ਪਿੰਡ ਚਾਓੁਬਾਸ ਜਖੇਪਲ ਦੇ ਛੋਟੇ ਕਿਸਾਨ ਦੀ ਸੱਪ ਦੇ ਡੰਗਣ ਨਾਲ ਮੌਤ ਹੋ ਜਾਣ ਦੀ ਖਬਰ ਮਿਲੀ ਹੈ । ਸਰਪੰਚ ਗੁਰਚਰਨ ਸਿੰਘ ਤੇ ਸਕੂਲ ਮੈਨੇਜਮੈਂਟ ਕਮੇਟੀ ਦੇ ਚੇਅਰਮੈਨ ਬਲਵਿੰਦਰ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਕਿਸਾਨ ਕਰਮਜੀਤ ਸਿੰਘ ਪੁੱਤਰ ਬਚਨ ਸਿੰਘ ( 48) ਆਪਣੇ ਖੇਤ ਵਿੱਚ ਕੰਮ ਕਰ ਰਿਹਾ ਸੀ ਕਿ ਅਚਾਨਕ ਜਹਿਰੀਲੇ ਸੱਪ ਨੇ ਡੱਸ ਲਿਆ ਜਿਸ ਨਾਲ ਕਿ ਉਸ ਦੀ ਮੌਤ ਹੋ ਗਈ ।

Ad Position 21
No active advertisement
ਮ੍ਰਿਤਕ ਕਰਜੀਤ ਸਿੰਘ । 11-08-2026
ਜਖੇਪਲ, 10 ਅਗਸਤ (ਮੇਜਰ ਸਿੰਘ ਸਿੱਧੂ) - ਪਿੰਡ ਚਾਓੁਬਾਸ ਜਖੇਪਲ ਦੇ ਛੋਟੇ ਕਿਸਾਨ ਦੀ ਸੱਪ ਦੇ ਡੰਗਣ ਨਾਲ ਮੌਤ ਹੋ ਜਾਣ ਦੀ ਖਬਰ ਮਿਲੀ ਹੈ । ਸਰਪੰਚ ਗੁਰਚਰਨ ਸਿੰਘ ਤੇ ਸਕੂਲ ਮੈਨੇਜਮੈਂਟ ਕਮੇਟੀ ਦੇ ਚੇਅਰਮੈਨ ਬਲਵਿੰਦਰ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਕਿਸਾਨ ਕਰਮਜੀਤ ਸਿੰਘ ਪੁੱਤਰ ਬਚਨ ਸਿੰਘ ( 48) ਆਪਣੇ ਖੇਤ ਵਿੱਚ ਕੰਮ ਕਰ ਰਿਹਾ ਸੀ ਕਿ ਅਚਾਨਕ ਜਹਿਰੀਲੇ ਸੱਪ ਨੇ ਡੱਸ ਲਿਆ ਜਿਸ ਨਾਲ ਕਿ ਉਸ ਦੀ ਮੌਤ ਹੋ ਗਈ । ਉਹ ਆਪਣੇ ਪਿੱਛੇ ਪਤਨੀ,ਇੱਕ ਲੜਕੀ 13 ਸਾਲ ਤੇ ਇੱਕ ਲੜਕਾ 9 ਸਾਲ ਛੱਡ ਗਿਆ । ਉਨ੍ਹਾਂ ਦੱਸਿਆ ਕਿ ਉਸ ਕੋਲ ਡੇਢ ਏਕੜ ਜਮੀਨ ਸੀ ਅਤੇ ਪਰਿਵਾਰ ਨੂੰ ਕਮਾ ਕੇ ਖਵਾਉਣ ਵਾਲਾ ਇਕੋ-ਇਕ ਸਹਾਰਾ ਦੁਨੀਆਂ ਤੋਂ ਚਲਾ ਗਿਆ । ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਹੈ ਕਿ ਇਸ ਪਰਿਵਾਰ ਦੀ ਮਾਲੀ ਮਦਦ ਕੀਤੀ ।
Ad Position 22
No active advertisement
ਪਿਛਲੀ ਖ਼ਬਰ ਡੀ.ਆਈ.ਜੀ. ਸ਼ਰਮਾ ਦੀ ਅਗਵਾਈ ਹੇਠ ਸੈਂਕੜੇ ਪੁਲਿਸ ਅਧਿਕਾਰੀਆਂ ਅਤੇ ਮੁਲਾਜ਼ਮਾਂ ਨੇ ਰੇਲਵੇ ਸਟੇਸ਼ਨ ਦੀ ਕੀਤੀ ਅਚਨਚੇਤ ਚੈਕਿੰਗ ਅਗਲੀ ਖ਼ਬਰ ਸੁਨਾਮ ਪੁਲਿਸ ਵਲੋਂ ਕਤਲ ਦਾ ਦੋਸ਼ੀ ਛੇ ਘੰਟਿਆਂ ’ਚ ਗ੍ਰਿਫਤਾਰ
Ad Position 24